1. ABP Sanjha Top 10, 15 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rahul Gandhi Remarks: 'ਲੋਕ ਸਭਾ 'ਚ ਦਿੱਤਾ ਬਿਲਕੁਲ ਸਹੀ ਬਿਆਨ', ਰਾਹੁਲ ਗਾਂਧੀ ਨੇ ਭਾਜਪਾ ਸੰਸਦ ਮੈਂਬਰਾਂ ਦੇ ਨੋਟਿਸ 'ਤੇ LS ਸਕੱਤਰੇਤ ਨੂੰ ਦਿੱਤਾ ਜਵਾਬ

    Rahul Gandhi Parliament Remark: ਰਾਹੁਲ ਗਾਂਧੀ ਨੇ ਬਜਟ ਸੈਸ਼ਨ ਦੌਰਾਨ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਦਿੱਤੇ ਨੋਟਿਸ ਦਾ ਜਵਾਬ ਦਿੱਤਾ ਹੈ। Read More

  4. Canada News: ਕੈਨੇਡਾ 'ਚ ਖਾਲਿਸਤਾਨ ਪੱਖੀਆਂ ਨੇ ਮੰਦਰ ਦੀਆਂ ਕੰਧਾਂ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ

    Canada News: ਕੈਨੇਡਾ ਵਿੱਚ ਪ੍ਰਮੁੱਖ ਮੰਦਰ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀਆਂ ਨੇ ਭਾਰਤ ਖਿਲਾਫ ਨਾਅਰੇ ਲਿਖ ਦਿੱਤੇ। ਇਸ ਦੀ ਇੱਥੇ ਭਾਰਤੀ ਮਿਸ਼ਨ ਨੇ ਨਿੰਦਾ ਕੀਤੀ ਹੈ Read More

  5. Gurdas Maan: ਗੁਰਦਾਸ ਮਾਨ ਨੇ ਆਪਣੀ ਹੀ ਪਤਨੀ ਨਾਲ ਕਿਉਂ ਕੀਤਾ ਤਿੰਨ ਵਾਰ ਵਿਆਹ? ਪੜ੍ਹੋ ਇਸ ਖਬਰ ;ਚ

    ਗੁਰਦਾਸ ਨੇ ਇਕ ਵਾਰ 'ਕਪਿਲ ਸ਼ਰਮਾ ਸ਼ੋਅ' ਦੌਰਾਨ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਆਪਣੀ ਪਤਨੀ ਮਨਜੀਤ ਮਾਨ ਨਾਲ ਤਿੰਨ ਵਾਰੀ ਵਿਆਹ ਕੀਤਾ ਸੀ। ਇਸ ਦੀ ਵਜ੍ਹਾ ਵੀ ਬੜੀ ਹੈਰਾਨ ਕਰਨ ਵਾਲੀ ਹੈ। ਗੁਰਦਾਸ ਮਾਨ ਨੇ ਮਨਜੀਤ ਕੌਰ ਮਾਨ ਨਾਲ ਲਵ ਮੈਰਿਜ ਕੀਤੀ Read More

  6. Deep Sidhu: ਦੀਪ ਸਿੱਧੂ ਦੀ ਬਰਸੀ 'ਤੇ ਬੋਲੇ ਸਿਮਰਨਜੀਤ ਸਿੰਘ ਮਾਨ, ਕਿਹਾ- ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ, ਨਹੀਂ ਤਾਂ ਯੂਐਨ ਤੱਕ ਜਾਵਾਂਗੇ

    ਦੀਪ ਸਿੱਧੂ ਦੀ ਮੌਤ 'ਤੇ ਬੋਲਦਿਆਂ ਮਾਨ ਨੇ ਕਿਹਾ, 'ਦੀਪ ਸਿੱਧੂ ਦੀ ਮੌਤ ਸ਼ੱਕ ਦੇ ਘੇਰੇ ਵਿੱਚ ਹੈ। ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਜੇ ਕੇਂਦਰ ਸਰਕਾਰ ਸਾਡੀ ਇਸ ਮੰਗ ਨੂੰ ਨਹੀਂ ਮੰਨਦੀ ਤਾਂ ਅਸੀਂ ਯੂਐਨ ਤੱਕ ਵੀ ਇਹ ਮੁੱਦਾ ਚੁੱਕਾਂਗੇ।' Read More

  7. Champions League scores: 16ਵੇਂ ਰਾਊਂਡ 'ਚ ਵੱਡਾ ਧਮਾਕਾ, ਬਾਇਰਨ ਮਿਊਨਿਕ ਟੀਮ ਦੀ ਪੀਐਸਜੀ ਟੀਮ ਨੂੰ ਕਰਾਰੀ ਸ਼ਿਕਸਤ, ਪੜ੍ਹੋ ਹਾਈਲਾਈਟਸ

    UEFA Champions League: ਮੰਗਲਵਾਰ ਨੂੰ 16 ਦੇ ਦੌਰ ਦੀ ਸ਼ੁਰੂਆਤ ਹੋਈ ਜਦੋਂ ਬਾਇਰਨ ਮਿਊਨਿਖ ਨੇ PSG ਨੂੰ 1-0 ਨਾਲ ਹਰਾਇਆ ਅਤੇ ਏਸੀ ਮਿਲਾਨ ਨੇ ਟੋਟਨਹੈਮ ਹੌਟਸਪਰ 'ਤੇ 1-0 ਨਾਲ ਜਿੱਤ ਦਰਜ ਕੀਤੀ। Read More

  8. IND vs AUS: ਡੇਲ ਸਟੇਨ ਨੇ ਪਿੱਚ ਨੂੰ ਲੈ ਕੇ ਆਸਟ੍ਰੇਲੀਆਈ ਟੀਮ ਦਾ ਉਡਾਇਆ ਮਜ਼ਾਕ, ਪੜ੍ਹੋ ਟਵੀਟ ਕਰਕੇ ਕੀ ਲਿਖਿਆ

    India vs Australia Nagpur Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਾਗਪੁਰ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਆਸਟ੍ਰੇਲੀਆਈ ਮੀਡੀਆ ਵਲੋਂ ਪਿੱਚ ਨੂੰ ਲੈ ਕੇ ਕਈ ਦੋਸ਼ ਲਗਾਏ ਜਾ ਰਹੇ ਹਨ। Read More

  9. Slap Day 2023: ਜੇਕਰ ਤੁਹਾਨੂੰ ਵੀ ਪਿਆਰ 'ਚ ਮਿਲਿਆ ਧੋਖਾ, ਤਾਂ ਇਸ ਦਿਨ ਬੇਕਾਰ ਯਾਦਾਂ ਨੂੰ ਕਹੋ ਟਾਟਾ..ਬਾਏ-ਬਾਏ, ਤੇ ਇਦਾਂ ਮਨਾਓ ਸਲੈਪ ਡੇ

    Slap Day 2023: ਅੱਜ ਤੋਂ ਐਂਟੀ-ਵੈਲੇਨਟਾਈਨ ਵੀਕ ਸ਼ੁਰੂ ਹੋ ਗਿਆ ਹੈ, ਤੇ ਅੱਜ 15 ਫਰਵਰੀ ਨੂੰ ਸਲੈਪ ਡੇ ਮਨਾਇਆ ਜਾ ਰਿਹਾ ਹੈ। ਜਾਣੋ ਇਸ ਦਿਨ ਦਾ ਕੀ ਹੈ ਖਾਸ ਮਹੱਤਵ... Read More

  10. RBI Approval: ਦੇਸ਼ 'ਚ ਆਨਲਾਈਨ ਭੁਗਤਾਨ ਦੀ ਸਹੂਲਤ ਪ੍ਰਦਾਨ ਕਰਨ ਵਾਲੀ ਇਹ ਕੰਪਨੀ, RBI ਨੇ 32 ਐਗਰੀਗੇਟਰਾਂ ਨੂੰ ਦਿੱਤੀ ਸਿਧਾਂਤਕ ਪ੍ਰਵਾਨਗੀ

    Online Payment: ਆਰ.ਬੀ.ਆਈ ਨੇ ਪੇਮੈਂਟ ਐਗਰੀਗੇਟ ਨੂੰ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ, ਉਨ੍ਹਾਂ ਦਾ ਕੰਮ ਦੁਕਾਨਦਾਰਾਂ ਤੇ ਈ-ਕਾਮਰਸ ਸਾਈਟਾਂ ਨੂੰ ਭੁਗਤਾਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਜਾਣੋ ਕੀ ਹੈ ਨਵਾਂ ਅਪਡੇਟ Read More