ABP Sanjha Top 10, 16 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 16 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 16 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 16 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Amanatullah Khan Arrested : ACB ਨੇ AAP ਵਿਧਾਇਕ ਅਮਾਨਤੁੱਲਾ ਨੂੰ ਕੀਤਾ ਗ੍ਰਿਫਤਾਰ, ਕਰੀਬੀਆਂ ਦੇ ਘਰੋਂ ਮਿਲੇ 24 ਲੱਖ ਰੁਪਏ ਅਤੇ ਹਥਿਆਰ
ਭ੍ਰਿਸ਼ਟਾਚਾਰ ਰੋਕੂ ਬਿਊਰੋ (ACB) ਨੇ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ACB) ਨੇ ਖਾਨ ਦੇ ਘਰ ਅਤੇ ਉਸ ਦੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। Read More
SCO ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ, ਵਿਦੇਸ਼ ਮੰਤਰਾਲੇ ਨੇ ਦੱਸਿਆ ਕਿਹੜੇ-ਕਿਹੜੇ ਨੇਤਾਵਾਂ ਨਾਲ ਹੋਵੇਗੀ ਮੁਲਾਕਾਤ, ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾ
SCO Summit 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ। Read More
ਮਸ਼ਹੂਰ ਕਮੇਡੀਅਨ ਮੁਨੱਵਰ ਫ਼ਾਰੂਕੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ, ਕਿਹਾ- ਨਾਂ ਮਸ਼ਹੂਰ ਹੋਵੇ ਮੂਸੇਵਾਲਾ ਵਾਂਗ ਮਰਨ ਤੋਂ ਬਾਅਦ ਵੀ
Munawar Faruqi Sidhu Moosewala:ਮੁਨੱਵਰ ਫ਼ਾਰੂਕੀ ਨੇ ਆਪਣੇ ਅੰਦਾਜ਼ `ਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸ਼ੇਅਰ ਕੀਤੀ। ਜਿਸ ਵਿੱਚ ਮੂਸੇਵਾਲਾ ਲਈ ਸ਼ਾਇਰੀ ਲਿਖੀ ਹੈ Read More
ਦਿਲਜੀਤ ਦੋਸਾਂਝ ਨੂੰ `ਜੋਗੀ` ਦੇ ਰੂਪ `ਚ ਫ਼ੈਨਜ਼ ਨੇ ਕੀਤਾ ਪਸੰਦ, ਦਿਲਜੀਤ ਨੇ ਕਿਹਾ- ਤੁਸੀਂ ਤਾਂ ਮੇਰਾ ਦਿਨ ਬਣਾ ਦਿੱਤਾ
Diljit Dosanjh: ਦਿਲਜੀਤ ਦੋਸਾਂਝ ਦੇ ਫ਼ੈਨਜ਼ ਨੇ ਜੋਗੀ ਫ਼ਿਲਮ ਨਾਲ ਸਬੰਧਤ ਉਨ੍ਹਾਂ ਤੋਂ ਸਵਾਲ ਪੁੱਛੇ ਤੇ ਫ਼ਿਲਮ ਨੂੰ ਲੈਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਦਿਲਜੀਤ ਨੇ ਆਪਣੇ ਫ਼ੈਨਜ਼ ਵੱਲੋਂ ਕੀਤੇ ਗਏ ਕਮੈਂਟਸ ਦੇ ਸਵਾਲਾਂ ਦਾ ਜਵਾਬ ਦਿੱਤਾ। Read More
T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ
ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More
ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ
Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ... Read More
Dahi Vada Recipe : ਸ਼ਰਾਧ ਵਾਲੇ ਦਿਨ ਬਣਾਓ ਉੜਦ ਦੀ ਦਾਲ ਦੇ ਦਹੀ ਬੜੇ, ਖੁਸ਼ ਹੋਣਗੇ ਪੂਰਵਜ
ਸ਼ਰਾਧ ਪੱਖ ਦੇ ਦੌਰਾਨ, 15 ਦਿਨਾਂ ਤਕ ਪੂਰਵਜਾਂ ਨੂੰ ਭੋਜਨ ਪਰੋਸਿਆ ਜਾਂਦਾ ਹੈ। ਪੁਰਖਿਆਂ ਨੂੰ ਯਾਦ ਕਰਕੇ ਉਨ੍ਹਾਂ ਦੇ ਮਨਪਸੰਦ ਪਕਵਾਨ ਬਣਾਏ ਜਾਂਦੇ ਹਨ। ਸ਼ਰਾਧ ਵਿੱਚ ਖਾਸ ਕਰਕੇ ਉੜਦ ਦੀ ਦਾਲ ਤੋਂ ਬਣੀਆਂ ਚੀਜ਼ਾਂ ਦਾ ਮਹੱਤਵ ਹੁੰਦਾ ਹੈ। Read More
Forbes Real Time Billionaires: Bernard Arnault ਨੂੰ ਪਛਾੜ ਕੇ Gautam Adani ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ
Gautam Adani 2nd Richest Person: ਗੌਤਮ ਅਡਾਨੀ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਨੇ ਅੱਜ ਫਰਾਂਸੀਸੀ ਉਦਯੋਗਪਤੀ Bernard Arnault ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕੀਤਾ ਹੈ। Read More
ABP Sanjha Top 10, 17 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
ਏਬੀਪੀ ਸਾਂਝਾ
Updated at:
17 Sep 2022 06:32 AM (IST)
Check Top 10 ABP Sanjha Morning Headlines, 17 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 17 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
17 Sep 2022 06:31 AM (IST)
- - - - - - - - - Advertisement - - - - - - - - -