1. ABP Sanjha Top 10, 14 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 14 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mallikarjun Kharge Speech: 'ਜੇ ਅਸੀਂ 70 ਸਾਲਾਂ 'ਚ ਕੁਝ ਨਾ ਕੀਤਾ ਹੁੰਦਾ ਤਾਂ ਮੋਦੀ ਜੀ ਪ੍ਰਧਾਨ ਮੰਤਰੀ ਨਾ ਹੁੰਦੇ', ਕਾਂਗਰਸ ਪ੍ਰਧਾਨ ਮਲਿਕਾਰਜੂ ਖੜਗੇ ਦਾ ਬਿਆਨ

    Mallikarjun Kharge: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੇਲੰਗਾਨਾ 'ਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ 'ਚ ਕਾਂਗਰਸ ਦੇ ਯੋਗਦਾਨ ਦਾ ਜ਼ਿਕਰ ਕਰਨ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਘੇਰਿਆ। Read More

  4. Baisakhi 2023: ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

    Baisakhi 2023 Greetings: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਦੋਵਾਂ ਨੇ ਆਪੋ-ਆਪਣੇ ਮੁਲਕਾਂ ਵਿਚ ਸਿੱਖ ਕੌਮ ਦੇ ਯੋਗਦਾਨ ਨੂੰ ਯਾਦ ਕੀਤਾ। Read More

  5. Jazzy B: ਜੈਜ਼ੀ ਬੀ ਫਿਰ ਸਿੱਧੂ ਮੂਸੇਵਾਲਾ ਬਾਰੇ ਬੋਲੇ, ਕਿਹਾ- 'ਸਿੱਧੂ ਨਾਲ ਕੰਮ ਕਰਨਾ ਸੀ, ਪਰ ਕਿਸਮਤ ਨੂੰ ਕੁੱਝ ਹੋਰ ਮਨਜ਼ੂਰ ਸੀ...'

    Jazzy B Video: ਜੈਜ਼ੀ ਬੀ ਹਾਲ ਹੀ 'ਚ ਆਪਣੇ ਇਕ ਬਿਆਨ ਕਰਕੇ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਗਏ ਹਨ। ਦਰਅਸਲ, ਉਨ੍ਹਾਂ ਨੇ ਬਰਿੱਟ ਏਸ਼ੀਆ ਨਾਮ ਦੇ ਚੈਨਲ ਦਿੱਤੇ ਇੰਟਰਵਿਊ ;ਚ ਖੁਲਾਸਾ ਕੀਤਾ ਕਿ 'ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨਾਲ ਕੰਮ ਕਰਨਾ ਸੀ Read More

  6. Salman Khan: ਸਲਮਾਨ ਖਾਨ ਨੇ ਐਸ਼ਵਰਿਆ ਰਾਏ 'ਤੇ ਕੱਸਿਆ ਤੰਜ! ਬੋਲੇ- 'ਜਾਨ ਕਹਿ ਕੇ ਮੇਰੀ ਜ਼ਿੰਦਗੀ ਬਰਬਾਦ ਕਰ ਦਿੱਤੀ...'

    Salman Khan VIDEO: ਜਦੋਂ ਕਪਿਲ ਨੇ ਸਲਮਾਨ ਦੀ 'ਲਾਈਫ' 'ਤੇ ਸਵਾਲ ਕੀਤਾ, ਦਬੰਗ ਖਾਨ ਦਾ ਦਿਲ ਟੁੱਟ ਗਿਆ। ਉਨ੍ਹਾਂ ਦੇ ਦਿਲ ਦਾ ਦਰਦ ਚਿਹਰੇ 'ਤੇ ਸਾਫ ਦਿਖਾਈ ਦੇ ਰਿਹਾ ਹੈ। ਸਲਮਾਨ ਖਾਨ ਨੇ ਆਪਣੀਆਂ ਸਾਬਕਾ ਪ੍ਰੇਮਿਕਾਵਾਂ 'ਤੇ ਤਿੱਖੇ ਤੰਜ ਕੱਸੇ Read More

  7. Hardik Pandya: ਪੰਜਾਬ ਖਿਲਾਫ ਜਿੱਤ ਦੇ ਬਾਵਜੂਦ ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ 'ਤੇ ਲੱਗਿਆ ਜੁਰਮਾਨਾ, ਜਾਣੋ ਕਿਉਂ ਮਿਲੀ ਸਜ਼ਾ?

    ਪੰਜਾਬ ਖਿਲਾਫ ਮੈਚ 'ਚ ਗੁਜਰਾਤ ਦੀ ਟੀਮ 20 ਓਵਰਾਂ ਦਾ ਆਪਣਾ ਕੋਟਾ ਨਿਰਧਾਰਤ ਸਮੇਂ 'ਚ ਪੂਰਾ ਨਹੀਂ ਕਰ ਸਕੀ, ਜਿਸ ਕਾਰਨ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। Read More

  8. IPL 2023: ਮੁੰਬਈ ਇੰਡੀਅਨਜ਼ ਜਾਂ ਚੇਨਈ ਸੁਪਰਕਿੰਗਜ਼, ਮੌਕਾ ਮਿਲਿਆ ਤਾਂ ਕਿਸ ਨਾਲ ਕੰਮ ਕਰਨਾ ਚਾਹੋਗੇ? ਦੇਖੋ ਰਵੀ ਸ਼ਾਸਤਰੀ ਦਾ ਜਵਾਬ

    Ravi Shastri: ਫੈਨ ਨੇ ਰਵੀ ਸ਼ਾਸਤਰੀ ਨੂੰ ਪੁੱਛਿਆ ਕਿ ਜੇਕਰ ਤੁਹਾਨੂੰ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਕਿਸੇ ਇੱਕ ਟੀਮ ਨਾਲ ਕੰਮ ਕਰਨ ਦਾ ਮੌਕਾ ਮਿਲਦਾ ਹੈ, ਤਾਂ ਤੁਸੀਂ ਕਿਸ ਟੀਮ ਨਾਲ ਕੰਮ ਕਰਨਾ ਚਾਹੋਗੇ Read More

  9. ਜਿਹੜਾ ਚਿਪਸ ਦਾ ਪੈਕੇਟ ਤੁਸੀਂ 20 ਰੁਪਏ 'ਚ ਖਰੀਦਦੇ ਹੋ, ਦੁਕਾਨਦਾਰ ਕਿੰਨੇ ਰੁਪਏ 'ਚ ਖਰੀਦਦਾ? ਜਾਣੋ

    ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਜਿਹੜਾ ਚਿਪਸ ਦਾ ਦੁਕਾਨਦਾਰ ਕੋਲੋਂ 5, 10 ਜਾਂ 20 ਰੁਪਏ ਵਿੱਚ ਖਰੀਦਦੇ ਹੋ, ਉਹ ਦੁਕਾਨਦਾਰ ਨੂੰ ਕਿੰਨੇ ਦਾ ਪੈਂਦਾ ਹੈ। ਹਾਲਾਂਕਿ, ਇਸ ਦੀ ਕੋਈ ਜ਼ਿਆਦਾ ਆਮਦਨ ਨਹੀਂ ਹੁੰਦੀ ਹੈ। Read More

  10. DGGI Notice: ਮਹਿੰਗਾ ਪਿਆ ਇਹ ਕੰਮ! HDFC ਬੈਂਕ ਅਤੇ ਪਾਲਿਸੀ ਬਾਜ਼ਾਰ ਵਰਗੀਆਂ ਕੰਪਨੀਆਂ ਨੂੰ ਨੋਟਿਸ, ਹਜ਼ਾਰਾਂ ਕਰੋੜ ਦੀ ਟੈਕਸ ਚੋਰੀ ਦਾ ਮਾਮਲਾ

    Income Tax Department: ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ਵਿੱਚ ਡੀਜੀਜੀਆਈ ਨੇ ਐਚਡੀਐਫਸੀ ਬੈਂਕ, ਗੋ ਡਿਜਿਟ ਇੰਸ਼ੋਰੈਂਸ, ਪਾਲਿਸੀ ਬਾਜ਼ਾਰ ਸਮੇਤ ਕਈ ਬੀਮਾ ਕੰਪਨੀਆਂ ਨੂੰ ਨੋਟਿਸ ਜਾਰੀ ਕੀਤੇ ਹਨ। Read More