ਪੜਚੋਲ ਕਰੋ

ABP Sanjha Top 10, 15 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 15 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 14 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. American Police : ਭਾਰਤੀ ਵਿਦਿਆਰਥਣ ਦੀ ਮੌਤ 'ਤੇ ਹੱਸਣ ਵਾਲੇ ਪੁਲਿਸ ਅਧਿਕਾਰੀ 'ਤੇ ਹੋਵੇਗੀ ਸਖ਼ਤ ਕਾਰਵਾਈ!

    ਅਮਰੀਕਾ ਦੇ ਸਿਆਟਲ ਵਿੱਚ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਤੇਜ਼ ਰਫ਼ਤਾਰ ਪੁਲਿਸ ਗਸ਼ਤੀ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਇੱਕ 23 ਸਾਲਾ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਸੀ। ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਦੇ 'ਬਾਡੀਕੈਮ'... Read More

  4. NASA Report: ਕੀ ਸਪੇਸ ਵਿੱਚ ਰਹਿੰਦੇ ਨੇ ਏਲੀਅਨ ? UFO 'ਤੇ ਜਾਰੀ ਰਿਪੋਰਟ 'ਚ ਨਾਸਾ ਨੇ ਹੈਰਾਨ ਕਰਨ ਵਾਲੇ ਕੀਤੇ ਖੁਲਾਸੇ

    NASA UFO Alien Report: ਅਮਰੀਕੀ ਪੁਲਾੜ ਏਜੰਸੀ ਨਾਸਾ ਦੀ ਯੂਐਫਓ 'ਤੇ ਆਧਾਰਿਤ ਰਿਪੋਰਟ 'ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਰਿਪੋਰਟ ਵਿੱਚ ਏਲੀਅਨਜ਼ ਬਾਰੇ ਇੱਕ ਵੱਡੀ ਗੱਲ ਕਹੀ ਗਈ ਹੈ। Read More

  5. Parineeti Chopra: ਰਾਘਵ ਚੱਢਾ ਦੀ ਦੁਲਹਨ ਬਣਨ ਲਈ ਤਿਆਰ ਪਰਿਣੀਤੀ ਚੋਪੜਾ, ਵਿਆਹ ਦੇ ਸਵਾਲ 'ਤੇ ਸ਼ਰਮ ਨਾਲ ਲਾਲ ਹੋਇਆ ਦੁਲਹਾ

    Parineeti Raghav Wedding: 'ਆਪ' ਸਾਂਸਦ ਰਾਘਵ ਚੱਢਾ ਇਨ੍ਹੀਂ ਦਿਨੀਂ ਪਰਿਣੀਤੀ ਚੋਪੜਾ ਨਾਲ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹਨ। ਵਿਆਹ ਦੇ ਸਵਾਲ 'ਤੇ 'ਆਪ' ਆਗੂ ਪੱਤਰਕਾਰਾਂ ਸਾਹਮਣੇ ਸ਼ਰਮਾਉਂਦੇ ਹੋਏ ਨਜ਼ਰ ਆਏ। Read More

  6. Shah Rukh Khan: ਭਾਜਪਾ ਨੇ ਸ਼ਾਹਰੁਖ ਖਾਨ ਦਾ ਕੀਤਾ ਸ਼ੁਕਰੀਆ ਅਦਾ...ਫਿਲਮ 'ਜਵਾਨ' ਨਾਲ ਜੋੜਿਆ ਕਾਂਗਰਸ ਦਾ ਕਨੈਕਸ਼ਨ

    BJP On Jawan Movie: ਬੀਜੇਪੀ ਨੇ ਸ਼ਾਹਰੁਖ ਖਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਜਵਾਨ ਫਿਲਮ 'ਚ ਯੂਪੀਏ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਫਿਲਮਾਇਆ ਗਿਆ ਹੈ। Read More

  7. Shoaib Akhtar: 'ਇੰਡੀਆ ਨੇ ਮੈਚ ਫਿਕਸ ਕੀਤਾ...', ਗੁੱਸੇ 'ਚ ਇਹ ਕੀ ਬੋਲ ਗਏ ਸ਼ੋਇਬ ਅਖਤਰ, ਸੋਸ਼ਲ ਮੀਡੀਆ 'ਤੇ ਵੀਡੀਓ ਹੋਇਆ ਵਾਇਰਲ

    Shoaib Akhtar On Team India: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਭਾਰਤ ਨੇ ਮੈਚ ਫਿਕਸ ਕੀਤਾ ਹੈ। Read More

  8. Asia Cup: ਏਸ਼ੀਆ ਕੱਪ 'ਚ ਫਾਈਨਲ ਲਈ ਸ਼੍ਰੀਲੰਕਾ ਤੇ ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ, ਜਾਣੋ ਕਦੋਂ ਤੇ ਕਿੱਥੇ ਦੇਖ ਸਕਦੇ ਹੋ ਮੈਚ

    SL vs PAK Live Streaming: ਏਸ਼ੀਆ ਕੱਪ ਦੇ ਸੁਪਰ-4 'ਚ ਅੱਜ ਸ਼੍ਰੀਲੰਕਾ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ। ਫਾਈਨਲ ਦੇ ਨਜ਼ਰੀਏ ਤੋਂ ਇਹ ਮੈਚ ਦੋਵਾਂ ਲਈ ਬਹੁਤ ਮਹੱਤਵਪੂਰਨ ਹੋਵੇਗਾ। Read More

  9. World Suicide Prevention Day: ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ 'ਤੇ ਜਾਣੋ ਇਸ ਦਿਨ ਦੀ ਮਹੱਤਤਾ ਬਾਰੇ

    World Suicide Prevention Day: ਅੱਜ ਕੱਲ੍ਹ ਬਹੁਤ ਸਾਰੇ ਲੋਕ ਮਾਨਸਿਕ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਤਣਾਅ ਅਤੇ ਡਿਪਰੈਸ਼ਨ ਨਾਲ ਜੂਝ ਰਹੇ ਹਨ। Read More

  10. UPI Payment ਕਰਦੇ ਸਮੇਂ ਰਹੋ ਸਾਵਧਾਨ! ਇਨ੍ਹਾਂ ਦੋ ਚੀਜ਼ਾਂ ਨਾਲ ਹੋ ਸਕਦੈ ਵੱਡਾ ਨੁਕਸਾਨ

    UPI ਭੁਗਤਾਨ ਦੀ ਇੱਕ ਤੇਜ਼ ਤੇ ਸੁਰੱਖਿਅਤ ਵਿਧੀ ਹੈ, ਪਰ ਪ੍ਰਾਪਤ ਕਰਨ ਵਾਲੇ ਬੈਂਕ ਵਿੱਚ ਸਰਵਰ ਆਊਟੇਜ ਦੇ ਕਾਰਨ ਇਸਦੀ ਪ੍ਰਕਿਰਿਆ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਕਿਸੇ ਵੀ ਹੋਰ ਸਾਫਟਵੇਅਰ ਦੀ ਤਰ੍ਹਾਂ, UPI ਸਿਸਟਮ ਡਾਊਨਟਾਈਮ ਜਾਂ ਤਕਨੀਕੀ ਸਮੱਸਿਆਵਾਂ ਦਾ ਅਨੁਭਵ ਕਰ ਸਕਦਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?Jagjit Singh Dhallewal ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ ?
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Embed widget