ਪੜਚੋਲ ਕਰੋ

ABP Sanjha Top 10, 17 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 17 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਹੁਣ ਇੰਨੀ ਗਰਮੀ ਹੈ, ਤਾਂ ਮਈ-ਜੂਨ ਵਿੱਚ ਸਥਿਤੀ ਕਿਵੇਂ ਹੋਵੇਗੀ? ਕੀ ਦੇਸ਼ ਵਿੱਚ ਸੋਕੇ ਦਾ ਖ਼ਤਰਾ ਹੈ? ਪੜ੍ਹੋ ਕੀ ਕਹਿੰਦੀ ਹੈ ਰਿਪੋਰਟ

    ਕਈ ਅੰਤਰਰਾਸ਼ਟਰੀ ਰਿਪੋਰਟਾਂ ਤੋਂ ਬਾਅਦ ਭਾਰਤੀ ਮੌਸਮ ਵਿਭਾਗ ਨੇ ਵੀ ਆਉਣ ਵਾਲੇ ਸਮੇਂ 'ਚ ਦੇਸ਼ 'ਚ 70 ਫੀਸਦੀ ਅਲ ਨੀਨੋ ਦੇ ਪ੍ਰਭਾਵੀ ਹੋਣ ਦੀ ਸੰਭਾਵਨਾ ਜਤਾਈ ਹੈ। Read More

  2. ABP Sanjha Top 10, 16 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Excise Case : ਸੀਐਮ ਅਰਵਿੰਦ ਕੇਜਰੀਵਾਲ ਤੋਂ CBI ਦੀ ਪੁੱਛਗਿੱਛ ਜਾਰੀ, 'ਆਪ' ਨੇ ਬੁਲਾਈ ਐਮਰਜੈਂਸੀ ਮੀਟਿੰਗ, ਭਾਜਪਾ ਨੇ ਕੀਤਾ ਪ੍ਰਦਰਸ਼ਨ

    Arvind Kejriwal CBI Interrogation : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਪੁੱਛਗਿੱਛ ਲਈ ਐਤਵਾਰ (16 ਅਪ੍ਰੈਲ) ਨੂੰ ਸੀਬੀਆਈ ਸਾਹਮਣੇ ਪੇਸ਼ ਹੋਏ। ਸੀਐਮ ਕੇਜਰੀਵਾਲ ਆਪਣੀ ਕਾਰ Read More

  4. US Female Teacher Arrested: ਅਮਰੀਕਾ ਵਿੱਚ 6 ਮਹਿਲਾ ਅਧਿਆਪਕਾਂ ਨੇ ਨਾਬਾਲਗ ਬੱਚਿਆਂ ਨਾਲ ਬਣਾਏ ਸਬੰਧ, ਹੋਈ ਗ੍ਰਿਫ਼ਤਾਰੀ

    US Female Teacher : ਨਿਊਯਾਰਕ ਪੋਸਟ ਦੀ ਰਿਪੋਰਟ ਦੇ ਅਨੁਸਾਰ, ਓਕਲਾਹੋਮਾ ਦੀ 26 ਸਾਲਾ ਐਮਿਲੀ ਹੈਨਕੌਕ ਨੂੰ 13 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੂੰ ਉਸ ਦੇ ਇੱਕ ਵਿਦਿਆਰਥੀ ਨਾਲ ਨਾਜਾਇਜ਼ ਸਬੰਧਾਂ ਦੀ ਸੂਚਨਾ ਮਿਲੀ ਸੀ। Read More

  5. Sara Ali Khan Trolled: ਆਕਸਫੋਰਡ ਤੋਂ ਰਿਜੈਕਟ ਹੋਈ ਸਾਰਾ ਅਲੀ ਖਾਨ ਦਾ ਵੀਡੀਓ ਹੋ ਰਿਹਾ ਵਾਇਰਲ, ਫੈਂਸ ਬੋਲੇ- ਉੱਥੇ ਨੇਪੋਟਿਜ਼ਮ ਨਹੀਂ ਚੱਲਦਾ

    Sara Ali Khan Trolled: ਸਾਰਾ ਅਲੀ ਖਾਨ ਅਕਸਰ ਟ੍ਰੋਲਰਸ ਦੇ ਨਿਸ਼ਾਨੇ 'ਤੇ ਰਹਿੰਦੀ ਹੈ। ਹੁਣ ਅਦਾਕਾਰਾ ਆਕਸਫੋਰਡ ਯੂਨੀਵਰਸਿਟੀ ਤੋਂ ਰਿਜੈਕਟ ਹੋਣ ਤੋਂ ਬਾਅਦ ਟ੍ਰੋਲਿੰਗ ਦਾ ਸਾਹਮਣਾ ਕਰ ਰਹੀ ਹੈ। Read More

  6. KK Goswami: ਕੇਕੇ ਗੋਸਵਾਮੀ ਮੌਤ ਦੇ ਮੂੰਹ 'ਚੋਂ ਆਏ ਬਾਹਰ, 'ਵਿਕਰਾਲ ਔਰ ਗਬਰਾਲ' ਫੇਮ ਦੀ ਕਾਰ ਨੂੰ ਇੰਝ ਲੱਗੀ ਅੱਗ

    KK Goswami Car Caught Fire: ਟੀਵੀ ਦੇ ਮਸ਼ਹੂਰ ਅਭਿਨੇਤਾ ਕੇਕੇ ਗੋਸਵਾਮੀ ਇੱਕ ਵੱਡੀ ਘਟਨਾ ਤੋਂ ਬਾਲ-ਬਾਲ ਬਚ ਗਏ।ਸ਼... ਕੋਈ ਹੈ, ਸ਼ਕਤੀਮਾਨ, ਵਿਕਰਾਲ ਅਤੇ ਗਬਰਾਲ ਵਰਗੇ ਸ਼ੋਅਜ਼ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀ ਕਾਰ ਨੂੰ ... Read More

  7. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  8. Hardik Pandya: ਪੰਜਾਬ ਖਿਲਾਫ ਜਿੱਤ ਦੇ ਬਾਵਜੂਦ ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ 'ਤੇ ਲੱਗਿਆ ਜੁਰਮਾਨਾ, ਜਾਣੋ ਕਿਉਂ ਮਿਲੀ ਸਜ਼ਾ?

    ਪੰਜਾਬ ਖਿਲਾਫ ਮੈਚ 'ਚ ਗੁਜਰਾਤ ਦੀ ਟੀਮ 20 ਓਵਰਾਂ ਦਾ ਆਪਣਾ ਕੋਟਾ ਨਿਰਧਾਰਤ ਸਮੇਂ 'ਚ ਪੂਰਾ ਨਹੀਂ ਕਰ ਸਕੀ, ਜਿਸ ਕਾਰਨ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। Read More

  9. Roti Ka Samosa: ਬਚੀਆਂ ਹੋਈਆਂ ਰੋਟੀਆਂ ਤੋਂ ਮਿੰਟਾਂ 'ਚ ਬਣਾਓ ਸੁਆਦੀ ਸਮੋਸੇ, ਭੁੱਲ ਜਾਵੋਗੇ ਮੈਦੇ ਵਾਲੇ ਸਮੋਸੇ ਦਾ ਸਵਾਦ

    Samosa Recipe : ਕੁਝ ਲੋਕ ਮੈਦੇ ਦੇ ਸਮੋਸੇ ਨਹੀਂ ਖਾਂਦੇ। ਅਜਿਹੇ 'ਚ ਜੇਕਰ ਤੁਸੀਂ ਬਚੀ ਹੋਈ ਰੋਟੀਆਂ ਤੋਂ ਸਮੋਸੇ ਬਣਾਉਂਦੇ ਹੋ ਤਾਂ ਇਹ ਖਾਣ 'ਚ ਸਵਾਦ ਲੱਗੇਗਾ ਅਤੇ ਇਸ ਨਾਲ ਕੋਈ ਨੁਕਸਾਨ ਵੀ ਨਹੀਂ ਹੋਵੇਗਾ। Read More

  10. Power Consumption: ਪਿਛਲੇ ਵਿੱਤੀ ਸਾਲ 'ਚ ਬਿਜਲੀ ਦੀ ਖਪਤ 'ਚ ਵੱਡਾ ਵਾਧਾ, 9.5 ਫੀਸਦੀ ਤੋਂ ਵੱਧ ਕੇ ਹੋਈ 1503.65 ਅਰਬ ਯੂਨਿਟ

    Energy Consumption Data: ਦੇਸ਼ 'ਚ ਬਿਜਲੀ ਦੀ ਖਪਤ ਲਗਾਤਾਰ ਵੱਧ ਰਹੀ ਹੈ ਅਤੇ ਇਸ ਦਾ ਨਤੀਜਾ ਬਿਜਲੀ ਦੀ ਖਪਤ ਵਧਣ ਦੇ ਰੂਪ 'ਚ ਸਾਹਮਣੇ ਆ ਰਿਹਾ ਹੈ। ਵਿੱਤੀ ਸਾਲ 2022-23 'ਚ ਸਾਲਾਨਾ ਆਧਾਰ 'ਤੇ ਬਿਜਲੀ ਦੀ ਖਪਤ 9.5 ਫੀਸਦੀ ਵੱਧ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget