ਪੜਚੋਲ ਕਰੋ

ABP Sanjha Top 10, 18 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 18 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ਸਰਗੁਣ ਮਹਿਤਾ ਤੇ ਗੀਤਾਜ ਬਿੰਦਰੱਖੀਆ ਦੀ ਫ਼ਿਲਮ `ਮੋਹ` ਦਾ ਟਰੇਲਰ ਰਿਲੀਜ਼, ਸ਼ਾਨਦਾਰ ਐਕਟਿੰਗ ਗ਼ਜ਼ਬ ਡਾਇਲੌਗਜ਼

    Moh Punjabi Movie: ਫ਼ਿਲਮ ਮੋਹ ਦਾ ਟਰੇਲਰ ਅੱਜ ਯਾਨਿ 17 ਅਗਸਤ ਨੂੰ ਰਿਲੀਜ਼ ਹੋ ਚੁੱਕਿਆ ਹੈ। ਟਰੇਲਰ `ਚ ਸਰਗੁਣ ਮਹਿਤਾ ਤੇ ਗੀਤਾਜ ਬਿੰਦਰੱਖੀਆ ਦੀ ਸ਼ਾਨਦਾਰ ਐਕਟਿੰਗ ਦੇਖਣ ਨੂੰ ਮਿਲ ਰਹੀ ਹੈ Read More

  3. BJP Parliament Board : ਭਾਜਪਾ ਨੇ ਸੰਸਦੀ ਬੋਰਡ ਤੇ ਚੋਣ ਕਮੇਟੀ ਦਾ ਕੀਤਾ ਐਲਾਨ, ਗਡਕਰੀ ਤੇ ਸ਼ਿਵਰਾਜ ਸਿੰਘ ਬਾਹਰ, ਜਾਣੋ ਕਿਸ ਨੂੰ ਮਿਲਿਆ ਮੌਕਾ

    ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸੰਸਦੀ ਬੋਰਡ ਵਿੱਚ ਥਾਂ ਨਹੀਂ ਮਿਲੀ, ਪਰ ਉਨ੍ਹਾਂ ਨੂੰ ਇੱਕ ਹੋਰ ਤਾਕਤਵਰ ਸੰਸਥਾ ਚੋਣ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। Read More

  4. Kabul Blast  : ਕਾਬੁਲ ਦੀ ਮਸਜਿਦ 'ਚ ਨਮਾਜ਼ ਦੌਰਾਨ ਧਮਾਕਾ , 21 ਲੋਕਾਂ ਦੀ ਮੌਤ, 60 ਜ਼ਖਮੀ

    ਅਫਗਾਨਿਸਤਾਨ (Afghanistan) ਦੀ ਰਾਜਧਾਨੀ ਕਾਬੁਲ (Kabul) ਦੀ ਇੱਕ ਮਸਜਿਦ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 60 ਜ਼ਖਮੀ ਹੋ ਗਏ ਹਨ। ਖੈਰ ਖਾਨਾ ਇਲਾਕੇ ਦੀ ਮਸਜਿਦ 'ਚ ਉਸ ਸਮੇਂ ਧਮਾਕਾ ਹੋਇਆ ਜਦੋਂ ਲੋਕ ਮਗਰੀਬ ਦੀ ਨਮਾਜ਼ ਅਦਾ ਕਰ ਰਹੇ ਸਨ। Read More

  5. Rahat Fateh Ali Khan: ਨਸ਼ੇ ਦੀ ਹਾਲਤ `ਚ ਦਿਖੇ ਸੂਫ਼ੀ ਗਾਇਕ ਰਾਹਤ ਫ਼ਤਿਹ ਅਲੀ ਖਾਨ, ਵੀਡੀਓ ਵਾਇਰਲ

    ਰਾਹਤ ਫ਼ਤਿਹ ਅਲੀ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ `ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਸ਼ਰਾਬ ਦੇ ਨਸ਼ੇ `ਚ ਟੱਲੀ ਹਨ। ਵੀਡੀਓ `ਚ ਦੇਖਿਆ ਜਾ ਸਕਦਾ ਹੈ ਕਿ ਸ਼ਰਾਬ ਦੇ ਨਸ਼ੇ `ਚ ਉਹ ਕੀ ਕੁੱਝ ਬੋਲ ਰਹੇ ਹਨ, ਉਨ੍ਹਾਂ ਨੂੰ ਖੁਦ ਪਤਾ ਹੈ Read More

  6. Amrish Puri: ਬਾਲੀਵੁੱਡ ਦੇ ਸਭ ਤੋਂ ਮਹਿੰਗੇ ਵਿਲਨ ਸੀ ਅਮਰੀਸ਼ ਪੁਰੀ, ਕਰੋੜਾਂ `ਚ ਲੈਂਦੇ ਸੀ ਫ਼ੀਸ

    Bollywood Villain Amrish Puri: ਅਮਰੀਸ਼ ਪੁਰੀ ਪਰਦੇ 'ਤੇ ਖਲਨਾਇਕ ਦੇ ਕਿਰਦਾਰ ਰਾਹੀਂ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਸਨ ਪਰ ਆਪਣੀ ਅਦਾਕਾਰੀ ਦੇ ਨਾਲ-ਨਾਲ ਉਨ੍ਹਾਂ ਦੀ ਫੀਸ ਵੀ ਕਾਫੀ ਹੈਰਾਨੀਜਨਕ ਸੀ। Read More

  7. KKR New Coach: ਚੰਦਰਕਾਂਤ ਪੰਡਿਤ ਹੋਣਗੇ ਕੋਲਕਾਤਾ ਨਾਈਟ ਰਾਈਡਰਜ਼ ਦੇ ਨਵੇਂ ਕੋਚ, ਬਰੈਂਡਨ ਮੈਕੁਲਮ ਦੀ ਲੈਣਗੇ ਜਗ੍ਹਾ

    IPL Team Kolkata Knight Riders: ਆਈਪੀਐਲ ਟੀਮ ਕੇਕੇਆਰ ਨੇ ਆਪਣੇ ਨਵੇਂ ਮੁੱਖ ਕੋਚ ਦਾ ਐਲਾਨ ਕਰ ਦਿੱਤਾ ਹੈ। ਕੇਕੇਆਰ ਨੇ ਚੰਦਰਕਾਂਤ ਪੰਡਿਤ ਨੂੰ ਨਵੇਂ ਮੁੱਖ ਕੋਚ ਦੀ ਜ਼ਿੰਮੇਵਾਰੀ ਦਿੱਤੀ ਹੈ। Read More

  8. ਏਸ਼ੀਆ ਕੱਪ `ਚ ਟੀਮ ਇੰਡੀਆ ਦੇ ਇਸ ਖਿਡਾਰੀ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ, ਜਾਣੋ ਕਿਸ ਨੰਬਰ `ਤੇ ਹਨ ਰੋਹਿਤ ਸ਼ਰਮਾ

    Rohit Sharma Asia Cup 2022: ਏਸ਼ੀਆ ਕੱਪ 27 ਅਗਸਤ ਤੋਂ ਸ਼ੁਰੂ ਹੋਵੇਗਾ। ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਸਨਥ ਜੈਸੂਰੀਆ ਦੇ ਨਾਂ ਹੈ। Read More

  9. Health Tips : ਕੀ ਤੁਸੀਂ ਜਾਣਦੇ ਹੋ... ਚੁੱਪ ਰਹਿ ਕੇ ਵੀ ਕਈ ਬਿਮਾਰੀਆਂ ਤੋਂ ਪਾਇਆ ਜਾ ਸਕਦੈ ਛੁਟਕਾਰਾ, ਜਾਣੋ ਕਿਵੇਂ

    ਅੱਜਕੱਲ੍ਹ ਸਾਡਾ ਸਾਰਾ ਦਿਨ ਰੌਲੇ-ਰੱਪੇ ਵਿੱਚ ਹੀ ਲੰਘ ਜਾਂਦਾ ਹੈ। ਸਾਡੇ ਆਲੇ-ਦੁਆਲੇ ਦੇ ਮਾਹੌਲ ਵਿਚ ਇੰਨੀ ਜ਼ਿਆਦਾ ਆਵਾਜ਼ ਹੁੰਦੀ ਹੈ ਕਿ ਇਹ ਕਦੋਂ ਸਾਡੇ ਰੁਟੀਨ ਦਾ ਹਿੱਸਾ ਬਣ ਜਾਂਦੀ ਹੈ, ਸਾਨੂੰ ਸਮਝ ਵੀ ਨਹੀਂ ਆਉਂਦੀ। Read More

  10. Modi Cabinet Decisions: ਕਿਸਾਨਾਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਮਿਲੇਗਾ ਸਸਤਾ ਲੋਨ ਅਤੇ ਵਿਆਜ 'ਤੇ 1.5 ਫ਼ੀਸਦੀ ਦੀ ਰਾਹਤ 

    ਮੋਦੀ ਸਰਕਾਰ ਨੇ ਕਿਸਾਨਾਂ ਲਈ ਕ੍ਰੈਡਿਟ ਸਬਵੈਂਸ਼ਨ ਸਕੀਮ ਜਾਰੀ ਰੱਖੀ ਹੈ। ਯਾਨੀ ਜਿਨ੍ਹਾਂ ਕਿਸਾਨਾਂ ਨੇ ਥੋੜ੍ਹੇ ਸਮੇਂ ਦਾ ਕਰਜ਼ਾ ਲਿਆ ਹੈ, ਉਨ੍ਹਾਂ ਨੂੰ ਕਰਜ਼ੇ ਦੀ ਸਮੇਂ ਸਿਰ ਅਦਾਇਗੀ ਕਰਨ 'ਤੇ ਵਿਆਜ ਵਿੱਚ 1.5% ਦੀ ਛੋਟ ਮਿਲੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget