ਪੜਚੋਲ ਕਰੋ

ABP Sanjha Top 10, 18 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 18 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Veer Savarkar Row: ਰਾਹੁਲ ਗਾਂਧੀ ਨੇ ਕਿਹਾ, ਸਾਵਰਕਰ ਨੇ ਅੰਗਰੇਜ਼ਾਂ ਨੂੰ ਲਿਖਿਆ ਪੱਤਰ ਕਿ ਤੁਹਾਡਾ ਨੌਕਰ ਬਣਨਾ ਚਾਹੁੰਦਾ ਹਾਂ

    Maharashtra News: ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਵਿਨਾਇਕ ਦਾਮੋਦਰ ਸਾਵਰਕਰ ਨੇ ਬ੍ਰਿਟਿਸ਼ ਦੀ ਮਦਦ ਕੀਤੀ ਅਤੇ ਮਹਾਤਮਾ ਗਾਂਧੀ ਨੂੰ ਧੋਖਾ ਦਿੱਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਭੂਚਾਲ ਆ ਗਿਆ ਹੈ। Read More

  4. ਪ੍ਰਧਾਨ ਮੰਤਰੀ ਮੋਦੀ ਨੇ ਇਟਲੀ ਦੇ ਪੀਐਮ ਜਾਰਜੀਆ ਨੂੰ ਤੋਹਫੇ 'ਚ ਦਿੱਤਾ ਦੁੱਪਟਾ, ਜਿਸ ਦੀ ਹੋ ਰਹੀ ਹੈ ਸਾਰੇ ਪਾਸੇ ਚਰਚਾ

    Narendra modi: ਪ੍ਰਧਾਨ ਮੰਤਰੀ ਨੇ ਇਸ ਪਲੇਟਫਾਰਮ 'ਤੇ ਮੌਜੂਦ ਵਿਸ਼ਵ ਨੇਤਾਵਾਂ ਨੂੰ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਸ਼ਾਮਲ ਕਰਦੇ ਹੋਏ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਰਵਾਇਤੀ ਕਲਾਕ੍ਰਿਤੀਆਂ ਨੂੰ ਤੋਹਫੇ ਦਿੱਤੇ। Read More

  5. Afsana Khan: ਅਫਸਾਨਾ ਖਾਨ ਨੇ ਆਪਣੇ ਵਿਆਹ ਦੇ ਰਿਸਪੈਸ਼ਨ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ, ਸਿੱਧੂ ਮੂਸੇਵਾਲਾ ਬਾਰੇ ਕਹੀ ਇਹ ਗੱਲ

    Afsana Khan Marriage Pics: ਅਫਸਾਨਾ ਖਾਨ ਨੇ ਸੋਸ਼ਲ ਮੀਡੀਆ ‘ਤੇ ਆਪਣੇ ਵਿਆਹ ਦੇ ਰਿਸੈਪਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਉਹ ਤੇ ਉਸ ਦਾ ਪਤੀ ਸਾਜ਼ ਸਿੱਧੂ ਨਾਲ ਖੜੇ ਨਜ਼ਰ ਆ ਰਹੇ ਹਨ Read More

  6. Hansika Motwani Wedding : ਜੈਪੁਰ ਦੇ 450 ਸਾਲ ਪੁਰਾਣੇ ਕਿਲੇ 'ਚ ਹੋਵੇਗਾ ਹੰਸਿਕਾ ਮੋਟਵਾਨੀ ਦਾ ਵਿਆਹ, ਸ਼ਾਹੀ ਅੰਦਾਜ਼ 'ਚ ਆਵੇਗੀ ਅਦਾਕਾਰਾ ਦੀ ਬਰਾਤ

    Hansika Motwani Wedding Function: ਤਾਮਿਲ ਅਤੇ ਤੇਲਗੂ ਇੰਡਸਟਰੀ 'ਚ ਆਪਣੀ ਦਮਦਾਰ ਅਦਾਕਾਰੀ ਦੀ ਛਾਪ ਛੱਡਣ ਵਾਲੀ ਮਸ਼ਹੂਰ ਅਦਾਕਾਰਾ ਹੰਸਿਕਾ ਮੋਟਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਕਾਰਨ ਸੁਰਖੀਆਂ 'ਚ ਹੈ। Read More

  7. FIFA WC 2022 : ਮੁਸੀਬਤ 'ਚ ਮਹਿਲਾ ਪ੍ਰਸ਼ੰਸਕ, ਕੱਪੜੇ ਠੀਕ ਨਾ ਪਾਏ ਤਾਂ ਜਾਣਾ ਪਵੇਗਾ ਜੇਲ੍ਹ; ਮਜ਼ਾ ਕਿਰਕਿਰਾ ਕਰ ਰਹੇ ਕਤਰ ਦੇ ਨਿਯਮ ਮਜ਼ੇਦਾਰ 

    Qatar Rules : ਕਤਰ ਵਿੱਚ ਇੱਕ ਸਖ਼ਤ ਡਰੈੱਸ ਕੋਡ ਹੈ, ਜਿਸ ਦੀ ਪਾਲਣਾ ਫੀਫਾ ਵਿਸ਼ਵ ਕੱਪ ਦੌਰਾਨ ਬਾਹਰੋਂ ਆਉਣ ਵਾਲੇ ਦਰਸ਼ਕਾਂ ਨੂੰ ਕਰਨੀ ਪੈਂਦੀ ਹੈ। Read More

  8. FIFA World Cup Schedule: 29 ਦਿਨ... 32 ਟੀਮਾਂ... 64 ਮੈਚ, 20 ਨਵੰਬਰ ਤੋਂ ਸ਼ੁਰੂ ਹੋ ਰਿਹਾ ਫੀਫਾ ਵਿਸ਼ਵ ਕੱਪ; ਜਾਣੋ ਪੂਰਾ Schedule

    FIFA WC 2022: ਫੀਫਾ ਵਿਸ਼ਵ ਕੱਪ 2022 ਦਾ ਉਦਘਾਟਨੀ ਮੈਚ 20 ਨਵੰਬਰ ਨੂੰ ਕਤਰ ਵਿੱਚ ਖੇਡਿਆ ਜਾਵੇਗਾ। ਫਾਈਨਲ ਮੈਚ 18 ਦਸੰਬਰ ਨੂੰ ਹੋਵੇਗਾ। Read More

  9. Winter Clothes Spark : ਠੰਢ 'ਚ ਰਜਾਈ-ਕੰਬਲ ਜਾਂ ਸਵੈਟਰ 'ਚ ਕਿਉਂ ਦਿਖਾਈ ਦਿੰਦੀ ਹੈ ਚੰਗਿਆੜੀ, ਕੀ ਹੈ ਕਾਰਨ

    ਦੇਸ਼ ਭਰ 'ਚ ਠੰਡ ਦਾ ਪ੍ਰਕੋਪ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਸਵੇਰੇ-ਸ਼ਾਮ ਲੋਕਾਂ ਨੂੰ ਕੰਬਣੀ ਮਹਿਸੂਸ ਹੋਣ ਲੱਗੀ ਹੈ। ਠੰਡ ਤੋਂ ਬਚਣ ਲਈ ਲੋਕ ਵੱਖ-ਵੱਖ ਉਪਾਅ ਕਰਦੇ ਹਨ। ਘਰੋਂ ਨਿਕਲਣ ਲਈ ਸਵੈਟਰ-ਜੈਕਟਾਂ, ਫਿਰ ਘਰ ਦੇ ਅੰਦਰ Read More

  10. SBI, ICICI ਬੈਂਕ ਦੇ ਕ੍ਰੈਡਿਟ ਕਾਰਡ ਧਾਰਕਾਂ ਲਈ ਬਦਲ ਗਿਆ ਨਿਯਮ, ਹੁਣ ਪੇਮੈਂਟ ਲਈ ਦੇਣੇ ਪੈਣਗੇ 199 ਰੁਪਏ, ਜਾਣੋ ਪੂਰੀ ਜਾਣਕਾਰੀ

    ਜੇ ਤੁਸੀਂ SBI ਕ੍ਰੈਡਿਟ ਕਾਰਡ ਹੋਲਡਰ (SBI CREDIT CARD) ਹੋ ਤਾਂ ਇਹ ਖਬਰ ਤੁਹਾਡੇ ਲਈ ਮਹੱਤਵਪੂਰਨ ਹੈ। ਬੈਂਕ ਨੇ ਆਪਣੇ ਸਾਰੇ ਗਾਹਕਾਂ ਨੂੰ ਇੱਕ ਐਸਐਮਐਸ ਰਾਹੀਂ ਇੱਕ ਨੋਟੀਫਿਕੇਸ਼ਨ ਦਿੱਤਾ ਹੈ, ਜਿਸ ਤੋਂ ਬਾਅਦ ਗਾਹਕਾਂ ਵਿੱਚ ਬੇਚੈਨੀ ਸਾਫ਼... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget