ਪੜਚੋਲ ਕਰੋ

ABP Sanjha Top 10, 16 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 16 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Online scams : ਮਹਿਲਾ ਨੇ ਡਾਕਟਰ ਦੀ ਅਪੌਇੰਟਮੈਂਟ ਲਈ ਕੀਤਾ ਫੋਨ , ਖਾਤੇ 'ਚੋਂ ਉੱਡ ਗਏ 1.5 ਲੱਖ ਰੁਪਏ

    ਟੈਕਨਾਲੋਜੀ ਬੇਸ਼ੱਕ ਸਹੂਲਤਾਂ ਲਿਆਉਂਦੀ ਹੈ ਪਰ ਨਾਲ ਹੀ ਇਸ ਨਾਲ ਭਾਰੀ ਨੁਕਸਾਨ ਵੀ ਹੁੰਦਾ ਹੈ। ਤਾਜ਼ਾ ਮਾਮਲਾ ਮੁੰਬਈ ਦਾ ਹੈ। ਇੱਥੇ ਇੱਕ ਔਰਤ ਨੇ ਡਾਕਟਰ ਦੀ ਅਪੌਇੰਟਮੈਂਟ ਲਈ ਹਸਪਤਾਲ ਫ਼ੋਨ ਕਰਦੀ ਹੈ ਅਤੇ ਦੂਜੇ Read More

  4. ਫਿਰ ਕਹਿੰਦੇ ਬੂਟਾ...! IMF ਤੋਂ ਕਰਜ਼ਾ ਮਿਲਦਿਆਂ ਹੀ ਸਭ ਤੋਂ ਉੱਚਾ ਝੰਡਾ ਲਹਿਰਾਉਣ ਲਈ ਪਾਕਿਸਤਾਨ ਖ਼ਰਚੇਗਾ ਕਰੋੜਾਂ

    Pakistan Economy Crisis: ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਪਾਕਿਸਤਾਨ IMF ਤੋਂ ਬੇਲਆਊਟ ਪੈਕੇਜ ਮਿਲਣ ਤੋਂ ਬਾਅਦ ਹੀ ਫਜ਼ੂਲਖ਼ਰਚੀ 'ਤੇ ਉਤਰ ਆਇਆ ਹੈ, ਜਿਸ 'ਤੇ ਮਾਹਿਰ ਵੀ ਹੈਰਾਨੀ ਪ੍ਰਗਟ ਕਰ ਰਹੇ ਹਨ। Read More

  5. Ammy Virk: 'ਮੌੜ' ਫਿਲਮ 'ਚ ਗੁੱਗੂ ਗਿੱਲ ਨਾਲ ਤੁਲਨਾ 'ਤੇ ਬੋਲੇ ਐਮੀ ਵਿਰਕ, ਕਿਹਾ- 'ਮੈਂ ਗੁੱਗੂ ਗਿੱਲ ਵਰਗਾ...'

    ਐਮੀ ਵਿਰਕ ਨੇ ਹਾਲ ਹੀ 'ਚ ਏਬੀਪੀ ਸਾਂਝਾ ਨੂੰ ਇੰਟਰਵਿਊ ਦਿੱਤੀ ਸੀ। ਇਸ ਦੌਰਾਨ ਕਲਾਕਾਰ ਨੇ 'ਮੌੜ' ਫਿਲਮ 'ਚ ਆਪਣੇ ਕਿਰਦਾਰ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਫਿਲਮ ਤੋਂ ਬਾਅਦ ਉਨ੍ਹਾਂ ਨੂੰ ਨਫਰਤ ਦਾ ਸਾਹਮਣਾ ਕਰਨਾ ਪਿਆ Read More

  6. ਬਾਲੀਵੁੱਡ ਐਕਟਰ ਅਭਿਸ਼ੇਕ ਬੱਚਨ ਰਾਜਨੀਤੀ 'ਚ ਰੱਖ ਰਹੇ ਕਦਮ? 2024 'ਚ ਇਸ ਪਾਰਟੀ 'ਚ ਕਰ ਸਕਦੇ ਐਂਟਰੀ

    Abhishek Bachchan Politics: ਅਭਿਸ਼ੇਕ ਬੱਚਨ ਰਾਜਨੀਤੀ ਵਿੱਚ ਕਦਮ ਰੱਖ ਸਕਦੇ ਹਨ। ਰਿਪੋਰਟਾਂ ਦੀ ਮੰਨੀਏ ਤਾਂ ਉਹ 2024 'ਚ ਚੋਣਾਂ ਲੜਨਗੇ। Read More

  7. Shahid Afridi: ਸ਼ਾਹਿਦ ਅਫਰੀਦੀ ਦਾ ਵਿਵਾਦਤ ਬਿਆਨ, ਬੋਲੇ- 'ਭਾਰਤ 'ਚ ਹੋਇਆ ਸੀ ਸਾਡੀ ਟੀਮ ਬੱਸ 'ਤੇ ਹਮਲਾ'

    Shahid Afridi: ਪਾਕਿਸਤਾਨੀ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਇਕ ਵਾਰ ਫਿਰ ਭਾਰਤ ਨੂੰ ਲੈ ਕੇ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਸਾਲ 2005 'ਚ ਬੈਂਗਲੁਰੂ 'ਚ ਉਨ੍ਹਾਂ ਦੀ ਟੀਮ ਦੀ ਬੱਸ 'ਤੇ ਪੱਥਰ ਸੁੱਟੇ ਗਏ ਸਨ। Read More

  8. Asian Games 2023: 'ਸਾਡਾ ਸੁਪਨਾ ਦੇਸ਼ ਲਈ ਗੋਲਡ ਜਿੱਤਣਾ', ਟੀਮ ਇੰਡੀਆ ਦੀ ਕਪਤਾਨੀ ਮਿਲਣ 'ਤੇ ਰਿਤੂਰਾਜ ਨੇ ਦਿੱਤਾ ਪਹਿਲਾ ਰਿਐਕਸ਼ਨ

    Team India: ਬੀਸੀਸੀਆਈ ਨੇ ਇਸ ਸਾਲ ਚੀਨ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਪੁਰਸ਼ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਰੁਤੁਰਾਜ ਗਾਇਕਵਾੜ ਟੀਮ ਦੀ ਕਪਤਾਨੀ ਸੰਭਾਲਦੇ ਨਜ਼ਰ ਆਉਣਗੇ। Read More

  9. ਮੀਂਹ ਦੇ ਮੌਸਮ ਕਰਕੇ ਘਰ 'ਚ ਆਈ ਨਮੀ ਤੋਂ ਹੋ ਪ੍ਰੇਸ਼ਾਨ, ਇਨ੍ਹਾਂ ਤਰੀਕਿਆਂ ਨੂੰ ਅਪਣਾਓ...ਦੀਵਾਰਾਂ ਤੁਰੰਤ ਸੁੱਕ ਜਾਣਗੀਆਂ ਤੇ ਬਦਬੂ ਵੀ ਹੋਵੇਗੀ ਦੂਰ

    ਬਰਸਾਤ ਦੇ ਮੌਸਮ ਵਿੱਚ ਘਰ ਦੇ ਅੰਦਰ ਨਮੀ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਜ਼ਿਆਦਾ ਬਰਸਾਤ ਕਾਰਨ ਕਮਰੇ ਦੀਆਂ ਕੰਧਾਂ ਅਤੇ ਫਰਸ਼ 'ਤੇ ਨਮੀ ਆ ਜਾਂਦੀ ਹੈ, ਜਿਸ ਕਾਰਨ ਸਾਰਾ ਮਾਹੌਲ ਚਿਪ-ਚਿਪਾਹਟ ਵਾਲਾ ਹੋ ਜਾਂਦਾ ਹੈ। Read More

  10. Tomato Prices: ਟਮਾਟਰ ਦੇ ਭਾਅ ਨੇ ਕਰ ਦਿੱਤਾ ਕਮਾਲ, ਇੱਕ ਮਹੀਨੇ 'ਚ ਕਰੋੜਪਤੀ ਬਣੇ ਭਾਰਤ ਦੇ ਇਹ ਕਿਸਾਨ

    Tomato Prices: ਟਮਾਟਰ ਦੀਆਂ ਕੀਮਤਾਂ ਨੇ ਜਿੱਥੇ ਆਮ ਲੋਕਾਂ ਦਾ ਬਜਟ ਵਿਗਾੜ ਦਿੱਤਾ ਹੈ, ਉੱਥੇ ਹੀ ਕਿਸਾਨਾਂ ਨੂੰ ਇਸ ਰਾਹੀਂ ਭਾਰੀ ਮੁਨਾਫ਼ਾ ਵੀ ਮਿਲ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget