ABP Sanjha Top 10, 14 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 14 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 13 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 13 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 13 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 13 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Anantnag Encounter: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ, ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ
Anantnag Encounter: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਬੁੱਧਵਾਰ (13 ਸਤੰਬਰ) ਨੂੰ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ ਹੋ ਗਏ ਹਨ। Read More
UK ਅਤੇ USA 'ਚ ਭਾਰਤੀ ਅੰਬੈਸੀ 'ਤੇ ਹਮਲਾ ਕਰਨ ਵਾਲੇ 19 ਖਾਲਿਸਤਾਨੀਆਂ ਦੀ ਪਛਾਣ, NIA ਦੀ ਵੱਡੀ ਕਾਰਵਾਈ, LOC ਜਾਰੀ
Indian Embassy London Attackers Identify - ਕੇਂਦਰੀ ਜਾਂਚ ਏਜੰਸੀ NIA ਇਸ ਮਾਮਲੇ ਦੀ ਪੜਤਾਲ ਕਰ ਰਹੀ ਸੀ ਜਿਸ ਦੇ ਹੱਥ ਵੱਡੇ ਤੱਥ ਲੱਗੇ ਹਨ। NIA ਇੰਗਲੈਂਡ ਵਿੱਚ ਭਾਰਤੀ ਅੰਬੈਸੀ 'ਤੇ ਹਮਲਾ ਕਰਨ ਵਾਲੇ ਖਾਲਿਸਤਾਨੀਆਂ ਦੀ ਪਛਾਣ ਕਰ ਲਈ Read More
Ninja: ਪੰਜਾਬੀ ਸਿੰਗਰ ਨਿੰਜਾ ਨੇ ਮਨਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਲਾਈਆਂ ਰੌਣਕਾਂ, ਦੇਖੋ ਖੂਬਸੂਰਤ ਤਸਵੀਰਾਂ
Punjabi Singer Ninja: ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। Read More
Sonam Bajwa: ਸੋਨਮ ਬਾਜਵਾ ਦੇ ਸਾਦਗੀ ਭਰੇ ਅੰਦਾਜ਼ ਨੇ ਜਿੱਤਿਆ ਦਿਲ, ਵੀਡੀਓ ਦੇਖ ਫੈਨਜ਼ ਬੋਲੇ- 'ਪਰਫੈਕਟ ਕੁਈਨ'
Sonam Bajwa Video: ਸੋਨਮ ਬਾਜਵਾ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਵੀਡੀਓ 'ਚ ਸੋਨਮ ਨੇ ਆਪਣੀਆਂ ਕਾਤਿਲ ਅਦਾਵਾਾਂ ਨਾਲ ਫੈਨਜ਼ ਨੂੰ ਆਪਣਾ ਕਾਇਲ ਬਣਾ ਲਿਆ ਹੈ। Read More
KL Rahul: ਕੇਐਲ ਰਾਹੁਲ ਨੇ ਜਗਾਈ ਟੀਮ ਇੰਡੀਆ ਲਈ ਨਵੀਂ ਉਮੀਦ, ਅੰਕੜਿਆਂ 'ਚ ਕੋਹਲੀ ਨੂੰ ਵੀ ਮਾਤ
ਵਨਡੇ 'ਚ ਏਸ਼ੀਆ ਕੱਪ ਤੋਂ ਪਹਿਲਾਂ ਭਾਰਤੀ ਟੀਮ ਲਈ ਨੰਬਰ-4 ਦਾ ਸਥਾਨ ਸਭ ਤੋਂ ਵੱਡੀ ਸਮੱਸਿਆ ਸੀ। ਰਾਹੁਲ ਨੇ ਆਪਣੀ ਵਾਪਸੀ ਨਾਲ ਇਸ ਸਮੱਸਿਆ ਨੂੰ ਪੂਰੀ ਤਰ੍ਹਾਂ ਦੂਰ ਕਰਨ ਦਾ ਕੰਮ ਕੀਤਾ ਹੈ। Read More
Asia Cup 2023: ਏਸ਼ੀਆ ਕੱਪ ਦੇ ਫਾਈਨਲ 'ਤੇ ਛਾਏ ਸੰਕਟ ਦੇ ਬੱਦਲ, ਮੀਂਹ ਦੀ ਭੇਂਟ ਚੜ੍ਹ ਸਕਦਾ ਹੈ ਫਾਈਨਲ ਮੈਚ
Asia Cup 2023 Final: ਸ਼੍ਰੀਲੰਕਾ ਵਿੱਚ ਖੇਡੇ ਜਾ ਰਹੇ ਏਸ਼ੀਆ ਕੱਪ 2023 ਦੇ ਮੈਚਾਂ ਵਿੱਚ ਹੁਣ ਤੱਕ ਮੀਂਹ ਕਾਰਨ ਕਾਫੀ ਵਿਘਨ ਪਿਆ ਹੈ। ਇਸ ਦੇ ਨਾਲ ਹੀ ਟੂਰਨਾਮੈਂਟ ਦੇ ਫਾਈਨਲ ਮੈਚ ਵਾਲੇ ਦਿਨ ਵੀ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। Read More
World Suicide Prevention Day: ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ 'ਤੇ ਜਾਣੋ ਇਸ ਦਿਨ ਦੀ ਮਹੱਤਤਾ ਬਾਰੇ
World Suicide Prevention Day: ਅੱਜ ਕੱਲ੍ਹ ਬਹੁਤ ਸਾਰੇ ਲੋਕ ਮਾਨਸਿਕ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਤਣਾਅ ਅਤੇ ਡਿਪਰੈਸ਼ਨ ਨਾਲ ਜੂਝ ਰਹੇ ਹਨ। Read More
Gold Price Today: ਸਸਤਾ ਹੋਇਆ ਸੋਨਾ-ਚਾਂਦੀ, ਖਰੀਦਣ ਤੋਂ ਪਹਿਲਾਂ ਜਾਣ ਲਵੋ ਅੱਜ ਦੇ ਤਾਜ਼ਾ ਭਾਅ
Gold and Silver Prices Today: ਜਦੋਂਕਿ 24 ਕੈਰੇਟ ਸੋਨਾ 58,770 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ। ਜਦਕਿ ਚਾਂਦੀ ਦੀ ਕੀਮਤ 71,430 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। Read More