ਪੜਚੋਲ ਕਰੋ

ABP Sanjha Top 10, 15 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 15 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Rakesh Jhunjhunwala Death: ਸਟਾਕ ਮਾਰਕੀਟ ਦੇ 'ਬਿਗ ਬੁਲ' ਰਾਕੇਸ਼ ਝੁਨਝੁਨਵਾਲਾ ਦਾ ਦੇਹਾਂਤ, ਹਾਲ ਹੀ 'ਚ ਕੀਤਾ ਸੀ ਆਕਾਸਾ ਏਅਰਲਾਈਨਜ਼ ਨੂੰ ਲਾਂਚ

    Rakesh Jhunjhunwala Death: ਸਟਾਕ ਮਾਰਕੀਟ ਦੇ 'ਬਿਗ ਬੁਲ' ਰਾਕੇਸ਼ ਝੁਨਝੁਨਵਾਲਾ ਦਾ ਦੇਹਾਂਤ, ਹਾਲ ਹੀ 'ਚ ਆਕਾਸਾ ਏਅਰਲਾਈਨਜ਼ ਨੂੰ ਲਾਂਚ ਕੀਤਾ ਸੀ। Read More

  2. ABP Sanjha Top 10, 14 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rakesh Jhunjhunwala Death: ਸਫ਼ਲਤ ਦੇ ਨਾਲ ਹੀ ਜ਼ਿੰਦਾਦਿਲੀ ਦੀ ਮਿਸਾਲ ਸਨ ਰਾਕੇਸ਼ ਝੁਨਝੁਨਵਾਲਾ, ਬਿਮਾਰੀ ਵੀ ਨਾ ਘੱਟ ਕਰ ਸਕੀ ਅਜਿਹਾ ਜਨੂੰਨ, ਵੇਖੋ ਵੀਡੀਓ

    Rakesh Jhunjhunwala Portfolio: ਰਾਕੇਸ਼ ਝੁਨਝੁਨਵਾਲਾ ਨੇ 1985 ਵਿੱਚ 5000 ਰੁਪਏ ਦੀ ਪੂੰਜੀ ਨਾਲ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਨਾ ਸ਼ੁਰੂ ਕੀਤਾ। ਫਿਲਹਾਲ ਉਨ੍ਹਾਂ ਦੇ ਪੋਰਟਫੋਲੀਓ 'ਚ ਕਈ ਵੱਡੀਆਂ ਕੰਪਨੀਆਂ ਦੇ ਸ਼ੇਅਰ ਸ਼ਾਮਲ ਹਨ। Read More

  4. ਬ੍ਰੇਕਿੰਗ! ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 41 ਲੋਕਾਂ ਦੀ ਮੌਤ, 14 ਜ਼ਖਮੀ

    Cairo church Fire: ਮਿਸਰ ਦੇ ਇੱਕ ਚਰਚ ਵਿੱਚ ਭਿਆਨਕ ਅੱਗ ਲੱਗਣ ਤੋਂ ਬਾਅਦ ਭਗਦੜ ਮੱਚ ਗਈ। ਇਸ ਹਾਦਸੇ ਵਿੱਚ 41 ਲੋਕਾਂ ਦੀ ਮੌਤ ਹੋ ਗਈ ਹੈ। Read More

  5. JK Rowling Death Threat: ਸਲਮਾਨ ਰਸ਼ਦੀ ਦਾ ਸਮਰਥਨ ਕਰਨ 'ਤੇ 'ਹੈਰੀ ਪੋਟਰ' ਲੇਖਿਕਾ ਨੂੰ ਮਿਲੀ ਧਮਕੀ, ਕਿਹਾ- ਅਗਲਾ ਨੰਬਰ ਤੁਹਾਡਾ

    ਭਾਰਤੀ ਮੂਲ ਦੇ ਵਿਵਾਦਤ ਬ੍ਰਿਟਿਸ਼ ਲੇਖਕ ਸਲਮਾਨ ਰਸ਼ਦੀ (Salman Rushdie)  'ਤੇ ਨਿਊਯਾਰਕ ਵਿੱਚ ਜਾਨਲੇਵਾ  ਹਮਲਾ ਕੀਤਾ ਗਿਆ ਸੀ। ਜਿੱਥੇ ਹਮਲਾਵਰ ਨੇ ਸਟੇਜ 'ਤੇ ਚੜ੍ਹ ਕੇ ਉਨ੍ਹਾਂ ਦੀ ਗਰਦਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। Read More

  6. Karan Johar 'ਤੇ ਲੱਗਾ ਸ਼ੋਅ 'ਚ ਸਾਰਾ-ਕਾਰਤਿਕ ਆਰੀਅਨ ਦੇ ਰਿਸ਼ਤੇ ਦਾ ਖੁਲਾਸਾ ਕਰਨ ਦਾ ਦੋਸ਼, ਡਾਇਰੈਕਟਰ ਨੇ ਹੁਣ ਸਫਾਈ 'ਚ ਕਹੀ ਇਹ ਗੱਲ....

    ਕਰਨ ਜੌਹਰ ਨੇ ਅੱਗੇ ਕਿਹਾ ਕਿ ਜੋ ਸੱਚ ਹੈ ਉਹ ਸੱਚ ਹੈ ਅਤੇ ਮੈਨੂੰ ਲੱਗਦਾ ਹੈ ਕਿ ਹਰ ਕਿਸੇ ਨੂੰ ਇਸ ਨਾਲ ਕੋਈ ਸਮੱਸਿਆ ਨਹੀਂ ਹੈ। ਕਰਨ ਨੇ ਅੱਗੇ ਕਿਹਾ ਕਿ ਹਰ ਕੋਈ ਹਰ ਕਿਸੇ ਦੀ ਨਿੱਜੀ ਜ਼ਿੰਦਗੀ ਬਾਰੇ ਜਾਣਦਾ ਹੈ Read More

  7. Nikhat Zareen ਨੇ ਪ੍ਰਧਾਨ ਮੰਤਰੀ ਮੋਦੀ ਦੀ ਭੇਟ ਕੀਤੇ ਬਾਕਸਿੰਗ ਗਲਾਵਜ਼, ਫੋਟੋ ਟਵੀਟ ਕਰ ਕੇ ਖਾਸ ਅੰਦਾਜ਼ 'ਚ ਕਿਹਾ ਸ਼ੁਕਰੀਆ

    ਭਾਰਤੀ ਦਲ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤੀ ਖੇਡਾਂ ਦਾ ਸੁਨਹਿਰੀ ਯੁੱਗ ਦਸਤਕ ਦੇ ਰਿਹਾ ਹੈ ਅਤੇ ਚੰਗੇ ਪ੍ਰਦਰਸ਼ਨ ਤੋਂ ਸੰਤੁਸ਼ਟ ਹੋ ਕੇ ਚੁੱਪ ਕਰਕੇ ਬੈਠਣ ਦੀ ਲੋੜ ਨਹੀਂ ਹੈ। Read More

  8. ਬਾਲੀਵੁੱਡ ਅਦਾਕਾਰਾ ਵਰੁਣ ਧਵਨ ਦੀ ਕ੍ਰਿਕੇਟ ਸਟਾਰ ਸ਼ਿਖਰ ਧਵਨ ਨਾਲ ਮੁਲਾਕਾਤ, ਫ਼ੋਟੋ ਸ਼ੇਅਰ ਕਰ ਕਹੀ ਇਹ ਗੱਲ

    Varun Dhawan Tweet: ਅਭਿਨੇਤਾ ਵਰੁਣ ਧਵਨ ਨੇ ਕ੍ਰਿਕਟਰ ਸ਼ਿਖਰ ਧਵਨ ਅਤੇ ਟੀਮ ਇੰਡੀਆ ਦੇ ਹੋਰ ਖਿਡਾਰੀਆਂ ਨੂੰ ਮਿਲਣ ਤੋਂ ਬਾਅਦ ਟਵਿੱਟਰ 'ਤੇ ਇੱਕ ਫੋਟੋ ਸ਼ੇਅਰ ਕੀਤੀ ਹੈ। Read More

  9. Grooming Tips For Women : ਜਵਾਨ ਤੇ ਖੂਬਸੂਰਤ ਦਿਖਣਾ ਚਾਹੁੰਦੇ ਹੋ ਤਾਂ ਸਵੇਰੇ 8 ਵਜੇ ਤੋਂ ਪਹਿਲਾਂ ਕਰੋ ਇਹ 4 ਕੰਮ

    ਜੇਕਰ ਤੁਹਾਡਾ ਚਿਹਰਾ ਤਾਜ਼ਾ ਹੈ ਅਤੇ ਤੁਸੀਂ ਊਰਜਾਵਾਨ ਮਹਿਸੂਸ ਕਰ ਰਹੇ ਹੋ ਤਾਂ ਤੁਹਾਡਾ ਦਿਨ ਯਕੀਨਨ ਬਹੁਤ ਵਧੀਆ ਰਹੇਗਾ। ਪਰ ਹਰ ਕਿਸੇ ਦੀ ਸਮੱਸਿਆ ਇਹ ਹੈ ਕਿ ਸਮਾਂ ਘੱਟ ਅਤੇ ਕੰਮ ਜ਼ਿਆਦਾ। Read More

  10. Kisan Yojana: ਕਿਸਾਨਾਂ ਲਈ ਖੁਸ਼ਖਬਰੀ! ਆਮਦਨ ਵਧਾਉਣ ਲਈ ਏਕੇ ਸਿੰਘ ਨੇ ਕਹੀ ਇਹ ਗੱਲ, ਇਨ੍ਹਾਂ ਵੱਲ ਦੇਣਾ ਪਵੇਗਾ ਧਿਆਨ

    ਕਿਸਾਨ ਪੋਰਟਲ: ਭਾਰਤ ਆਪਣੀਆਂ ਘਰੇਲੂ ਖਾਣ ਵਾਲੇ ਤੇਲ ਦੀਆਂ ਲੋੜਾਂ ਦਾ ਲਗਭਗ 60 ਪ੍ਰਤੀਸ਼ਤ ਦਰਾਮਦ ਕਰਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget