ਪੜਚੋਲ ਕਰੋ

ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 18 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਲਸ਼ਕਰ-ਏ-ਤੋਇਬਾ ਦੇ ਪੰਜ ਅੱਤਵਾਦੀ ਢੇਰ, ਪੁਲਿਸ ਨੇ ਦੱਸਿਆ ਖਾਤਮਾ ਕਰਨ ਦਾ ਪਲਾਨ

    Jammu Kashmir: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮਾਰੇ ਗਏ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੀ ਪਛਾਣ ਸਮੀਰ ਅਹਿਮਦ ਸ਼ੇਖ, ਯਾਸਿਰ ਬਿਲਾਲ ਭੱਟ, ਦਾਨਿਸ਼ ਅਹਿਮਦ ਠੋਕਰ, ਹੰਜ਼ੁੱਲਾ ਯਾਕੂਬ ਸ਼ਾਹ ਅਤੇ ਉਬੈਦ ਅਹਿਮਦ ਪੈਡਰ ਵਜੋਂ ਹੋਈ ਹੈ। Read More

  4. Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਫਿਲੀਪੀਨਜ਼, 6.9 ਦੀ ਤੀਬਰਤਾ ਨਾਲ ਆਇਆ ਭੂਚਾਲ

    Earthquake In Philippines: ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.9 ਮਾਪੀ ਗਈ। Read More

  5. What If 2 Trailer:  ਮਾਰਵਲ ਦੀ ਸੀਰੀਜ਼ 'ਵਾਟ ਇਫ 2' ਟ੍ਰੇਲਰ ਰਿਲੀਜ਼, ਇਸ ਵਾਰ ਬੱਚਾ ਬਣੇਗਾ ਵੱਡਾ ਖ਼ਤਰਾ   

    What If 2 Trailer: ਨਿਰਦੇਸ਼ਕ ਬ੍ਰਾਇਨ ਐਂਡਰਿਊਜ਼ ਇੱਕ ਵਾਰ ਫਿਰ ਮਲਟੀ-ਯੂਨੀਵਰਸ ਵਿੱਚ ਧਮਾਲ ਮਚਾਉਣ ਆ ਰਹੇ ਹਨ। ਉਨ੍ਹਾਂ ਦੀ ਸੀਰੀਜ਼ 'What If' ਦਾ ਸੀਕਵਲ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। Read More

  6. Master Saleem: ਗਾਇਕ ਮਾਸਟਰ ਸਲੀਮ ਆਸਟਰੇਲੀਆ 'ਚ ਵਧਾਇਆ ਪੰਜਾਬੀਆਂ ਦਾ ਮਾਣ, ਇਸ ਖਾਸ ਐਵਾਰਡ ਨਾਲ ਹੋਏ ਸਨਮਾਨਤ

    Master Saleem Best Sufi Punjabi Singer: ਮਾਸਟਰ ਸਲੀਮ ਨੂੰ ਲੈਕੇ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਉਨ੍ਹਾਂ ਦੇ ਫੈਨਜ਼ ਖੁਸ਼ ਹੋ ਜਾਣਗੇ। ਮਾਸਟਰ ਸਲੀਮ ਨੇ ਆਸਟਰੇਲੀਆ ਵਿੱਚ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। Read More

  7. The Great Khali ਦੂਜੀ ਵਾਰ ਬਣੇ ਪਿਤਾ, WWE ਦਿੱਗਜ ਨੇ ਦਿਖਾਈ ਨਵਜੰਮੇ ਪੁੱਤਰ ਦੀ ਝਲਕ

    The Great Khali Became Father: ਡਬਲਯੂਡਬਲਯੂਈ ਦੇ ਦਿੱਗਜ ਦਿ ਗ੍ਰੇਟ ਖਲੀ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਦਿ ਗ੍ਰੇਟ ਖਲੀ ਦੀ ਇੱਕ ਨਵਜੰਮੇ ਬੱਚੇ ਨਾਲ ਤਸਵੀਰਾਂ ਅਤੇ ਵੀਡੀਓ Read More

  8. World Cup: ਬਦਲਿਆ ਹੋਇਆ ਰਹੇਗਾ ਵਾਨਖੇੜੇ ਦੀ ਪਿੱਚ ਦਾ ਮਿਜ਼ਾਜ, ਹੁਣ ਹੌਲੀ ਵਿਕੇਟ 'ਤੇ ਖੇਡਿਆ ਜਾਵੇਗਾ ਭਾਰਤ-ਨਿਊ ਜ਼ੀਲੈਂਡ ਸੈਮੀਫਾਈਨਲ

    Wankhede Pitch Report: ਅੱਜ ਵਾਨਖੇੜੇ ਦੀ ਪਿੱਚ 'ਤੇ ਬਹੁਤ ਘੱਟ ਘਾਹ ਨਹੀਂ ਹੋਵੇਗਾ। ਅਜਿਹੇ 'ਚ ਦੂਜੀ ਪਾਰੀ 'ਚ ਤੇਜ਼ ਗੇਂਦਬਾਜ਼ਾਂ ਲਈ ਮਦਦ ਦੀ ਗੁੰਜਾਇਸ਼ ਘੱਟ ਹੋਵੇਗੀ। Read More

  9. Adult Content: ਇੰਟਰਨੈੱਟ 'ਤੇ ਅਸ਼ਲੀਲ ਸਮੱਗਰੀ ਵੇਖਣ ਵਾਲੇ ਸਾਵਧਾਨ! ਤੁਹਾਡੇ 'ਤੇ ਹਜ਼ਾਰਾਂ AI ਬੋਟ ਦੀ 24 ਘੰਟੇ ਰਹਿੰਦੀ ਅੱਖ

    Internet: ਇੰਟਰਨੈੱਟ 'ਤੇ ਹਰ ਕਿਸਮ ਦੀ ਸਮੱਗਰੀ ਉਪਲਬਧ ਹੈ। ਹਾਲਾਂਕਿ ਭਾਰਤ 'ਚ ਬਾਲਗ ਸਮੱਗਰੀ 'ਤੇ ਪਾਬੰਦੀ ਹੈ ਪਰ ਇਸ ਦੇ ਬਾਵਜੂਦ ਲੋਕ ਗੁਪਤ ਰੂਪ ਨਾਲ ਇੰਟਰਨੈੱਟ 'ਤੇ ਅਜਿਹੀ ਸਮੱਗਰੀ ਦੇਖਦੇ ਹਨ। Read More

  10. Bank Strike: ਦਸੰਬਰ 'ਚ ਮਹਾ-ਹੜਤਾਲ ਦੀ ਤਿਆਰੀ 'ਚ ਬੈਂਕ ਕਰਮਚਾਰੀ, ਬੈਂਕਾਂ 'ਚ ਇੰਨੇ ਦਿਨਾਂ ਤੱਕ ਨਹੀਂ ਹੋਵੇਗਾ ਕੰਮਕਾਜ

    Bank Strike: ਜੇ ਤੁਸੀਂ ਦਸੰਬਰ 2023 'ਚ ਬੈਂਕ ਨਾਲ ਜੁੜੇ ਅਹਿਮ ਕੰਮ ਪੂਰੇ ਕਰਨੇ ਹਨ, ਤਾਂ ਜਾਣੋ ਇਹ ਵੱਡੀ ਖਬਰ AIBEA ਨੇ ਅਗਲੇ ਮਹੀਨੇ ਕਈ ਦਿਨਾਂ ਤੱਕ ਬੈਂਕਾਂ ਵਿੱਚ ਹੜਤਾਲ ਦਾ ਐਲਾਨ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget