ਪੜਚੋਲ ਕਰੋ

ABP Sanjha Top 10, 18 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 18 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Mumbai Airport: ਇੰਡੀਗੋ 'ਤੇ 1.20 ਕਰੋੜ ਦਾ ਜੁਰਮਾਨਾ, ਯਾਤਰੀਆਂ ਨੂੰ ਸੜਕ 'ਤੇ ਬਿਠਾ ਕੇ ਖਾਣਾ ਖਵਾਉਣਾ ਪਿਆ ਮਹਿੰਗਾ

    Mumbai Airport: ਹਵਾਬਾਜ਼ੀ ਸੁਰੱਖਿਆ ਨਿਗਰਾਨ BCAS ਨੇ ਮੁੰਬਈ ਹਵਾਈ ਅੱਡੇ ਦੇ 'ਟਰਮੈਕ' 'ਤੇ ਯਾਤਰੀਆਂ ਦੇ ਖਾਣ ਦੇ ਮਾਮਲੇ 'ਚ ਇੰਡੀਗੋ ਖਿਲਾਫ ਕਾਰਵਾਈ ਕੀਤੀ ਹੈ। Read More

  4. Iran Strike: ਹਵਾਈ ਹਮਲੇ 'ਚ 2 ਬੱਚਿਆਂ ਦੀ ਮੌਤ ਤੋਂ ਬਾਅਦ ਭੜਕਿਆ ਪਾਕਿਸਤਾਨ, ਈਰਾਨ ਨੂੰ ਗੰਭੀਰ ਨਤੀਜੇ ਭੁਗਤਣ ਦੀ ਦਿੱਤੀ ਚੇਤਾਵਨੀ

    ਈਰਾਨ ਦੀ 'ਸਰਜੀਕਲ ਸਟ੍ਰਾਈਕ' 'ਤੇ ਭੜਕੇ ਪਾਕਿਸਤਾਨ ਨੇ ਗੰਭੀਰ ਨਤੀਜੇ ਭੁਗਤਨ ਦੀ ਚੇਤਾਵਨੀ ਦੇ ਦਿੱਤੀ ਹੈ। ਪਾਕਿ ਨੇ ਕਿਹਾ ਕਿ 2 ਬੱਚਿਆਂ ਦੀ ਮੌਤ ਹੋ ਗਈ ਹੈ। Read More

  5. Sonam Bajwa: ਸੋਨਮ ਬਾਜਵਾ ਦੀਆਂ ਨਵੀਆਂ ਤਸਵੀਰਾਂ ਨੇ ਉਡਾਏ ਫੈਨਜ਼ ਦੇ ਹੋਸ਼, ਹੌਟ ਅਵਤਾਰ ਦੇਖ ਫੈਨਜ਼ ਬੋਲੇ- 'ਪਾਲੀਵੁੱਡ ਦੀ ਕਿਮ ਕਾਰਦਾਰਸ਼ੀਅਨ'

    Sonam Bajwa Pics: ਸੋਨਮ ਬਾਜਵਾ ਨੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਦੇ ਹੋਸ਼ ਉੱਡ ਗਏ ਹਨ। ਇੱਥੋਂ ਤੱਕ ਕਿ ਫੈਨਜ਼ ਸੋਨਮ ਦੀ ਤੁਲਨਾ ਹਾਲੀਵੁੱਡ ਮਾਡਲ ਤੇ ਅਦਾਕਾਰਾ ਕਿਮ ਕਾਰਦਾਸ਼ੀਅਨ ਨਾਲ ਕਰ ਰਹੇ ਹਨ। Read More

  6. Kaka: ਪੰਜਾਬੀ ਗਾਇਕ ਕਾਕੇ ਨੇ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਤੋਹਫਾ, ਨਵੀਂ ਐਲਬਮ 'ਬਿੱਲੋ ਕਹਿੰਦੀ' ਕੀਤੀ ਰਿਲੀਜ਼

    Punjabi Singer Kaka Birthday: ਕਾਕੇ ਨੇ ਆਪਣੀ ਈਪੀ ਯਾਨਿ ਐਲਬਮ 'ਬਿੱਲੋ ਕਹਿੰਦੀ' ਰਿਲੀਜ਼ ਕਰ ਦਿੱਤੀ ਹੈ। ਇਸ ਐਲਬਮ ਯਾਨਿ ਈਪੀ ਵਿੱਚ ਕੁੱਲ ਚਾਰ ਗਾਣੇ ਹਨ, ਜੋ ਕਿ ਬਹੁਤ ਹੀ ਪਿਆਰੇ ਹਨ। Read More

  7. IND vs AFG: ਭਾਰਤ ਦੀ ਪਲੇਇੰਗ 11 ਤੋਂ ਬਾਹਰ 3 ਸਟਾਰ ਖਿਡਾਰੀ, ਸੈਮਸਨ ਨੂੰ ਮਿਿਲਿਆ ਮੌਕਾ, ਅਫਗਾਨਿਸਤਾਨ ਨੇ ਕੀਤੇ ਵੱਡੇ ਬਦਲਾਅ

    IND vs AFG 3rd T20I: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤੀਜਾ T20 ਬੈਂਗਲੁਰੂ ਵਿੱਚ ਖੇਡਿਆ ਜਾਣਾ ਹੈ। ਰੋਹਿਤ ਸ਼ਰਮਾ ਨੇ ਮੈਚ ਲਈ ਪਲੇਇੰਗ ਇਲੈਵਨ ਵਿੱਚ ਤਿੰਨ ਬਦਲਾਅ ਕੀਤੇ ਹਨ। ਇਸ ਵਾਰ ਸੰਜੂ ਸੈਮਸਨ ਨੂੰ ਵੀ ਮੌਕਾ ਮਿਲਿਆ ਹੈ। Read More

  8. ICC T20I Rankings: ਟੌਪ 10 'ਚ ਸ਼ਾਮਲ ਹੋਏ ਯਸ਼ਸਵੀ ਜੈਸਵਾਲ, ਅਕਸ਼ਰ ਪਟੇਲ ਨੂੰ ਹੋਇਆ ਬੰਪਰ ਫਾਇਦਾ, ਜਾਣੋ ICC T20I ਦੀ ਤਾਜ਼ਾ ਰੈਂਕਿੰਗ

    Yashasvi Jaiswal: ਸਟਾਰ ਭਾਰਤੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਆਈਸੀਸੀ ਟੀ-20 ਅੰਤਰਰਾਸ਼ਟਰੀ ਰੈਂਕਿੰਗ ਵਿੱਚ ਵੱਡਾ ਫਾਇਦਾ ਕੀਤਾ ਹੈ। ਇਸ ਤੋਂ ਇਲਾਵਾ ਅਕਸ਼ਰ ਪਟੇਲ ਨੇ ਗੇਂਦਬਾਜ਼ੀ 'ਚ ਕਮਾਲ ਕੀਤਾ। Read More

  9. Heater Side Effects: ਕਿਤੇ ਹੀਟਰ ਤੁਹਾਡੀ ਸਕਿਨ ਨੂੰ Dry ਤਾਂ ਨਹੀਂ ਬਣਾ ਰਿਹਾ? ਇਨ੍ਹਾਂ ਘਰੇਲੂ ਨੁਸਖਿਆਂ ਨਾਲ ਆਪਣੀ ਚਮੜੀ ਦੀ ਕਰੋ ਦੇਖਭਾਲ

    ਹੀਟਰ ਦੀ ਲਗਾਤਾਰ ਵਰਤੋਂ ਨਾਲ ਚਮੜੀ ਖੁਸ਼ਕ ਹੋ ਸਕਦੀ ਹੈ। ਇਸ ਤੋਂ ਬਚਣ ਲਈ ਅਸੀਂ ਕੁਝ ਘਰੇਲੂ ਨੁਸਖਿਆਂ ਨੂੰ ਅਪਣਾ ਸਕਦੇ ਹਾਂ। ਆਓ ਜਾਣਦੇ ਹਾਂ ਆਪਣੀ ਚਮੜੀ ਦੀ ਦੇਖਭਾਲ ਕਿਵੇਂ ਕਰੀਏ... Read More

  10. Google Layoffs: ਗੂਗਲ ਕਰਮਚਾਰੀਆਂ 'ਤੇ ਲਟਕ ਰਹੀ ਛਾਂਟੀ ਦੀ ਤਲਵਾਰ, ਸੈਂਕੜੇ ਲੋਕਾਂ 'ਤੇ ਪਵੇਗਾ ਸਿੱਧਾ ਅਸਰ

    Google Layoffs: ਗੂਗਲ 'ਚ ਕੰਮ ਕਰਨ ਵਾਲੇ ਲੋਕਾਂ ਲਈ ਬੁਰੀ ਖਬਰ ਹੈ, ਜਲਦ ਹੀ ਕੰਪਨੀ ਇਸ ਵਿਭਾਗ 'ਚ ਕੰਮ ਕਰਨ ਵਾਲੇ ਸੈਂਕੜੇ ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਸਕਦੀ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਸਿਆਸੀ ਉਥਲ-ਪੁਥਲ ਤੇਜ਼, ਨਵਜੋਤ ਕੌਰ ਸਿੱਧੂ ਨੇ CM ਤੋਂ ਮੰਗੀ ਸੁਰੱਖਿਆ; ਭਗਵੰਤ ਮਾਨ ਬੋਲੇ- 'ਜਾਨ ਨੂੰ ਖ਼ਤਰਾ ਤਾਂ ਪਹਿਲਾਂ ਸੋਚ-ਸਮਝ ਕੇ...'
ਪੰਜਾਬ 'ਚ ਸਿਆਸੀ ਉਥਲ-ਪੁਥਲ ਤੇਜ਼, ਨਵਜੋਤ ਕੌਰ ਸਿੱਧੂ ਨੇ CM ਤੋਂ ਮੰਗੀ ਸੁਰੱਖਿਆ; ਭਗਵੰਤ ਮਾਨ ਬੋਲੇ- 'ਜਾਨ ਨੂੰ ਖ਼ਤਰਾ ਤਾਂ ਪਹਿਲਾਂ ਸੋਚ-ਸਮਝ ਕੇ...'
Indian Cricketer Suspended: ਕ੍ਰਿਕਟ ਜਗਤ ਨੂੰ ਟੀ-20 ਵਿਚਾਲੇ ਵੱਡਾ ਝਟਕਾ, ਟੀਮ ਇੰਡੀਆ ਦੇ 4 ਭਾਰਤੀ ਖਿਡਾਰੀ ਸਸਪੈਂਡ; ਮੈਚ ਫਿਕਸਿੰਗ ਦਾ ਲੱਗਿਆ 'ਕਲੰਕ'
ਕ੍ਰਿਕਟ ਜਗਤ ਨੂੰ ਟੀ-20 ਵਿਚਾਲੇ ਵੱਡਾ ਝਟਕਾ, ਟੀਮ ਇੰਡੀਆ ਦੇ 4 ਭਾਰਤੀ ਖਿਡਾਰੀ ਸਸਪੈਂਡ; ਮੈਚ ਫਿਕਸਿੰਗ ਦਾ ਲੱਗਿਆ 'ਕਲੰਕ'
Punjab News: ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਸਿਆਸੀ ਉਥਲ-ਪੁਥਲ ਤੇਜ਼, ਨਵਜੋਤ ਕੌਰ ਸਿੱਧੂ ਨੇ CM ਤੋਂ ਮੰਗੀ ਸੁਰੱਖਿਆ; ਭਗਵੰਤ ਮਾਨ ਬੋਲੇ- 'ਜਾਨ ਨੂੰ ਖ਼ਤਰਾ ਤਾਂ ਪਹਿਲਾਂ ਸੋਚ-ਸਮਝ ਕੇ...'
ਪੰਜਾਬ 'ਚ ਸਿਆਸੀ ਉਥਲ-ਪੁਥਲ ਤੇਜ਼, ਨਵਜੋਤ ਕੌਰ ਸਿੱਧੂ ਨੇ CM ਤੋਂ ਮੰਗੀ ਸੁਰੱਖਿਆ; ਭਗਵੰਤ ਮਾਨ ਬੋਲੇ- 'ਜਾਨ ਨੂੰ ਖ਼ਤਰਾ ਤਾਂ ਪਹਿਲਾਂ ਸੋਚ-ਸਮਝ ਕੇ...'
Indian Cricketer Suspended: ਕ੍ਰਿਕਟ ਜਗਤ ਨੂੰ ਟੀ-20 ਵਿਚਾਲੇ ਵੱਡਾ ਝਟਕਾ, ਟੀਮ ਇੰਡੀਆ ਦੇ 4 ਭਾਰਤੀ ਖਿਡਾਰੀ ਸਸਪੈਂਡ; ਮੈਚ ਫਿਕਸਿੰਗ ਦਾ ਲੱਗਿਆ 'ਕਲੰਕ'
ਕ੍ਰਿਕਟ ਜਗਤ ਨੂੰ ਟੀ-20 ਵਿਚਾਲੇ ਵੱਡਾ ਝਟਕਾ, ਟੀਮ ਇੰਡੀਆ ਦੇ 4 ਭਾਰਤੀ ਖਿਡਾਰੀ ਸਸਪੈਂਡ; ਮੈਚ ਫਿਕਸਿੰਗ ਦਾ ਲੱਗਿਆ 'ਕਲੰਕ'
Punjab News: ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
ਪੰਜਾਬ 'ਚ ਸ਼ਰਾਬ ਦੇ ਸ਼ੌਕੀਨ ਦੇਣ ਧਿਆਨ, ਮੈਰਿਜ ਪੈਲੇਸਾਂ ਅਤੇ ਬੀਅਰ ਬਾਰ ਦੇ ਮਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਜਾਰੀ; ਹੁਣ ਕਰਨਾ ਪਏਗਾ ਇਹ ਕੰਮ: ਨਹੀਂ ਤਾਂ...
Gangster Anmol Bishnoi: ਅਨਮੋਲ ਬਿਸ਼ਨੋਈ 'ਤੇ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਹੁਣ 1 ਸਾਲ ਤੱਕ ਕੋਈ ਵੀ...
Gangster Anmol Bishnoi: ਅਨਮੋਲ ਬਿਸ਼ਨੋਈ 'ਤੇ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਹੁਣ 1 ਸਾਲ ਤੱਕ ਕੋਈ ਵੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
Punjab News: ਪੰਜਾਬ ਦੇ ਮਸ਼ਹੂਰ ਹੋਟਲ 'ਚ ਮੱਚਿਆ ਹਾਹਾਕਾਰ, ਕਮਰੇ 'ਚੋਂ ਨੌਜਵਾਨ ਕੁੜੀ ਦੀ ਮਿਲੀ ਅਰਧ-ਨਗਨ ਲਾਸ਼; ਸਟਾਫ਼ ਦੇ ਉੱਡ ਗਏ ਹੋਸ਼...
ਪੰਜਾਬ ਦੇ ਮਸ਼ਹੂਰ ਹੋਟਲ 'ਚ ਮੱਚਿਆ ਹਾਹਾਕਾਰ, ਕਮਰੇ 'ਚੋਂ ਨੌਜਵਾਨ ਕੁੜੀ ਦੀ ਮਿਲੀ ਅਰਧ-ਨਗਨ ਲਾਸ਼; ਸਟਾਫ਼ ਦੇ ਉੱਡ ਗਏ ਹੋਸ਼...
Punjab News: ਪੰਜਾਬ 'ਚ ਐਤਵਾਰ ਨੂੰ ਸਖ਼ਤ ਪਾਬੰਦੀਆਂ ਦੇ ਹੁਕਮ, ਇਹ ਗਲਤੀ ਪਏਗੀ ਮਹਿੰਗੀ; ਸਰਕਾਰੀ ਕਰਮਚਾਰੀਆਂ 'ਤੇ...
ਪੰਜਾਬ 'ਚ ਐਤਵਾਰ ਨੂੰ ਸਖ਼ਤ ਪਾਬੰਦੀਆਂ ਦੇ ਹੁਕਮ, ਇਹ ਗਲਤੀ ਪਏਗੀ ਮਹਿੰਗੀ; ਸਰਕਾਰੀ ਕਰਮਚਾਰੀਆਂ 'ਤੇ...
Embed widget