ਪੜਚੋਲ ਕਰੋ

ABP Sanjha Top 10, 17 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 17 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 16 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Congress President Election: ਸੋਮਵਾਰ ਨੂੰ ਹੋਵੇਗੀ ਕਾਂਗਰਸ ਦੇ ਕੌਮੀ ਪ੍ਰਧਾਨ ਲਈ ਚੋਣ, ਜਾਣੋ ਕੀ ਹੈ ਤਿਆਰੀ

    ਸੋਮਵਾਰ ਨੂੰ ਹੋਣ ਵਾਲੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਵੋਟਿੰਗ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਦੇਸ਼ ਭਰ ਦੇ 40 ਕੇਂਦਰਾਂ (ਦੇਸ਼ ਵਿੱਚ 68 ਬੂਥ 40 ਕੇਂਦਰ) 'ਤੇ 68 ਬੂਥ ਬਣਾਏ ਗਏ ਹਨ ਜਿੱਥੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਦੀ ਪ੍ਰਕਿਰਿਆ ਚੱਲੇਗੀ। Read More

  4. Galwan Clash: ਚੀਨ ਦੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਵਿੱਚ ਦਿਖਾਈ ਗਈ ਗਲਵਾਨ ਘਾਟੀ ਹਿੰਸਾ ਦੀ ਵੀਡੀਓ

    Galwan Clash News: ਜੂਨ 2020 ਵਿੱਚ ਗਲਵਾਨ ਵਿੱਚ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਕਾਰ ਭਿਆਨਕ ਝੜਪ ਹੋਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੌਰਾਨ 40 ਤੋਂ ਵੱਧ ਚੀਨੀ ਸੈਨਿਕ ਮਾਰੇ ਗਏ ਜਾਂ ਜ਼ਖਮੀ ਹੋ ਗਏ। Read More

  5. 'ਯੇ ਰਿਸ਼ਤਾ ਕੀ ਕਹਿਲਾਤਾ ਹੈ' ਦੀ ਅਦਾਕਾਰਾ Vaishali Thakkar ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਬਰਾਮਦ, , ਜਾਣੋ ਵਜ੍ਹਾ

    TV Actress Suicide: ਟੀਵੀ ਇੰਡਸਟਰੀ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰਾ ਵੈਸ਼ਾਲੀ ਠੱਕਰ ਨੇ ਖੁਦਕੁਸ਼ੀ ਕਰ ਲਈ ਹੈ। Read More

  6. 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਦੀ ਅਦਾਕਾਰਾ ਵੈਸ਼ਾਲੀ ਟੱਕਰ ਨੇ ਕੀਤੀ ਖ਼ੁਦਕੁਸ਼ੀ

    ਟੀਵੀ ਸੀਰੀਅਲ ਦੀ ਮਸ਼ਹੂਰ ਅਦਾਕਾਰਾ ਵੈਸ਼ਾਲੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਇੱਕ ਸਾਲ ਤੋਂ ਇੰਦੌਰ ਵਿੱਚ ਰਹਿ ਰਹੀ ਸੀ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। Read More

  7. IPL 2023: ਨਿਲਾਮੀ ਦੀ ਤਰੀਕ ਦਾ ਐਲਾਨ, ਬੈਂਗਲੁਰੂ 'ਚ ਲੱਗੇਗਾ ਖਿਡਾਰੀਆਂ ਦਾ ਬਾਜ਼ਾਰ; 3 ਸਾਲਾਂ ਬਾਅਦ ਪੁਰਾਣੇ ਫਾਰਮੈਟ ਦੀ ਵਾਪਸੀ

    ਇੰਡੀਅਨ ਪ੍ਰੀਮੀਅਰ ਲੀਗ (IPL) ਯਾਨੀ IPL 2023 ਦੇ ਅਗਲੇ ਸੀਜ਼ਨ ਦੀ ਨਿਲਾਮੀ 16 ਦਸੰਬਰ ਨੂੰ ਬੈਂਗਲੁਰੂ 'ਚ ਹੋਣੀ ਹੈ। ਟੂਰਨਾਮੈਂਟ ਦਾ ਘਰੇਲੂ ਅਤੇ ਅਵੇ ਫਾਰਮੈਟ ਤਿੰਨ ਸਾਲ ਬਾਅਦ ਵਾਪਸੀ ਕਰੇਗਾ। Read More

  8. Barcelona ਨੂੰ 3-1 ਨਾਲ ਹਰਾ ਕੇ ਚੋਟੀ 'ਤੇ ਪਹੁੰਚੀ Real Madrid

    ਇਹ ਹਾਰ ਬਾਰਕਾ ਅਤੇ ਮੈਨੇਜਰ ਜ਼ੇਵੀ ਹਰਨਾਂਡੇਜ਼ ਲਈ ਇੱਕ ਹੋਰ ਝਟਕਾ ਸੀ ਜਦੋਂ ਉਹ ਮੱਧ ਹਫਤੇ ਵਿੱਚ ਇੰਟਰ ਮਿਲਾਨ ਨਾਲ ਡਰਾਅ ਹੋਣ ਤੋਂ ਬਾਅਦ ਚੈਂਪੀਅਨਜ਼ ਲੀਗ ਦੇ ਖ਼ਾਤਮੇ ਦੀ ਕਗਾਰ 'ਤੇ ਰਹਿ ਗਏ ਸਨ Read More

  9. Shilajit For Women : ਸਿਰਫ ਮਰਦ ਹੀ ਨਹੀਂ ਔਰਤਾਂ ਵੀ ਖਾਂਦੀਆਂ ਨੇ ਸ਼ਿਲਾਜੀਤ, ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

    ਸ਼ਿਲਾਜੀਤ ਨੂੰ ਸਾਰੀਆਂ ਆਯੁਰਵੈਦਿਕ ਜੜੀ ਬੂਟੀਆਂ ਵਿੱਚੋਂ ਸਭ ਤੋਂ ਸ਼ਕਤੀਸ਼ਾਲੀ ਮੰਨਿਆ ਜਾਂਦਾ ਹੈ। ਇਹ ਰਵਾਇਤੀ ਜੜੀ-ਬੂਟੀਆਂ ਦੀ ਦਵਾਈ ਵਿੱਚ ਥਕਾਵਟ ਤੋਂ ਲੈ ਕੇ ਘੱਟ ਟੈਸਟੋਸਟੀਰੋਨ ਉਤਪਾਦਨ ਤੱਕ ਬਹੁਤ ਸਾਰੇ ਮਰਦਾਂ ਦੇ ਇਲਾਜ ਲਈ ਵਰਤੀ ਜਾਂਦੀ ਹੈ। Read More

  10. Milk Price Hike: ਮਹਿੰਗੇ ਚਾਰੇ ਕਾਰਨ ਦੁੱਧ ਦੀਆਂ ਕੀਮਤਾਂ 'ਚ ਉਛਾਲ, ਵੇਰਕਾ, ਅਮੂਲ ਤੇ ਮਦਰ ਡੇਅਰੀ ਨੇ ਵਧਾਏ ਰੇਟ

    ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਕਿੰਨੀਆਂ ਵਧੀਆਂ ਹਨ, ਇਹ ਸਤੰਬਰ ਮਹੀਨੇ ਦੇ ਪ੍ਰਚੂਨ ਮਹਿੰਗਾਈ ਦੇ ਅੰਕੜੇ ਦੱਸ ਰਹੇ ਹਨ। ਲੋਕ ਅਜੇ ਇਸ ਮਹਿੰਗਾਈ ਨਾਲ ਨਜਿੱਠਣ ਲਈ ਆਪਣੇ ਘਰੇਲੂ ਬਜਟ ਦਾ ਪ੍ਰਬੰਧ ਕਰਨ ਵਿਚ ਰੁੱਝੇ ਹੋਏ ਸਨ ਕਿ ਸ਼ਨੀਵਾਰ ਸਵੇਰੇ ਵੇਰਕਾ ਅਤੇ ਅਮੂਲ ਡੇਅਰੀ ਨੇ ਵੱਡਾ ਝਟਕਾ ਦੇ ਦਿੱਤਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
Advertisement
ABP Premium

ਵੀਡੀਓਜ਼

ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ !ਬਰਤਾਨੀਆ 'ਚ ਕੰਗਨਾ ਦੀ ਫਿਲਮ ਦਾ ਵਿਵਾਦ, ਬ੍ਰਿਟਿਸ਼ ਸਾਂਸਦ ਨੇ ਚੁੱਕਿਆ ਮੁੱਦਾKejriwal ਦੀ ਸੁਰੱਖਿਆ ਚੋਂ ਪੰਜਾਬ ਪੁਲਸ ਦੇ ਜਵਾਨ ਹਟਾਉਣ ਪਿੱਛੇ ਦਾ ਸੱਚਮੁੱਖ ਮੰਤਰੀ ਭਗਵੰਤ ਦੀ ਸੁਰੱਖਿਆ ਨੂੰ ਲੈ ਕੇ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ
ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼
ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼
ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ
ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ
Embed widget