ਪੜਚੋਲ ਕਰੋ

ABP Sanjha Top 10, 16 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 16 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nirav Modi Extradition: ਨੀਰਵ ਮੋਦੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼, ਹਵਾਲਗੀ ਵਿਰੁੱਧ ਆਖਰੀ ਅਪੀਲ ਯੂਕੇ ਵਿੱਚ ਖਾਰਜ

    Nirav Modi Extradition: ਨੀਰਵ ਮੋਦੀ ਦੀ ਬਰਤਾਨੀਆ ਨੂੰ ਹਵਾਲਗੀ ਵਿਰੁੱਧ ਆਖਰੀ ਅਪੀਲ ਰੱਦ ਕਰ ਦਿੱਤੀ ਗਈ ਹੈ। ਇਸ ਨਾਲ ਭਗੌੜੇ ਹੀਰਾ ਵਪਾਰੀ ਨੂੰ ਭਾਰਤ ਵਾਪਸ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। Read More

  4. Financial Crisis In Pakistan: ਅਮਰੀਕਾ 'ਚ ਦੂਤਾਵਾਸ ਦੀ ਇਮਾਰਤ ਵੇਚਣ ਲਈ ਮਜਬੂਰ ਪਾਕਿਸਤਾਨ, ਜਾਣੋ ਕਾਰਨ

    Pakistan News: ਪਾਕਿਸਤਾਨ ਦੀ ਆਰਥਿਕ ਹਾਲਤ ਬਦਤਰ ਹੋ ਗਈ ਹੈ। ਹਾਲਾਤ ਇਹ ਬਣ ਗਏ ਹਨ ਕਿ ਪਾਕਿਸਤਾਨ ਨੂੰ ਹੁਣ ਆਪਣੀਆਂ ਕੌਮੀ ਇਮਾਰਤਾਂ ਵੇਚਣੀਆਂ ਪੈ ਗਈਆਂ ਹਨ। Read More

  5. Debi Makhsoospuri: ਦੇਬੀ ਮਖਸੂਸਪੁਰੀ ਨੇ ਦੱਸੀ ਟੁੱਟੇ ਦਿਲ ਦੀ ਕਹਾਣੀ, ਪਿਆਰ ‘ਚ ਨਾਕਾਮ ਹੋਣ ਦੀ ਦੱਸੀ ਦਾਸਤਾਂ

    Debi Makhsoorpuri Video: ਦੇਬੀ ਮਖਸੂਸਪੁਰੀ ਵੱਲੋਂ ਆਪਣੇ ਇੰਟਰਵਿਊ ਰਾਹੀਂ ਦਿਲ ਦਾ ਦਰਦ ਬਿਆਨ ਕੀਤਾ ਗਿਆ ਹੈ। ਸ਼ਾਇਰੀ ਰਾਹੀਂ ਦੇਬੀ ਮਖਸੂਸਪੁਰੀ ਗੱਲ ਕਰਦੇ ਕਰਦੇ ਹੋਏ ਖਿੜਖਿੜਾ ਕੇ ਹੱਸਦੇ ਹੋਏ ਦਿਖਾਈ ਦਿੱਤੇ। Read More

  6. Amiek Virk: ਅਮੀਕ ਵਿਰਕ ਨੇ ਕੀਤਾ ‘ਜੂਨੀਅਰ’ ਫਿਲਮ ਦਾ ਐਲਾਨ, ਪੋਸਟਰ ਕੀਤਾ ਸ਼ੇਅਰ, ਇਸ ਦਿਨ ਹੋਵੇਗੀ ਰਿਲੀਜ਼

    New Punjabi Movie: ਫਿਲਮ ਦਾ ਪੋਸਟਰ ਦੇਖ ਇੰਜ ਲੱਗਦਾ ਹੈ ਕਿ ਇਸ ਫਿਲਮ ‘ਚ ਐਕਸ਼ਨ ਦਾ ਭਰਪੂਰ ਤੜਕਾ ਲੱਗਣ ਵਾਲਾ ਹੈ। ਫਿਲਮ ਦੀ ਕਹਾਣੀ ਦਾ ਅੰਦਾਜ਼ਾ ਪੋਸਟਰ ਦੀ ਟੈਗ ਲਾਈਨ ਤੋਂ ਹੀ ਲਗਾਇਆ ਜਾ ਸਕਦਾ ਹੈ Read More

  7. IPL 2023 Auction: 23 ਦਸੰਬਰ ਨੂੰ ਹੋਵੇਗੀ IPL ਨਿਲਾਮੀ, ਜਾਣੋ ਇਨ੍ਹਾਂ ਵੱਡੇ ਖਿਡਾਰੀਆਂ ਦੀ ਬੇਸ ਕੀਮਤ

    IPL Auction Players Base Price List: ਇੰਡੀਅਨ ਪ੍ਰੀਮੀਅਰ ਲੀਗ ਨੇ ਮੰਗਲਵਾਰ ਨੂੰ ਨਿਲਾਮੀ ਪੂਲ ਦਾ ਐਲਾਨ ਕੀਤਾ। ਇਸ ਵਾਰ ਦੁਨੀਆ ਭਰ ਦੇ 991 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। Read More

  8. FIFA World Cup 2022: ਤੀਜੇ ਸਥਾਨ ਲਈ ਕ੍ਰੋਏਸ਼ੀਆ ਤੇ ਮੋਰੱਕੋ ਹੋਵੇਗਾ ਮੁਕਾਬਲਾ, ਜਾਣੋ Head-To-Head ਅੰਕੜੇ

    Fifa WC 2022: ਫੀਫਾ ਵਿਸ਼ਵ ਕੱਪ 'ਚ ਤੀਜੇ ਸਥਾਨ ਲਈ ਮੈਚ ਕ੍ਰੋਏਸ਼ੀਆ ਅਤੇ ਮੋਰੋਕੋ ਵਿਚਾਲੇ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ 17 ਦਸੰਬਰ ਨੂੰ ਹੋਵੇਗਾ। Read More

  9. Winter Hair Care : ਸਰਦੀਆਂ ਵਿੱਚ ਜ਼ਿਆਦਾਤਰ ਲੋਕ ਵਾਲਾਂ ਨਾਲ ਜੁੜੀਆਂ ਇਹ ਗਲਤੀਆਂ ਕਰਦੇ ਨੇ, ਇਸ ਨਾਲ ਪਤਲੇ ਹੋ ਜਾਂਦੇ ਵਾਲ

    ਜੇਕਰ ਤੁਸੀਂ ਸਰਦੀਆਂ ਦੇ ਮੌਸਮ ਵਿੱਚ ਆਪਣੇ ਵਾਲਾਂ ਦੀ ਸਹੀ ਦੇਖਭਾਲ ਨਹੀਂ ਕਰਦੇ, ਤਾਂ ਇਸਦਾ ਸਿੱਧਾ ਅਸਰ ਤੁਹਾਡੇ ਵਾਲਾਂ ਦੀ ਮਾਤਰਾ 'ਤੇ ਪੈਂਦਾ ਹੈ। ਵਾਲ ਪਤਲੇ ਹੋਣੇ ਸ਼ੁਰੂ ਹੋ ਜਾਂਦੇ ਹਨ ਅਤੇ ਕੁਝ ਸਮੇਂ ਬਾਅਦ ਬੇਜਾਨ ਲੱਗਣ ਲੱਗਦੇ ਹ Read More

  10. UPI Money Transfer Limit: ਇੱਕ ਦਿਨ ਵਿੱਚ UPI ਤੋਂ ਕਿੰਨੀ ਰਕਮ ਕੀਤੀ ਜਾ ਸਕਦੀ ਹੈ ਟ੍ਰਾਂਸਫਰ ? ਜਾਣੋ

    Paytm, PhonePe ਅਤੇ Google Pay: ਹਰੇਕ ਭੁਗਤਾਨ ਐਪ ਤੋਂ ਪੈਸੇ ਟ੍ਰਾਂਸਫਰ ਦੀ ਸੀਮਾ ਤੈਅ ਕੀਤੀ ਗਈ ਹੈ। ਤੁਸੀਂ ਇੱਕ ਦਿਨ ਵਿੱਚ ਸਿਰਫ਼ ਇੱਕ ਸੀਮਾ ਤੱਕ ਦੂਜਿਆਂ ਨੂੰ ਪੈਸੇ ਭੇਜ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget