ਪੜਚੋਲ ਕਰੋ

ABP Sanjha Top 10, 15 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 15 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 14 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸੰਯੁਕਤ ਕਿਸਾਨ ਮੋਰਚੇ ਵੱਲੋਂ 19 ਨਵੰਬਰ ਨੂੰ ‘ਫ਼ਤਹਿ ਦਿਵਸ’ ਵਜੋਂ ਮਨਾਉਣ ਦਾ ਐਲਾਨ

    Farmer meeting: ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। Read More

  4. ਕੈਨੇਡਾ ਨੇ ਫ਼ੌਜ 'ਚ ਭਰਤੀ ਦੇ ਨਿਯਮਾਂ 'ਚ ਕੀਤਾ ਬਦਲਾਅ, ਭਾਰਤੀ ਮੂਲ ਦੇ ਨਾਗਰਿਕਾਂ ਨੂੰ ਵੀ ਮਿਲੇਗਾ ਮੌਕਾ

    Indian Residents in Canada: ਕੈਨੇਡੀਅਨ ਰੱਖਿਆ ਮੰਤਰੀ ਅਨੀਤਾ ਆਨੰਦ ਨੇ ਮਾਰਚ ਵਿੱਚ ਕਿਹਾ ਸੀ ਕਿ ਰੂਸ ਦੇ ਯੂਕਰੇਨ ਉੱਤੇ ਹਮਲੇ ਕਾਰਨ ਬਦਲ ਰਹੀ ਵਿਸ਼ਵ ਭੂ-ਰਾਜਨੀਤਿਕ ਸਥਿਤੀ ਦੇ ਵਿੱਚ ਸੀਏਐਫ ਨੂੰ ਵਧਾਉਣ ਦੀ ਲੋੜ ਹੈ। Read More

  5. Sidhu Moosewala: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਬਲਕੌਰ ਸਿੰਘ ਚਲਾਉਣਗੇ ਦਸਤਖਤ ਮੁਹਿੰਮ, ਜਾਣੋ ਇਸ ਬਾਰੇ ਸਭ

    Justice For Sidhu Moosewala: ਜਿਵੇਂ ਹੀ 1 ਲੱਖ ਦੇ ਕਰੀਬ ਦਸਤਖਤ ਮੁਕੰਮਲ ਹੋ ਜਾਣਗੇ, ਇਸ ਰਜਿਸਟਰ ਨੂੰ ਅਦਾਲਤ ਵਿੱਚ ਜੱਜ ਸਾਹਿਬ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। Read More

  6. Parmish Verma: ਪਰਮੀਸ਼ ਵਰਮਾ ਨੇ ਧੀ ਸਦਾ ਨਾਲ ਸ਼ੇਅਰ ਕੀਤੀ ਪਿਆਰੀ ਤਸਵੀਰ, ਕੈਪਸ਼ਨ ਜਿੱਤ ਲਵੇਗੀ ਦਿਲ

    Parmish Verma Daughter: ਪਰਮੀਸ਼ ਵਰਮਾ ਨੇ ਬੇਟੀ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਸਦਾ ਨੂੰ ਗੋਦੀ ਚੁੱਕਿਆ ਹੋਇਆ ਹੈ। ਬੈਕਗਰਾਊਂਡ ‘ਚ ਗਾਣਾ ਚੱਲ ਰਿਹਾ ਹੈ ‘ਤੇਰੇ ਆਉਣ ‘ਤੇ ਪਤਾ ਲੱਗਿਆ ਪਿਆਰ ਦਾ ਅਸਲੀ ਮਤਲਬ ਕੀ ਹੁੰਦਾ ਹੈ।’ Read More

  7. IND vs ENG Semifinal: ਭਾਰਤ ਨੇ ਇੰਗਲੈਂਡ ਅੱਗੇ ਰੱਖਿਆ 169 ਦੌੜਾਂ ਦਾ ਟੀਚਾ, ਟਾਪ ਆਰਡਰ ਬੁਰੀ ਤਰ੍ਹਾਂ ਅਸਫਲ ਰਿਹਾ

    ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਅੱਗੇ ਦੌੜਾਂ ਦਾ ਟੀਚਾ ਰੱਖਿਆ ਹੈ।  Read More

  8. IND vs ENG Semifinal: ਸ਼ੋਏਬ ਅਖ਼ਤਰ ਦੀ ਭਵਿੱਖਬਾਣੀ, 'ਭਾਰਤੀ ਟੀਮ ਨੂੰ ਤਬਾਹ ਕਰ ਦੇਵੇਗੀ ਇੰਗਲੈਂਡ'

    ਟੀ-20 ਵਿਸ਼ਵ ਕੱਪ 2022 (T20 WC 2022) ਦੇ ਦੂਜੇ ਸੈਮੀਫਾਈਨਲ ਮੈਚ 'ਚ ਭਾਰਤੀ ਟੀਮ ਦੇ ਸਾਹਮਣੇ ਇੰਗਲੈਂਡ ਦੀ ਚੁਣੌਤੀ ਹੈ। ਇਸ ਸ਼ਾਨਦਾਰ ਮੈਚ ਨੂੰ ਲੈ ਕੇ ਸਾਬਕਾ ਕ੍ਰਿਕਟਰ ਲਗਾਤਾਰ ਭਵਿੱਖਬਾਣੀਆਂ ਕਰ ਰਹੇ ਹਨ। Read More

  9. Smart Cooking Hacks : ਇਸ ਆਸਾਨ ਕੁਕਿੰਗ ਹੈਕ ਨਾਲ ਤੁਸੀਂ ਬਣਾ ਸਕੋਗੇ ਗੋਲ ਅਤੇ ਫੁੱਲੀਆਂ ਰੋਟੀਆਂ, ਰਿਸ਼ਤੇਦਾਰ ਵੀ ਬਣ ਜਾਣਗੇ ਪ੍ਰਸ਼ੰਸਕ

    ਜੇਕਰ ਥਾਲੀ ਵਿੱਚ ਰੋਟੀ ਨਾ ਹੋਵੇ ਤਾਂ ਖਾਣਾ ਅਧੂਰਾ ਰਹਿ ਜਾਂਦਾ ਹੈ। ਜੇਕਰ ਸਾਨੂੰ ਇੱਕ ਦਿਨ ਵੀ ਰੋਟੀ ਨਾ ਮਿਲੇ ਤਾਂ ਇੰਜ ਜਾਪਦਾ ਹੈ ਜਿਵੇਂ ਇਸ ਤੋਂ ਬਿਨਾਂ ਜੀਵਨ ਅਸੰਭਵ ਹੈ ਕਿਉਂਕਿ ਇਹ ਇੱਕੋ ਇੱਕ ਅਨਾਜ ਹੈ ਜਿਸ ਨੂੰ ਅਸੀਂ ਬਿਨਾਂ ਬੋਰ Read More

  10. Retail Inflation Data : ਮਹਿੰਗਾਈ ਦੇ ਮੋਰਚੇ 'ਤੇ ਵੱਡੀ ਰਾਹਤ , ਅਕਤੂਬਰ 'ਚ ਪ੍ਰਚੂਨ ਮਹਿੰਗਾਈ ਦਰ 6.77 ਫੀਸਦੀ ਰਹੀ

    Retail Inflation Data : ਦੇਸ਼ 'ਚ ਮਹਿੰਗਾਈ ਦੇ ਮੋਰਚੇ 'ਤੇ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਸਤੰਬਰ ਦੇ ਮੁਕਾਬਲੇ ਅਕਤੂਬਰ 'ਚ ਪ੍ਰਚੂਨ ਮਹਿੰਗਾਈ ਦਰ ਘਟੀ ਹੈ। ਅਕਤੂਬਰ ਮਹੀਨੇ 'ਚ ਪ੍ਰਚੂਨ ਮਹਿੰਗਾਈ ਦਰ 3 ਮਹੀਨਿਆਂ ਦੇ ਹੇਠਲੇ ਪੱਧਰ 6.77 ਫੀਸਦੀ 'ਤੇ ਆ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂਸਿਮੀ ਚਾਹਲ ਦੇ ਲੱਗੀ ਮਹਿੰਦੀ ਬਣੀ ਦੁਲਹਨ , ਵੇਖ ਤਾਂ ਸਹੀ ਕਿਸ ਨਾਲ ਬਣ ਰਹੀ ਹੈ ਜੋੜੀਫਿਲਮ Emergency ਲਈ ਵੇਚੀ ਮੈਂ Property ,    Kangana Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Embed widget