ABP Sanjha Top 10, 17 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 17 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 16 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 16 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 16 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 16 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Bharat Jodo Yatra 100 Days: ਰਾਹੁਲ ਗਾਂਧੀ ਨੇ ਕਿਹਾ, 'ਰਾਜਸਥਾਨ 'ਚ ਮਿਲਿਆ ਸਭ ਤੋਂ ਵਧੀਆ ਸਮਰਥਨ', ਗਹਿਲੋਤ-ਪਾਇਲਟ ਦੀ ਧੜੇਬੰਦੀ 'ਤੇ ਵੀ ਦਿੱਤਾ ਬਿਆਨ
Bharat Jodo Yatra: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਨੇ ਸ਼ੁੱਕਰਵਾਰ ਨੂੰ 100 ਦਿਨ ਪੂਰੇ ਕਰ ਲਏ ਹਨ। ਇਸ ਮੌਕੇ ਰਾਹੁਲ ਗਾਂਧੀ ਨੇ ਜੈਪੁਰ ਵਿੱਚ ਕਿਹਾ ਕਿ ਸਾਡੀ ਯਾਤਰਾ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ। Read More
Twitter 'ਤੇ ਐਲੋਨ ਮਸਕ ਦੀ ਮਨਮਰਜ਼ੀ ! ਅਲੋਚਕ ਪੱਤਰਕਾਰਾਂ ਦੇ ਟਵਿੱਟਰ ਅਕਾਊਂਟ ਸਸਪੈਂਡ, ਪੁਰਾਣੇ ਟਵੀਟ ਵੀ ਹਟਾਏ
Elon Musk: ਪੱਤਰਕਾਰਾਂ ਦੇ ਖਾਤਿਆਂ ਨੂੰ ਮੁਅੱਤਲ ਕਰਨ 'ਤੇ, ਟਵਿੱਟਰ ਨੇ ਸਪੱਸ਼ਟ ਕੀਤਾ ਕਿ ਨਵੀਂ ਗੋਪਨੀਯਤਾ ਨੀਤੀ ਨੂੰ ਖ਼ਤਰਾ ਪਹੁੰਚਾਉਣ ਵਾਲਿਆਂ ਦੇ ਖਾਤਿਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। Read More
Nachhatar Gill: ਨਛੱਤਰ ਗਿੱਲ ਨੇ ਪਤਨੀ ਦੇ ਦੇਹਾਂਤ ਤੋਂ ਬਾਅਦ ਪਹਿਲੀ ਵਾਰ ਗਾਇਆ ਗਾਣਾ, ਦਿਲ ਦਾ ਦਰਦ ਕੀਤਾ ਬਿਆਨ
Nachhatar Gill Video: ਨਛੱਤਰ ਗਿੱਲ ਹਰ ਦਿਨ ਵੱਖ-ਵੱਖ ਤਰੀਕੇ ਨਾਲ ਆਪਣੇ ਦਿਲ ਦਾ ਹਾਲ ਬਿਆਨ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਪਤਨੀ ਦਲਵਿੰਦਰ ਨਾਲ ਵਿਆਹ ਦੀ ਵਰ੍ਹੇਗੰਢ ਉੱਪਰ ਖਾਸ ਤਸਵੀਰ ਸ਼ੇਅਰ ਕੀਤੀ ਗਈ Read More
Sidhu Moosewala: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਅਫਸਾਨਾ ਖਾਨ, ਵੀਡੀਓ ਕੀਤੀ ਸ਼ੇਅਰ
Sidhu Moosewala Afsana Khan: ਅਫਸਾਨਾ ਖਾਨ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਖੂਬਸੂਰਤ ਪਲਾਂ ਦੀ ਵੀਡੀਓ ਸ਼ੇਅਰ ਕੀਤੀ ਗਈ ਹੈ। ਗਾਇਕਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸ਼ਕਾਂ ਨਾਲ ਸਾਝੀਆਂ ਕਰਦੀ ਰਹਿੰਦੀ ਹੈ Read More
FIFA WC 2022 : ਅਰਜਨਟੀਨਾ ਦੇ ਵਿਸ਼ਵ ਕੱਪ ਫਾਈਨਲ 'ਚ ਪਹੁੰਚਣ ਦੇ ਨਾਲ ਹੀ SBI ਦੀ ਪਾਸਬੁੱਕ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ, ਜਾਣੋ ਕਾਰਨ
Argentina: ਅਰਜਨਟੀਨਾ ਦੇ ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਣ ਦੇ ਨਾਲ, ਐਸਬੀਆਈ ਪਾਸਬੁੱਕ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। Read More
Argentina vs France Final Live Streaming : ਫੀਫਾ ਵਿਸ਼ਵ ਕੱਪ 2022 ਫਾਈਨਲ ਕਦੋਂ ਤੇ ਕਿੱਥੇ ਹੈ ਜਾਵੇਗਾ ਖੇਡਿਆ? ਇੱਥੇ ਜਾਣੋ
Argentina vs France: ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ਮੈਚ ਵਿੱਚ ਅਰਜਨਟੀਨਾ ਅਤੇ ਫਰਾਂਸ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ 18 ਦਸੰਬਰ ਨੂੰ ਖੇਡਿਆ ਜਾਵੇਗਾ। Read More
Year Ender 2022 : ਇਸ ਸਾਲ Google 'ਤੇ ਸਭ ਤੋਂ ਵੱਧ ਖੋਜੀਆਂ ਗਈਆਂ ਇਹ ਬਿਮਾਰੀਆਂ ਤੇ ਉਨ੍ਹਾਂ ਦੇ ਇਲਾਜ, ਦੇਖੋ ਲਿਸਟ
ਸਾਲ 2022 ਖਤਮ ਹੋਣ 'ਚ ਕੁਝ ਹੀ ਦਿਨ ਬਾਕੀ ਹਨ। ਇਹ ਸਾਲ ਕਈ ਕਾਰਨਾਂ ਕਰਕੇ ਚਰਚਾ 'ਚ ਰਿਹਾ। ਜਿਵੇਂ ਹੀ ਸਾਲ ਸ਼ੁਰੂ ਹੋਇਆ, ਕੋਵਿਡ ਵਰਗੀਆਂ ਬਿਮਾਰੀਆਂ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ, ਅਤੇ ਜਿਵੇਂ-ਜਿਵੇਂ ਸਮਾਂ ਵਧਦਾ ਗਿਆ, Read More
Tesla Shares: Elon Musk ਨੇ ਇਕ ਵਾਰ ਫਿਰ ਵੇਚੇ Tesla ਦੇ 3.58 ਬਿਲੀਅਨ ਡਾਲਰ ਦੇ ਸ਼ੇਅਰ, ਜਾਣੋ ਹੁਣ ਤੱਕ ਕਿੰਨੇ ਸਟਾਕ ਵੇਚ ਚੁੱਕੇ
Tesla Shares: ਅਜੇ ਤੱਕ ਐਲੋਨ ਮਸਕ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹਨਾਂ ਨੇ ਇੰਨੀ ਵੱਡੀ ਗਿਣਤੀ ਵਿੱਚ ਟੇਸਲਾ ਦੇ ਸ਼ੇਅਰ ਕਿਉਂ ਵੇਚੇ ਹਨ, ਪਰ ਅੱਜ ਵੀ ਉਹ ਕੰਪਨੀ ਦੇ ਸਭ ਤੋਂ ਵੱਡੇ ਸ਼ੇਅਰਧਾਰਕ ਹਨ। Read More