ਪੜਚੋਲ ਕਰੋ

ABP Sanjha Top 10, 15 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 15 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 14 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Munawwar Rana News: ਹੁਣ ਸਿਰਫ਼ ਯਾਦਾਂ 'ਚ ਮੁਨੱਵਰ ਰਾਣਾ, ਮੁਸ਼ਾਇਰਿਆਂ 'ਚ ਨਹੀਂ ਗੂੰਜੇਗਾ ਉਨ੍ਹਾਂ ਦੀ ਆਵਾਜ਼, ਲਖਨਊ 'ਚ ਹੋਈ ਮੌਤ

    Munawwar Rana Death: ਮੁਨੱਵਰ ਰਾਣਾ (Munawwar Rana) ਦੀ ਐਤਵਾਰ ਰਾਤ ਨੂੰ ਲਖਨਊ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਉਨ੍ਹਾਂ ਨੇ 71 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। Read More

  4. India-Maldives Row: ਚੀਨ ਤੋਂ ਪਰਤੇ ਮੁਹੰਮਦ ਮੁਈਜ਼ੂ ਨੇ ਹੁਣ ਭਾਰਤ ਨੂੰ ਦਿੱਤਾ ਅਲਟੀਮੇਟਮ, ਕਿਹਾ- 15 ਮਾਰਚ ਤੱਕ ਹਟਾਓ ਭਾਰਤੀ ਫੌਜ

    India-Maldives Row: ਮੁਹੰਮਦ ਮੁਈਜ਼ੂ ਨੇ ਭਾਰਤ ਦੀ ਮਾਲਦੀਵ ਤੋਂ ਆਪਣੀਆਂ ਫੌਜੀ ਬਲਾਂ ਨੂੰ ਵਾਪਸ ਬੁਲਾਉਣ ਦੀ ਮੰਗ ਨੂੰ ਦੁਹਰਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਨੂੰ 15 ਮਾਰਚ ਦਾ ਅਲਟੀਮੇਟਮ ਦਿੱਤਾ ਹੈ। Read More

  5. Satwinder Bugga: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਹੋਰ ਵਧੀਆਂ ਮੁਸ਼ਕਲਾਂ, ਸਿੰਗਰ ਖਿਲਾਫ ਕਤਲ ਦਾ ਮਾਮਲਾ ਦਰਜ, ਭਰਜਾਈ ਦੀ ਹੋਈ ਸੀ ਮੌਤ

    Satwinder Bugga News: ਪੰਜਾਬੀ ਗਾਇਕ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਐਫਆਈਆਰ ਵਿੱਚ ਬੁੱਗੇ ਦੇ ਨਾਲ ਉਸ ਦੇ ਸਾਥੀ ਹਜ਼ਾਰਾ ਸਿੰਘ ਤੇ ਹਰਵਿੰਦਰ ਸਿੰਘ ਨਾਂ ਦੇ ਸ਼ਖਸ ਦਾ ਨਾਮ ਵੀ ਲਿਖਵਾਇਆ ਗਿਆ ਹੈ। Read More

  6. Kangana Ranaut: ਕੌਣ ਹੈ ਉਹ ਸ਼ਖਸ ਜਿਸ ਦੇ ਨਾਲ ਕੰਗਨਾ ਦਾ ਜੁੜ ਰਿਹਾ ਨਾਮ, ਤਸਵੀਰਾਂ ਹੋਈਆਂ ਵਾਇਰਲ, ਅਦਾਕਾਰਾ ਨੇ ਖੁਦ ਕੀਤਾ ਖੁਲਾਸਾ

    Kangana Ranaut On Dating Rumors: ਕੰਗਨਾ ਰਣੌਤ ਨੂੰ ਇੱਕ ਆਦਮੀ ਨਾਲ ਹੱਥ ਫੜੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਅਭਿਨੇਤਰੀ ਦੇ ਡੇਟਿੰਗ ਦੀਆਂ ਅਫਵਾਹਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ। ਕੰਗਨਾ ਨੇ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  7. Virat Kohli: ਵਿਰਾਟ ਕੋਹਲੀ ਦੀ ਵਾਪਸੀ ਨਾਲ ਕਟੇਗਾ ਸ਼ੁਭਮਨ ਗਿੱਲ ਦਾ ਪੱਤਾ? ਅਫਗਾਨਿਸਤਾਨ ਦੇ ਖਿਲਾਫ ਦੂਜੇ ਟੀ20 'ਚ ਭਾਰਤ ਦੀ ਪਲੇਇੰਗ 11

    Team India: ਭਾਰਤੀ ਟੀਮ ਐਤਵਾਰ (14 ਜਨਵਰੀ) ਨੂੰ ਅਫਗਾਨਿਸਤਾਨ ਖਿਲਾਫ ਦੂਜਾ ਟੀ-20 ਖੇਡੇਗੀ। ਦੂਜੇ ਟੀ-20 'ਚ ਭਾਰਤ ਦੇ ਪਲੇਇੰਗ ਇਲੈਵਨ 'ਚ ਕੁਝ ਬਦਲਾਅ ਹੋ ਸਕਦੇ ਹਨ। Read More

  8. ਫੀਲਡਰ ਨੇ ਫੜਿਆ ਕ੍ਰਿਕੇਟ ਇਤਿਹਾਸ ਦਾ ਸਭ ਤੋਂ ਬੇਹਤਰੀਨ ਕੈਚ, ਬੱਲੇਬਾਜ਼ ਸਣੇ ਸਾਰਿਆਂ ਦੇ ਉੱਡ ਗਏ ਹੋਸ਼, ਵੀਡੀਓ ਵਾਇਰਲ

    Viral Catch: ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕੈਚ ਆਸਟ੍ਰੇਲੀਆ ਦੀ ਬਿਗ ਬੈਸ਼ ਲੀਗ ਦਾ ਹੈ। ਇਸ ਕੈਚ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਇਹ ਕ੍ਰਿਕਟ ਇਤਿਹਾਸ ਦਾ ਸਭ ਤੋਂ ਵਧੀਆ ਕੈਚ ਹੈ। Read More

  9. Neem Oil: ਵਾਲਾਂ ਤੋਂ ਲੈ ਕੇ ਚਿਹਰੇ ਤੱਕ ਹਰ ਸਮੱਸਿਆ ਲਈ 'ਨਿੰਮ ਦਾ ਤੇਲ' ਰਾਮਬਾਣ, ਜਾਣੋ ਇਸਦੇ ਚਮਤਕਾਰੀ ਲਾਭ

    ਵਾਲਾਂ ਦੀ ਕੋਈ ਵੀ ਸਮੱਸਿਆ ਹੋਵੇ ਜਾਂ ਚਮੜੀ ਦੀ ਕੋਈ ਵੀ ਸਮੱਸਿਆ, ਨਿੰਮ ਦਾ ਤੇਲ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦਗਾਰ ਹੁੰਦਾ ਹੈ। ਆਓ ਜਾਣਦੇ ਹਾਂ ਇੱਥੇ... Read More

  10. Petrol-Diesel Price : ਮਕਰ ਸੰਕ੍ਰਾਂਤੀ ਮੌਕੇ ਕਿਤੇ ਮਹਿੰਗਾ ਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

    Petrol-Diesel Price Update: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਕਰੂਡ ਉੱਚ ਪੱਧਰ 'ਤੇ ਬੰਦ ਹੋਇਆ। ਭਾਰਤ ਵਿੱਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੁਝ ਸੂਬਿਆਂ ਵਿੱਚ ਵਧੀਆਂ ਅਤੇ ਘਟੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget