ਪੜਚੋਲ ਕਰੋ

ABP Sanjha Top 10, 16 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 16 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਭਾਜਪਾ ਕੇਜਰੀਵਾਲ ਨੂੰ ਸਿਆਸੀ ਤੌਰ 'ਤੇ ਉਵੇਂ ਹੀ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਵੇਂ ਕੰਸ ਨੇ ਭਗਵਾਨ ਕ੍ਰਿਸ਼ਨ ਨੂੰ ਮਾਰਨ ਦੀ ਕੀਤੀ ਸੀ : ਰਾਘਵ ਚੱਢਾ

    Delhi News : ਦਿੱਲੀ ਵਿੱਚ ਅਖੌਤੀ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀ ਦੇਸ਼ ਦੀਆਂ ਸਭ ਤੋਂ ਵੱਡੀਆਂ ਜਾਂਚ ਏਜੰਸੀਆਂ ਵਿੱਚੋਂ ਇੱਕ ਈਡੀ ਅਤੇ ਸੀਬੀਆਈ ਦੀ ਅਸਲ ਜਾਂਚ ਦਾ ਸੱਚ ਲੋਕਾਂ ਦੇ ਸਾਹਮਣੇ ਲਿਆਉਣ ਲਈ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। Read More

  4. Blast At Japan PM Speech: ਵਾਲ-ਵਾਲ ਬਚੇ ਜਾਪਾਨ ਦੇ ਪ੍ਰਧਾਨ ਮੰਤਰੀ, ਭਾਸ਼ਣ ਦੌਰਾਨ ਵਿਸਫੋਟ

    Blast At Japan PM Speech: ਜਦੋਂ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਸ਼ਣ ਦੇ ਰਹੇ ਸਨ, ਉਸੇ ਸਮੇਂ ਸਮੋਕ ਬੰਬ ਨਾਲ ਹਮਲਾ ਕੀਤਾ ਗਿਆ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। Read More

  5. Charlie Chaplin: ਵਿਸ਼ਵ ਪ੍ਰਸਿੱਧ ਕਾਮੇਡੀਅਨ ਚਾਰਲੀ ਚੈਪਲਿਨ 40 ਸਾਲ ਅਮਰੀਕਾ ਰਹੇ, ਫਿਰ ਵੀ ਨਹੀਂ ਮਿਲੀ ਉੱਥੇ ਦੀ ਨਾਗਰਿਕਤਾ, ਜਾਣੋ ਕਿਉਂ

    Charlie Chaplin Birth Anniversary: ਚਾਰਲੀ ਚੈਪਲਿਨ ਨੂੰ ਉਨ੍ਹਾਂ ਅਦਾਕਾਰਾਂ ਚ ਗਿਣਿਆ ਜਾਂਦਾ ਹੈ ਜਿਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਪੂਰੀ ਦੁਨੀਆ 'ਤੇ ਛਾਪ ਛੱਡੀ। ਲੋਕਾਂ ਨੂੰ ਹਸਾਉਣ ਵਾਲੇ ਅਦਾਕਾਰ ਦੀ ਜ਼ਿੰਦਗੀ ਵਿਵਾਦਾਂ ਨਾਲ ਭਰੀ ਰਹੀ। Read More

  6. Binnu Dhillon: ਬਿਨੂੰ ਢਿੱਲੋਂ ਨੇ 'ਪੁਸ਼ਪਾ' ਫਿਲਮ ਦਾ ਇਹ ਡਾਇਲੌਗ ਬੋਲਿਆ, ਵੀਡੀਓ 'ਚ ਦੇਖੋ ਗਿੱਪੀ ਗਰੇਵਾਲ ਨਾਲ ਮਸਤੀ ਭਰਿਆ ਅੰਦਾਜ਼

    Binnu Dhillon Video: ਬਿਨੂੰ ਢਿੱਲੋਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਦੱਸ ਦਈਏ ਕਿ ਇਹ ਵੀਡੀਓ 'ਕੈਰੀ ਆਨ ਜੱਟਾ 3' ਦੇ ਸੈੱਟ ਦਾ ਹੈ। ਵੀਡੀਓ ਨੂੰ ਗਿੱਪੀ ਗਰੇਵਾਲ ਰਿਕਾਰਡ ਕਰ ਰਹੇ ਹਨ Read More

  7. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  8. Hardik Pandya: ਪੰਜਾਬ ਖਿਲਾਫ ਜਿੱਤ ਦੇ ਬਾਵਜੂਦ ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ 'ਤੇ ਲੱਗਿਆ ਜੁਰਮਾਨਾ, ਜਾਣੋ ਕਿਉਂ ਮਿਲੀ ਸਜ਼ਾ?

    ਪੰਜਾਬ ਖਿਲਾਫ ਮੈਚ 'ਚ ਗੁਜਰਾਤ ਦੀ ਟੀਮ 20 ਓਵਰਾਂ ਦਾ ਆਪਣਾ ਕੋਟਾ ਨਿਰਧਾਰਤ ਸਮੇਂ 'ਚ ਪੂਰਾ ਨਹੀਂ ਕਰ ਸਕੀ, ਜਿਸ ਕਾਰਨ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। Read More

  9. ਸਾਬਣ ਤਾਂ ਰੰਗੀਨ ਹੁੰਦੇ ਹਨ...ਪਰ ਇਸ ਦੀ ਝੱਗ ਚਿੱਟੀ ਕਿਉਂ ਨਿਕਲਦੀ ਹੈ, ਜਾਣੋ ਕਾਰਨ

    ਚਿੱਟੀ ਝੱਗ ਨੂੰ ਲੈ ਕੇ ਸਾਇੰਸ ਦਾ ਕਹਿਣਾ ਹੈ ਕਿ ਕਿਸੇ ਵੀ ਚੀਜ਼ ਦਾ ਆਪਣਾ ਕੋਈ ਰੰਗ ਨਹੀਂ ਹੁੰਦਾ, ਕੋਈ ਵੀ ਚੀਜ਼ ਜੋ ਰੰਗੀਨ ਦਿਖਾਈ ਦਿੰਦੀ ਹੈ, ਉਸ ਦੇ ਪਿੱਛੇ ਦਾ ਕਾਰਨ ਸੂਰਜ ਦੇ ਪ੍ਰਕਾਸ਼ ਦੀਆਂ ਕਿਰਣਾ ਹਨ। Read More

  10. LPG Gas Price: ਗੈਸ ਦੀਆਂ ਕੀਮਤਾਂ 'ਤੇ ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮਿਲੇਗਾ ਸਸਤਾ ਸਿਲੰਡਰ!

    LPG Gas Price: ਦੇਸ਼ ਭਰ 'ਚ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਸਰਕਾਰੀ ਤੇਲ ਕੰਪਨੀਆਂ ਦੇਸ਼ ਭਰ ਵਿੱਚ ਗੈਸ ਦੀ ਨਵੀਂ ਕੀਮਤ ਪ੍ਰਣਾਲੀ ਲਾਗੂ ਕਰਨ ਜਾ ਰਹੀਆਂ ਹਨ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget