ਪੜਚੋਲ ਕਰੋ

ABP Sanjha Top 10, 17 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 17 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 16 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nuh Violence: ਬਿੱਟੂ ਬਜਰੰਗੀ ਨਾਲ ਬਜਰੰਗ ਦਲ ਦਾ ਕੋਈ ਲੈਣਾ-ਦੇਣਾ ਨਹੀਂ! ਵੀਐਚਪੀ ਨੇ ਸਫਾਈ ਦਿੰਦਿਆਂ ਕਹੀ ਇਹ ਗੱਲ

    VHP On Bittu Bajrangi: ਨੂਹ ਹਿੰਸਾ ਦੇ ਦੋਸ਼ੀ ਬਿੱਟੂ ਬਜਰੰਗੀ ਨੂੰ ਬੁੱਧਵਾਰ (16 ਅਗਸਤ) ਨੂੰ ਇੱਕ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ, ਜਦ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਕਿਹਾ ਕਿ ਬਜਰੰਗੀ ਦਾ ਬਜਰੰਗ ਦਲ ਨਾਲ ਕਦੇ ਵੀ ਕੋਈ ਸਬੰਧ ਨਹੀਂ ਰਿਹਾ। Read More

  4. Human Trafficking: ਅਮਰੀਕਾ ’ਚ ਬੱਚਿਆਂ ਦੀ ਤਸਕਰੀ ਦੇ ਸ਼ੱਕ ’ਚ 23 ਲੋਕਾਂ ਨੂੰ ਕੀਤਾ ਗ੍ਰਿਫਤਾਰ, ਪੰਜਾਬੀਆਂ ਦੇ ਨਾਂਅ ਵੀ ਆਏ ਸਾਹਮਣੇ

    US News: ਵਿਦੇਸ਼ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਜਾਣਕੇ ਪੰਜਾਬੀਆਂ ਦਾ ਸਿਰ ਸ਼ਰਮ ਦੇ ਨਾਲ ਝੁੱਕ ਜਾਵੇਗਾ। Read More

  5. Gadar 2: 'ਗਦਰ 2' ਦੇ 200 ਕਰੋੜ ਕਮਾਉਣ ਦੀ ਖੁਸ਼ੀ 'ਚ ਸੰਨੀ ਦਿਓਲ ਨੇ ਮਨਾਇਆ ਜਸ਼ਨ, ਫੈਨਜ਼ ਬੋਲੇ- '300 ਕਰੋੜ ਤੋਂ ਪਾਰ ਜਾਏਗੀ...'

    Sunny Deol Video: ਸੰਨੀ ਦਿਓਲ ਨੇ ਗਦਰ 2 ਦੇ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ 'ਤੇ ਖੁਸ਼ੀ ਜਤਾਈ ਹੈ। ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। Read More

  6. Carry On Jatta 3 Release: ਪੰਜਾਬੀ ਸਿਨੇਮਾ ਦੀ ਸਭ ਤੋਂ ਵੱਡੀ ਫਿਲਮ 'ਕੈਰੀ ਆਨ ਜੱਟਾ 3' ਘਰ ਬੈਠੇ ਦੇਖਣ ਲਈ ਹੋ ਜਾਓ ਤਿਆਰ, ਇਸ ਦਿਨ OTT 'ਤੇ ਹੋਵੇਗੀ ਰਿਲੀਜ਼

    Carry On Jatta 3 : ਜੇ ਤੁਸੀਂ ਇਸ ਫਿਲਮ ਨੂੰ ਸਿਨੇਮਾਘਰਾਂ 'ਚ ਨਹੀਂ ਦੇਖ ਸਕੇ ਤਾਂ ਹੁਣ ਤੁਹਾਡੇ ਲਈ ਮੌਕਾ ਹੈ ਇਸ ਫਿਲਮ ਨੂੰ ਘਰ ਬੈਠੇ ਦੇਖਣ ਦਾ। 'ਕੈਰੀ ਆਨ ਜੱਟਾ 3' ਜਲਦ ਹੀ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਜਾ ਰਹੀ ਹੈ। Read More

  7. World Cup 2023: ਸਤੰਬਰ ਤੋਂ ਵਰਲਡ ਕੱਪ ਲਈ ਭਾਰਤ-ਪਾਕਿਸਤਾਨ ਮੈਚ ਦੀਆਂ ਟਿਕਟਾਂ ਖਰੀਦਣ ਲਈ ਸ਼ੁਰੂ ਹੋਵੇਗੀ ਬੁਕਿੰਗ, ਇੱਥੇ ਜਾਣੋ A ਟੂ Z ਡੀਟੇਲ

    India vs Pakistan: ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਨ ਮੈਚ ਸ਼ਨੀਵਾਰ, 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। Read More

  8. Ravi Shastri: ਰਵੀ ਸ਼ਾਸਤਰੀ ਨੇ ਏਸ਼ੀਆ ਕੱਪ ਲਈ ਚੁਣੀ ਟੀਮ, ਤਿਲਕ ਵਰਮਾ ਨੂੰ ਕੀਤਾ ਸ਼ਾਮਲ, ਰਾਹੁਲ ਨੂੰ ਲੈਕੇ ਕੀਤਾ ਇਹ ਫੈਸਲਾ

    Asia Cup: ਆਉਣ ਵਾਲੇ ਏਸ਼ੀਆ ਕੱਪ ਲਈ ਭਾਰਤੀ ਟੀਮ ਦੇ ਐਲਾਨ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੌਰਾਨ ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਨੇ ਰਾਹੁਲ ਨੂੰ ਆਪਣੀ ਟੀਮ 'ਚ ਜਗ੍ਹਾ ਨਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। Read More

  9. Indoor Plants : ਘਰ ਦਾ ਵਾਤਾਵਰਣ ਸ਼ੁੱਧ ਰੱਖਣ ਲਈ ਲਗਾਓ ਇਹ ਪੌਦੇ, ਸੁੰਦਰਤਾ ਵਧਾਉਣ ਵਿੱਚ ਵੀ ਨੇ ਸਹਾਈ

    Decorate ਘਰ ਨੂੰ ਸਜਾਉਣ ਲਈ ਅਸੀਂ ਅਕਸਰ ਫੁੱਲ ਅਤੇ ਪੌਦਿਆ ਦਾ ਇਸਤੇਮਾਲ ਕਰਦੇ ਹਾਂ, ਰੁੱਖ ਅਤੇ ਪੌਦੇ ਨਾ ਸਿਰਫ ਘਰ ਦੀ ਸੁੰਦਰਤਾ ਨੂੰ ਵਧਾਉਂਦੇ ਹਨ ਬਲਕਿ ਵਾਤਾਵਰਣ ਨੂੰ ਸ਼ਾਂਤ ਅਤੇ ਸੋਹਣਾ ਵੀ ਬਣਾਉਂਦੇ ਹਨ।ਪਹਿਲਾਂ ਘਰਾਂ... Read More

  10. Health Insurance Policy : ਤੁਸੀਂ ਵੀ ਲੈ ਰਹੇ ਹੋ ਬੀਮਾ ਯੋਜਨਾ ਤਾਂ ਧਿਆਨ ਰੱਖੋ ਇਹਨਾਂ ਗੱਲਾਂ ਦਾ, ਜੋ ਆਉਣਗੀਆਂ ਤੁਹਾਡੇ ਕੰਮ

    family health ਆਪਣੇ ਆਪ ਨੂੰ ਜਾਂ ਆਪਣੇ ਪਰਿਵਾਰ ਨੂੰ ਅਚਾਨਕ ਆਏ ਡਾਕਟਰੀ ਖਰਚਿਆਂ ਤੋਂ ਬਚਾਉਣ ਲਈ ਸਿਹਤ ਬੀਮਾ ਜ਼ਰੂਰੀ ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Embed widget