ਪੜਚੋਲ ਕਰੋ

ABP Sanjha Top 10, 17 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 17 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 16 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ayodhya Ram Mandir: ਰਾਮ ਮੰਦਰ ਦੇ ਉਦਘਾਟਨ 'ਤੇ ਨਹੀਂ ਜਾਣਗੇ ਰਾਹੁਲ, ਕਿਹਾ- ਅਸੀਂ ਪੀਐੱਮ ਦੇ ਸਿਆਸੀ ਪ੍ਰੋਗਰਾਮ 'ਚ ਨਹੀਂ ਹੋਣਾ ਸ਼ਾਮਲ

    Rahul Gandhi on Ram Lala Pran Pratishtha: ਰਾਹੁਲ ਗਾਂਧੀ ਨੇ ਇਸ਼ਾਰਿਆਂ ਰਾਹੀਂ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਦੌਰਾਨ ਅਯੁੱਧਿਆ ਨਹੀਂ ਜਾਣਗੇ। ਉਨ੍ਹਾਂ ਨੇ ਇਸ ਸਬੰਧ 'ਚ ਕਿਹਾ-ਮੈਂ ਯਾਤਰਾ ਦੇ ਰੂਟ 'ਤੇ ਰਹਾਂਗਾ। Read More

  4. Jobs in israel: ਵਿਦੇਸ਼ ‘ਚ ਨੌਕਰੀ ਦਾ ਸ਼ਾਨਦਾਰ ਮੌਕਾ, ਇਜ਼ਰਾਈਲ ‘ਚ ਮਜ਼ਦੂਰਾਂ ਦੀ ਭਰਤੀ ਸ਼ੁਰੂ, ਲੱਖ ਰੁਪਏ ਤੋਂ ਵੱਧ ਮਿਲੇਗੀ ਤਨਖ਼ਾਹ

    Jobs in israel: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਦੌਰਾਨ ਨੁਕਸਾਨੀਆਂ ਗਈਆਂ ਇਮਾਰਤਾਂ ਦੀ ਮੁਰੰਮਤ ਲਈ ਰਾਏਬਰੇਲੀ ਤੋਂ ਕਾਰੀਗਰ ਭੇਜੇ ਜਾ ਰਹੇ ਹਨ। ਇਸ ਲਈ ਜਿਹੜੇ ਮਜ਼ਦੂਰ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਇਹ ਹੁਨਰ ਹੋਣਾ ਚਾਹੀਦਾ ਹੈ। Read More

  5. Ankita Lokhande: ਵਿੱਕੀ ਜੈਨ ਨੇ ਫਿਰ ਕੀਤੀ ਬੁਰੀ ਹਰਕਤ, ਅੰਕਿਤ ਨੇ ਪਤੀ ਨੂੰ ਕੀਤੀ ਕਿੱਸ ਤਾਂ ਬੋਲਿਆ- 'ਇਹ ਸਭ ਨਾ ਕਰ, ਹੁਣ ਚੰਗਾ ਨਹੀਂ ਲੱਗਦਾ..'

    Bigg Boss 17: ਦੋਵਾਂ ਦਾ ਰਿਸ਼ਤਾ ਇਸ ਮੁਕਾਮ 'ਤੇ ਆ ਗਿਆ ਹੈ ਕਿ ਦੋਵੇਂ ਛੋਟੀ ਛੋਟੀ ਗੱਲ 'ਤੇ ਲੜਨ ਲੱਗ ਪਏ ਹਨ। ਹਾਲ ਹੀ 'ਚ ਦੋਵਾਂ ਵਿਚਾਲੇ ਕਿਸ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ। Read More

  6. Anmol Kwatra: 'ਅਮੀਰੀ ਦੌਲਤ ਨਾਲ ਨਹੀਂ, ਦਿਲ ਨਾਲ ਹੁੰਦੀ' 10 ਹਜ਼ਾਰ ਮਹੀਨਾ ਕਮਾਉਣ ਵਾਲੇ ਨੇ ਅਨਮੋਲ ਕਵਾਤਰਾ ਦੇ NGO ਨੂੰ ਦਾਨ ਕੀਤੀ ਇੰਨੀਂ ਰਕਮ

    Anmol Kwatra Video : ਅਜਿਹਾ ਹੀ ਇੱਕ ਸ਼ਖਸ ਆਇਆ ਸੀ ਅਨਮੋਲ ਕਵਾਤਰਾ ਨੂੰ ਮਿਲਣ, ਜੋ ਕਿ ਭਾਵੇਂ 10 ਹਜ਼ਾਰ ਰੁਪਏ ਮਹੀਨਾ ਕਮਾਉਂਦਾ ਹੈ, ਪਰ ਉਸ ਦਾ ਦਿਲ ਬਹੁਤ ਵੱਡਾ ਹੈ। Read More

  7. Shubman Gill: ਸ਼ੁਭਮਨ ਗਿੱਲ ਨਾਲ ਨਹੀਂ ਹੋ ਰਿਹਾ ਇਨਸਾਫ, ਇਨਸਾਫ ਲਈ ਗੁਆਂਢੀ ਮੁਲਕ ਪਾਕਿਸਤਾਨ ਨੇ ਬੁਲੰਦ ਕੀਤੀ ਆਵਾਜ਼

    IND Vs AFG: ਸ਼ੁਭਮਨ ਗਿੱਲ ਨੂੰ ਟੀਮ ਇੰਡੀਆ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਇਸ ਗੱਲ ਨੂੰ ਲੈ ਕੇ ਸਵਾਲ ਉੱਠ ਰਹੇ ਹਨ। Read More

  8. Yashasvi Jaiswal: ਯਸ਼ਸਵੀ ਜੈਸਵਾਲ ਤੇ ਸ਼ਿਵਮ ਦੂਬੇ ਨੂੰ ਬੀਸੀਸੀਆਈ ਤੋਂ ਮਿਲੇਗਾ ਇਨਾਮ, ਕਮਾਈ 'ਚ ਕਰੋੜਾਂ ਦਾ ਵਾਧਾ ਹੋਣਾ ਤੈਅ

    IND Vs AFG: ਯਸ਼ਸਵੀ ਜੈਸਵਾਲ ਅਤੇ ਸ਼ਿਵਮ ਦੂਬੇ ਨੇ ਅਫਗਾਨਿਸਤਾਨ ਖਿਲਾਫ ਸੀਰੀਜ਼ 'ਚ ਵਧੀਆ ਪ੍ਰਦਰਸ਼ਨ ਕੀਤਾ ਹੈ। ਹੁਣ ਇਨ੍ਹਾਂ ਦੋਵਾਂ ਖਿਡਾਰੀਆਂ ਦੀ ਕਿਸਮਤ ਦਾ ਚਮਕਣਾ ਯਕੀਨੀ ਹੈ। Read More

  9. Alcohol From Fruits: ਹੁਣ ਬਾਜ਼ਾਰਾਂ 'ਚ ਮਿਲੇਗੀ ਫਲਾਂ ਤੋਂ ਤਿਆਰ ਹੋਈ ਸ਼ਰਾਬ, ਜਾਣੋ ਕਿਹੜੇ ਰਾਜ 'ਚ ਹੋਵੇਗਾ ਸਭ ਤੋਂ ਪਹਿਲਾਂ ਆਗਾਜ਼?

    first state: ਕੇਰਲ ਸਰਕਾਰ ਜਲਦ ਹੀ ਫਲਾਂ ਤੋਂ ਬਣੀ ਸ਼ਰਾਬ ਦੇ ਉਤਪਾਦਨ ਨੂੰ ਮਨਜ਼ੂਰੀ ਦੇਵੇਗੀ। ਸਰਕਾਰ ਦੇ ਇਸ ਫੈਸਲੇ 'ਤੇ ਆਉਣ ਵਾਲੀ ਵਿਧਾਨ ਸਭਾ ਦੀ ਵਿੱਤ ਕਮੇਟੀ 'ਚ ਵਿਚਾਰ ਕੀਤਾ ਜਾਵੇਗਾ। Read More

  10. HDFC Bank Q3 Results: ਤੀਜੀ ਤਿਮਾਹੀ ਵਿੱਚ 33% ਵਧਿਆ HDFC ਬੈਂਕ ਦਾ ਮੁਨਾਫਾ , 16,372 ਕਰੋੜ ਦਾ ਰਿਹਾ ਨੈੱਟ ਪ੍ਰੋਫਿਟ

    HDFC Bank Q3 Results Update: ਚੰਗੇ ਨਤੀਜਿਆਂ ਦੀ ਉਮੀਦ ਵਿੱਚ, ਹਾਲ ਹੀ ਵਿੱਚ HDFC ਬੈਂਕ ਦੇ ਸਟਾਕ ਵਿੱਚ ਜ਼ਬਰਦਸਤ ਖਰੀਦਦਾਰੀ ਦੇਖੀ ਗਈ ਹੈ। ਸਟਾਕ ਨੇ 1460 ਰੁਪਏ ਦੇ ਪੱਧਰ ਤੋਂ ਚੰਗੀ ਰਿਕਵਰੀ ਦਿਖਾਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget