ਪੜਚੋਲ ਕਰੋ

ABP Sanjha Top 10, 18 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 18 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India-China Clash: "ਰਾਹੁਲ ਗਾਂਧੀ ਬੋਲ ਰਹੇ ਨੇ ਪਾਕਿਸਤਾਨ ਅਤੇ ਚੀਨ ਦੀ ਬੋਲੀ"

    India-China Clas: ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਾਲੇ ਹੋਏ ਟਕਰਾਅ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਇਸ ਨੂੰ ਦੇਸ਼ ਤੋਂ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ 'ਤੇ ਨਿਸ਼ਾਨਾ ਸਾਧਦੇ ਹੋਏ ਜੇਪੀ ਨੱਡਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। Read More

  4. Peru ministers resign : ਪੇਰੂ ਦੇ ਮੰਤਰੀਆਂ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਦਿੱਤਾ ਅਸਤੀਫਾ , ਲੜਖੜਾ ਰਹੀ ਨਵੀਂ ਸਰਕਾਰ

    Peru ministers resign : ਪੇਰੂ ਦੀ ਨਵੀਂ ਸਰਕਾਰ 'ਤੇ ਸ਼ੁੱਕਰਵਾਰ ਨੂੰ ਦਬਾਅ ਵਧ ਗਿਆ ਕਿਉਂਕਿ ਸਾਬਕਾ ਰਾਸ਼ਟਰਪਤੀ ਪੇਡਰੋ ਕੈਸਟੀਲੋ ਦੇ ਅਹੁਦੇ ਤੋਂ ਹਟਾਉਣ ਅਤੇ ਪਿਛਲੇ ਹਫਤੇ ਗ੍ਰਿਫਤਾਰੀ ਤੋਂ ਬਾਅਦ ਦੇਸ਼ ਨੂੰ ਹਿਲਾ ਦੇਣ ਵਾਲੇ ਘਾਤਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਦੋ ਕੈਬਨਿਟ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ। Read More

  5. Hansika Motwani Wedding Photos: ਹੰਸਿਕਾ ਮੋਟਵਾਨੀ ਗੁਲਾਬੀ ਲਹਿੰਗਾ 'ਚ ਕਾਫੀ ਖੂਬਸੂਰਤ ਲੱਗ ਰਹੀ ਸੀ, ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਦੇਖ ਤੁਸੀਂ ਵੀ ....

    Hansika Motwani Wedding Photos: ਸਾਊਥ ਫਿਲਮਾਂ ਦੀ ਅਦਾਕਾਰਾ ਹੰਸਿਕਾ ਮੋਟਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਉਸ ਨੇ ਹਾਲ ਹੀ 'ਚ ਬੁਆਏਫ੍ਰੈਂਡ ਸੋਹੇਲ ਖਟੂਰੀਆ ਨਾਲ ਵਿਆਹ ਕੀਤਾ ਹੈ। Read More

  6. 'ਪ੍ਰਗਿਆ ਠਾਕੁਰ ਬੇਰੋਜ਼ਗਾਰ ਵਾਈਬਸ ਕਿਉਂ ਦੇ ਰਹੀ ਹੈ?' ਭਾਜਪਾ ਸੰਸਦ ਮੈਂਬਰ ਦੇ ਬਿਆਨ 'ਤੇ ਸਵਰਾ ਭਾਸਕਰ ਨੇ ਇਹ ਜਵਾਬ ਦਿੱਤਾ

    Swara Bhasker Reply To Pragya Thakur: ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਪਠਾਨ' ਦੇ ਗੀਤ 'ਬੇਸ਼ਰਮ ਰੰਗ' ਦੇ ਰਿਲੀਜ਼ ਹੋਣ ਤੋਂ ਬਾਅਦ ਇਸ ਫਿਲਮ ਦੇ ਬਾਈਕਾਟ ਦੀ ਮੰਗ ਤੇਜ਼ੀ ਨਾਲ ਵਧ ਗਈ ਹੈ Read More

  7. IND vs BAN : ਰੋਹਿਤ ਦੀ ਵਾਪਸੀ ਤੋਂ ਬਾਅਦ ਭਾਰਤ ਸ਼ੁਭਮਨ-ਰਾਹੁਲ 'ਚੋਂ ਕਿਸ ਨੂੰ ਬਾਹਰ? ਜਾਣੋ ਸੰਜੇ ਮਾਂਜਰੇਕਰ ਦਾ ਜਵਾਬ

    India vs Bangladesh: ਰੋਹਿਤ ਸ਼ਰਮਾ ਬੰਗਲਾਦੇਸ਼ ਖਿਲਾਫ ਦੂਜੇ ਟੈਸਟ ਮੈਚ ਤੋਂ ਵਾਪਸੀ ਕਰ ਸਕਦੇ ਹਨ। ਰੋਹਿਤ ਦੀ ਵਾਪਸੀ ਨਾਲ ਪਲੇਇੰਗ ਇਲੈਵਨ ਵਿੱਚੋਂ ਇੱਕ ਖਿਡਾਰੀ ਨੂੰ ਬਾਹਰ ਕਰਨਾ ਹੋਵੇਗਾ। Read More

  8. FIFA World Cup 2022 Final : ਫਰਾਂਸ ਕੋਲ 60 ਸਾਲ ਪੁਰਾਣਾ ਰਿਕਾਰਡ ਤੋੜਨ ਦਾ ਮੌਕਾ, ਮੇਸੀ-ਐਮਬਾਪੇ ਦਾ ਹੋਵੇਗਾ 'ਹੀਟਿੰਗ' ਮੁਕਾਬਲਾ

    Argentina vs France Final: ਫੀਫਾ ਵਿਸ਼ਵ ਕੱਪ 2022 ਦਾ ਫਾਈਨਲ ਮੈਚ ਐਤਵਾਰ ਨੂੰ ਅਰਜਨਟੀਨਾ ਅਤੇ ਫਰਾਂਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਬਹੁਤ ਰੋਮਾਂਚਕ ਹੋ ਸਕਦੈ। Read More

  9. Year Ender 2022 : ਇਸ ਸਾਲ Google 'ਤੇ ਸਭ ਤੋਂ ਵੱਧ ਖੋਜੀਆਂ ਗਈਆਂ ਇਹ ਬਿਮਾਰੀਆਂ ਤੇ ਉਨ੍ਹਾਂ ਦੇ ਇਲਾਜ, ਦੇਖੋ ਲਿਸਟ

    ਸਾਲ 2022 ਖਤਮ ਹੋਣ 'ਚ ਕੁਝ ਹੀ ਦਿਨ ਬਾਕੀ ਹਨ। ਇਹ ਸਾਲ ਕਈ ਕਾਰਨਾਂ ਕਰਕੇ ਚਰਚਾ 'ਚ ਰਿਹਾ। ਜਿਵੇਂ ਹੀ ਸਾਲ ਸ਼ੁਰੂ ਹੋਇਆ, ਕੋਵਿਡ ਵਰਗੀਆਂ ਬਿਮਾਰੀਆਂ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ, ਅਤੇ ਜਿਵੇਂ-ਜਿਵੇਂ ਸਮਾਂ ਵਧਦਾ ਗਿਆ, Read More

  10. ਆਮ ਆਦਮੀ ਨੂੰ ਰਾਹਤ! ਕਿਸੇ ਵਸਤੂ 'ਤੇ ਨਹੀਂ ਵਧਿਆ ਟੈਕਸ, ਗੁਟਖਾ-ਪਾਨ ਮਸਾਲਾ ਵੀ ਨਹੀਂ ਹੋਵੇਗਾ ਮਹਿੰਗਾ, ਜਾਣੋ GST ਕੌਂਸਲ ਦੇ ਫੈਸਲੇ

    ਅੱਜ ਹੋਈ GST Council Meeting ਵਿੱਚ ਕਈ ਵੱਡੇ ਫੈਸਲੇ ਲਏ ਗਏ ਤੇ ਇਸ ਨਾਲ ਆਮ ਆਦਮੀ ਨੂੰ ਰਾਹਤ ਮਿਲੀ ਹੈ। ਵਿੱਤ ਮੰਤਰੀ ਨੇ ਕਿਹਾ, 'ਅੱਜ ਦੀ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਕਿਸੇ ਵੀ ਵਸਤੂ 'ਤੇ ਕੋਈ ਟੈਕਸ ਨਹੀਂ ਵਧਾਇਆ ਗਿਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget