ਪੜਚੋਲ ਕਰੋ

ABP Sanjha Top 10, 16 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 16 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Air India Express ਦੀ ਫਲਾਈਟ ਪਹੁੰਚੀ ਕਰਾਚੀ, ਪਾਕਿਸਤਾਨ ਨੇ ਛੇ ਸਾਲਾਂ ਤੋਂ ਬੰਦ ਏਅਰ ਸਪੇਸ ਖੋਲ੍ਹੀ

    ਪਾਕਿਸਤਾਨ ਸਿਵਲ ਐਵੀਏਸ਼ਨ ਅਥਾਰਟੀ ਨੇ ਪਾਕਿਸਤਾਨ ਏਅਰ-ਸਪੇਸ ਨੂੰ ਐਮਰਜੈਂਸੀ ਇਜਾਜ਼ਤ ਦੇ ਦਿੱਤੀ ਹੈ, ਜੋ ਪਿਛਲੇ ਛੇ ਸਾਲਾਂ ਤੋਂ ਭਾਰਤੀ ਜਹਾਜ਼ਾਂ ਲਈ ਬੰਦ ਸੀ। ਇੰਨਾ ਹੀ ਨਹੀਂ ਹਵਾਈ ਅੱਡੇ 'ਤੇ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਗਈਆਂ। Read More

  4. Sherika De Armas Death: ਸਿਰਫ 26 ਸਾਲ ਦੀ ਉਮਰ ਵਿੱਚ ਸਾਬਕਾ ਮਿਸ ਵਰਲਡ Contestant ਸ਼ੇਰਿਕਾ ਡੀ ਅਰਮਾਸ ਦੀ ਮੌਤ, ਸਰਵਾਈਕਲ ਕੈਂਸਰ ਤੋਂ ਸੀ ਪੀੜਤ

    Sherika De Armas: ਮਿਸ ਉਰੂਗਵੇ ਕਾਰਲਾ ਰੋਮੇਰੋ ਨੇ ਸਾਬਕਾ ਮਿਸ ਵਰਲਡ Contestant ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। 2015 ਦੇ ਮਿਸ ਵਰਲਡ ਮੁਕਾਬਲੇ ਵਿੱਚ ਸ਼ੇਰਿਕਾ ਡੀ ਅਰਮਾਸ ਸਿਰਫ 18 ਸਾਲ ਦੀ ਸੀ। Read More

  5. Ranjit Bawa: ਪੰਜਾਬੀ ਸਿੰਗਰ ਰਣਜੀਤ ਬਾਵਾ ਨੇ ਆਪਣੀ ਐਲਬਮ 'ਮਿੱਟੀ ਦਾ ਬਾਵਾ 2' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਕਰੋ ਚੈੱਕ

    Ranjit Bawa New Album: ਰਣਜੀਤ ਬਾਵਾ ਨੇ ਆਪਣੀ ਆਉਣ ਵਾਲੀ ਐਲਬਮ 'ਮਿੱਟੀ ਦਾ ਬਾਵਾ 2' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਰਣਜੀਤ ਬਾਵਾ ਨੇ ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਰਿਲੀਜ਼ ਡੇਟ ਦਾ ਖੁਲਾਸਾ ਕੀਤਾ। Read More

  6. Deepika Padukone: 'ਸਿੰਘਮ ਅਗੇਨ' ਫਿਲਮ ਤੋਂ ਦੀਪਿਕਾ ਪਾਦੂਕੋਣ ਦੀ ਪਹਿਲੀ ਝਲਕ ਆਈ ਸਾਹਮਣੇ, ਦਬੰਗ ਪੁਲਿਸ ਅਫਸਰ ਬਣ ਲਗਾਈ ਅੱਗ

    Deepika Padukone Singham Again : ਦੀਪਿਕਾ ਪਾਦੂਕੋਣ ਨੇ ਆਪਣੀ ਆਉਣ ਵਾਲੀ ਫਿਲਮ 'ਸਿੰਘਮ ਅਗੇਨ' ਤੋਂ ਆਪਣੇ ਕਿਰਦਾਰ ਦਾ ਖੁਲਾਸਾ ਕੀਤਾ ਹੈ, ਜਿਸ ਦਾ ਨਾਂ ਸ਼ਕਤੀ ਸ਼ੈਟੀ ਹੈ। Read More

  7. World Cup: ਭਾਰਤ-ਪਾਕਿ ਮੈਚ 'ਚ ਇਸ ਸ਼ਖਸ ਨੇ ਲੁੱਟੀ ਮਹਿਫਲ, ਫਿਰ ਜਾਣਾ ਪਿਆ ਹਸਪਤਾਲ, ਜਾਣੋ ਕੌਣ ਹੈ ਪਾਕਿ ਦਾ ਫੈਨ ਸ਼ਿਕਾਗੋ ਚਾਚਾ

    IND VS PAK : 68 ਸਾਲਾ ਮੁਹੰਮਦ ਬਸ਼ੀਰ ਪਾਕਿਸਤਾਨੀ ਕ੍ਰਿਕਟ ਪ੍ਰਸ਼ੰਸਕ ਹਨ। ਉਹ 'ਸ਼ਿਕਾਗੋ ਚਾਚਾ' ਵਜੋਂ ਜਾਣੇ ਜਾਂਦੇ ਹਨ। ਸ਼ਨੀਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। Read More

  8. World Cup: ਭਾਰਤ-ਪਾਕਿਸਤਾਨ ਮੈਚ 'ਚ ਲੋਕ ਕਿਉਂ ਦਿਖਾ ਰਹੇ ਹਨ ਗੁਲਾਬੀ ਬੋਰਡ, ਜਾਣੋ ਇੰਡੀਆ-ਪਾਕਿ ਮੈਚ 'ਚ ਗੁਲਾਬੀ ਰੰਗ ਦਾ ਮਤਲਬ

    ਇੱਕ ਲੱਖ ਤੋਂ ਵੱਧ ਲੋਕਾਂ ਨਾਲ ਭਰਿਆ ਨਰਿੰਦਰ ਮੋਦੀ ਸਟੇਡੀਅਮ ਇਸ ਸਮੇਂ ਦੋ ਰੰਗਾਂ 'ਚ ਢੱਕਿਆ ਹੋਇਆ ਨਜ਼ਰ ਆ ਰਿਹਾ ਹੈ। ਪਹਿਲਾ ਰੰਗ ਨੀਲਾ ਹੈ ਜੋ ਭਾਰਤੀ ਕ੍ਰਿਕਟ ਟੀਮ ਦੀ ਜਰਸੀ ਦਾ ਰੰਗ ਹੈ। ਦੂਜਾ ਰੰਗ ਗੁਲਾਬੀ ਹੈ ਜੋ ਹਰ ਪਾਸੇ ਦਿਖਾਈ ਦਿੰਦਾ ਹੈ। Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Rapid Rail: ਜਲਦ ਆ ਰਹੀ ਹੈ ਰੈਪਿਡ ਰੇਲ, PM ਮੋਦੀ ਕਰਨਗੇ ਉਦਘਾਟਨ, ਇੰਨੀ ਹੋਵੇਗੀ ਟਰੇਨ ਦੀ ਸਪੀਡ

    ਮੋਦੀ ਸਰਕਾਰ 'ਚ ਦੇਸ਼ 'ਚ ਕਈ ਟਰੇਨਾਂ ਵੀ ਚਲਾਈਆਂ ਗਈਆਂ ਹਨ। ਹੁਣ ਜਲਦੀ ਹੀ ਦੇਸ਼ ਵਿੱਚ ਤੇਜ਼ ਰੇਲ ਵੀ ਆਉਣ ਵਾਲੀ ਹੈ। ਇਸ ਦਾ ਉਦਘਾਟਨ ਵੀ ਪੀਐਮ ਮੋਦੀ ਜਲਦੀ ਹੀ ਕਰ ਸਕਦੇ ਹਨ। ਉਥੇ ਹੀ ਇਸ ਪ੍ਰੋਜੈਕਟ 'ਤੇ ਕੰਮ ਵੀ ਸ਼ੁਰੂ ਹੋ ਜਾਵੇਗਾ। ਆਓ ਜਾਣਦੇ ਹਾਂ ਇਸ ਬਾਰੇ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget