ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ABP Sanjha Top 10, 16 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 16 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi : ਦਿੱਲੀ 'ਚ ਕੱਲ੍ਹ PM ਮੋਦੀ ਦਾ ਰੋਡ ਸ਼ੋਅ, ਕਈ ਸੜਕਾਂ ਰਹਿਣਗੀਆਂ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖੋ ਟ੍ਰੈਫਿਕ ਐਡਵਾਈਜ਼ਰੀ

    Delhi PM Roadshow Traffic Advisory : ਦਿੱਲੀ ਪੁਲਿਸ ਨੇ ਸੋਮਵਾਰ (16 ਜਨਵਰੀ) ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਣ ਵਾਲੇ PM ਮੋਦੀ ਦੇ ਰੋਡ ਸ਼ੋਅ ਦੇ ਮੱਦੇਨਜ਼ਰ ਇੱਕ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) 16 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ Read More

  4. Nepal Plane Crash : ਨੇਪਾਲ ਜਹਾਜ਼ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਲਏ ਜਾਣਗੇ ਡੀਐਨਏ ਸੈਂਪਲ , 20 ਲਾਸ਼ਾਂ ਦੀ ਹੋਈ ਪਛਾਣ

    Nepal Plane Crash : ਨੇਪਾਲ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਡੀਐਨਏ ਸੈਂਪਲ ਲਏ ਜਾਣਗੇ। ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਨੇਪਾਲ ਸਰਕਾਰ ਬਰਾਮਦ ਹੋਈਆਂ ਲਾਸ਼ਾਂ ਦੇ ਡੀਐਨਏ ਸੈਂਪਲ ਲੈਣ ਜਾ ਰਹੀ ਹੈ ,ਜਿਨ੍ਹਾਂ ਦੀ ਪਛਾਣ ਸੰਭਵ ਨਹੀਂ ਹੈ। Read More

  5. 'ਸ਼ਾਰਕ ਟੈਂਕ ਇੰਡੀਆ' ਫੇਮ Namita Thapar ਖ਼ਿਲਾਫ਼ ਬੇਟੇ ਨੇ ਕੀਤੀ ਅਜਿਹੀ ਪੋਸਟ! ਜਦੋਂ ਨੌਕਰ 'ਤੇ ਪਾ ਦਿੱਤਾ ਦੋਸ਼ ਤਾਂ ਭੜਕੇ ਲੋਕ

    ਨਮਿਤਾ ਦੀ ਪੋਸਟ 'ਚ ਲਿਖਿਆ ਹੈ, "ਇਹ ਨਮਿਤਾ ਦਾ ਬੇਟਾ ਹੈ। ਮੈਂ ਸਿਰਫ਼ ਇਹੀ ਚਾਹੁੰਦਾ ਹਾਂ ਕਿ ਦੁਨੀਆਂ ਨੂੰ ਇਹ ਪਤਾ ਲੱਗੇ ਕਿ ਜਿਸ ਵਿਅਕਤੀ ਨੂੰ ਤੁਸੀਂ ਟੀਵੀ 'ਤੇ ਦੇਖਦੇ ਹੋ, ਉਹ ਅਸਲ ਸ਼ਖ਼ਸੀਅਤ ਨਹੀਂ ਹੈ ਜੋ ਤੁਸੀਂ ਸੋਚਦੇ ਹੋ।" Read More

  6. Miss Universe 2022: ਅਮਰੀਕਾ ਦੀ ਆਰ ਬੋਨੀ ਗੈਬਰੀਅਲ ਬਣੀ ਮਿਸ ਯੂਨੀਵਰਸ 2022, ਹਰਨਾਜ਼ ਸੰਧੂ ਨੇ ਸਿਰ 'ਤੇ ਸਜਾਇਆ ਤਾਜ਼

    ਆਰ ਬੋਨੀ ਗੈਬਰੀਏਲ ਅਮਰੀਕਾ ਦੇ ਹਿਊਸਟਨ ਟੈਕਸਾਸ ਦੀ ਰਹਿਣ ਵਾਲੀ ਹੈ। ਗੈਬਰੀਅਲ ਇੱਕ ਪ੍ਰੋਫੈਸ਼ਨਲ ਫੈਸ਼ਨ ਡਿਜ਼ਾਈਨਰ ਵੀ ਹੈ। ਫੈਸ਼ਨ ਡਿਜ਼ਾਈਨਿੰਗ ਦੇ ਨਾਲ-ਨਾਲ ਆਰ ਬੋਨੀ ਗੈਬਰੀਅਲ ਨੇ ਮਾਡਲਿੰਗ 'ਚ ਵੀ ਆਪਣੇ ਪੈਰ ਪਸਾਰ ਲਏ ਹਨ। Read More

  7. IND vs ENG: ਹਾਕੀ ਵਿਸ਼ਵ ਕੱਪ 'ਚ ਅੱਜ ਇੰਗਲੈਂਡ ਨਾਲ ਭਿੜੇਗੀ ਭਾਰਤੀ ਟੀਮ, ਜਾਣੋ ਕਿਵੇਂ ਰਿਹੈ ਹੈੱਡ ਟੂ ਹੈੱਡ ਰਿਕਾਰਡ

    Men's Hockey World Cup: ਭਾਰਤੀ ਟੀਮ ਅੱਜ (15 ਜਨਵਰੀ) ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਆਪਣਾ ਦੂਜਾ ਮੈਚ ਖੇਡੇਗੀ। Read More

  8. Men's Hockey World Cup: 52 ਸਾਲ ਤੇ 14 ਵਰਲਡ ਕੱਪ, ਜਾਣੋ ਹੁਣ ਤੱਕ ਕਿਵੇਂ ਦਾ ਰਿਹੈ ਭਾਰਤੀ ਟੀਮ ਦਾ ਪ੍ਰਦਰਸ਼ਨ

    Men's Hockey World Cup : 15ਵੇਂ ਹਾਕੀ ਵਿਸ਼ਵ ਕੱਪ (Hockey World Cup) ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਚਾਰ ਮੈਚ ਹੋਏ, ਜਿਸ ਵਿੱਚ ਭਾਰਤੀ ਟੀਮ ਦਾ ਮੈਚ ਵੀ ਸ਼ਾਮਲ ਸੀ। Read More

  9. Besan Cup cake: ਮੈਦੇ ਨਾਲ ਨਹੀਂ ਸਗੋਂ ਬੇਸਨ ਨਾਲ ਬਣਾਉ ਕੱਪ ਕੇਕ, ਜਾਣੋ ਬਣਾਉਣ ਦਾ ਤਰੀਕਾ

    Besan Cup cake: ਬੇਸਨ ਦੇ ਲੱਡੂ ਤਾਂ ਤੁਸੀਂ ਜ਼ਰੂਰ ਖਾਧੇ ਹੋਣਗੇ, ਪਰ ਇਸ ਵਾਰ ਬੇਸਨ ਦਾ ਕੱਪਕੇਕ ਟ੍ਰਾਈ ਕਰੋ... ਇਹ ਬਹੁਤ ਹੀ ਆਸਾਨ ਅਤੇ ਸਵਾਦਿਸ਼ਟ ਰੈਸਿਪੀ ਹੈ। Read More

  10. ਮੇਟਾ, ਮਾਈਕਰੋਸਾਫਟ ਨੇ US ਵਿੱਚ ਖ਼ਾਲੀ ਕੀਤੇ ਦਫ਼ਤਰ, ਵੱਡੇ ਪੱਧਰ 'ਤੇ ਹੋਵੇਗੀ ਛਾਂਟੀ-ਰਿਪੋਰਟ

    ਫੇਸਬੁੱਕ ਨੇ ਸ਼ੁੱਕਰਵਾਰ ਨੂੰ ਸਿਏਟਲ ਦੇ ਡਾਊਨਟਾਊਨ ਵਿੱਚ ਛੇ-ਮੰਜ਼ਲਾ ਆਰਬਰ ਬਲਾਕ 333 ਅਤੇ ਬੇਲੇਵਿਊ ਵਿੱਚ ਸਪਰਿੰਗ ਡਿਸਟ੍ਰਿਕਟ ਦੇ 11-ਮੰਜ਼ਲਾ ਬਲਾਕ 6 ਵਿੱਚ ਆਪਣੇ ਦਫ਼ਤਰਾਂ ਨੂੰ ਸਬਲੀਜ਼ ਕਰਨ ਦੀ ਯੋਜਨਾ ਦੀ ਪੁਸ਼ਟੀ ਕੀਤੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Embed widget