ABP Sanjha Top 10, 18 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 18 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 17 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 17 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 17 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 17 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
CM Bhagwant Mann Birthday : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ 'ਤੇ ਵਧਾਈ
CM Bhagwant Mann Birthday : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ Read More
Britain Politics: ਖ਼ਤਰੇ ਵਿੱਚ ਪਈ ਲਿਜ਼ ਟਰਸ ਦੀ ਕੁਰਸੀ, ਬ੍ਰਿਟੇਨ ਵਿੱਚ ਰਿਸ਼ੀ ਸੁਨਕ ਦੀ ਵਾਪਸੀ 'ਤੇ ਸੱਟੇਬਾਜ਼ੀ
UK politics: ਇੱਕ ਮਹੀਨਾ ਪਹਿਲਾਂ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਬਣੀ ਲਿਜ਼ ਟਰਸ ਦੇ ਫ਼ੈਸਲੇ ਕਾਰਨ ਉਨ੍ਹਾਂ ਦੀ ਕੁਰਸੀ ਖ਼ਤਰੇ ਵਿੱਚ ਨਜ਼ਰ ਆ ਰਹੀ ਹੈ। 10 ਡਾਊਨਿੰਗ ਸਟ੍ਰੀਟ ਲਈ ਉਸ ਦੇ ਵਿਰੋਧੀ ਰਿਸ਼ੀ ਸੁਨਕ ਦੀ ਵਾਪਸੀ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। Read More
Madhuri Dixit: ਮਾਧੂਰੀ ਦੀਕਸ਼ਿਤ ਦੇ ਵਿਆਹ ਦੀ 23ਵੀਂ ਵਰ੍ਹੇਗੰਢ, ਡਾ. ਰਾਮ ਨੇਨੇ ਨੇ ਸ਼ੇਅਰ ਕੀਤੀ ਰੋਮਾਂਟਿਕ ਫ਼ੋਟੋ
Madhuri Dixit-Sriram Nene: ਮਾਧੁਰੀ ਦੀਕਸ਼ਿਤ ਅਤੇ ਉਸ ਦੇ ਪਤੀ ਡਾਕਟਰ ਸ਼੍ਰੀਰਾਮ ਨੇਨੇ 17 ਅਕਤੂਬਰ ਨੂੰ ਵਿਆਹ ਦੀ 23ਵੀਂ ਵਰ੍ਹੇਗੰਢ ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਨੇਨੇ ਨੇ ਸੋਸ਼ਲ ਮੀਡੀਆ 'ਤੇ ਇਕ ਖਾਸ ਪੋਸਟ ਸ਼ੇਅਰ ਕੀਤੀ ਹੈ। Read More
Sunanda Sharma: ਸੁਨੰਦਾ ਸ਼ਰਮਾ ਨੇ ਵੀਡੀਓ ਰਾਹੀਂ ਕੁੜੀਆਂ ਨੂੰ ਦੱਸਿਆ ਜ਼ਿੰਦਗੀ ਜਿਉਣ ਦਾ ਸੀਕ੍ਰੇਟ, ਕਿਹਾ- ਪਹਿਲਾਂ ਆਪਣੇ ਆਪ ਨੂੰ ਪਿਆਰ ਕਰੋ
Sunanda Sharma Video: ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਲੜਕੀਆਂ ਨੂੰ ਖਾਸ ਮੈਸੇਜ ਦਿੰਦੀ ਨਜ਼ਰ ਆ ਰਹੀ ਹੈ। ਸੁਨੰਦਾ ਨੇ ਕਿਹਾ ਕਿ ਪਹਿਲਾ ਸਥਾਨ ਆਪਣੇ ਆਪ ਨੂੰ ਦਿਓ। Read More
PKL 9: ਪੁਨੇਰੀ ਪਲਟਨ ਦੀ ਪਹਿਲੀ ਜਿੱਤ ਤੋਂ ਬਾਅਦ ਬਦਲਿਆ ਪੁਆਇੰਟ ਟੇਬਲ, ਜਾਣੋ ਰੇਡ ਅਤੇ ਡਿਫੈਂਸ 'ਚ ਕਿਹੜੇ ਖਿਡਾਰੀ ਅੱਗੇ
PKL 9 Points Table: ਨੌਵੇਂ ਦਿਨ ਦੇ ਸਾਰੇ ਮੈਚਾਂ ਤੋਂ ਬਾਅਦ ਪੁਆਇੰਟ ਟੇਬਲ ਇੱਕ ਵਾਰ ਫਿਰ ਬਦਲ ਗਿਆ। ਨਵੇ ਅੱਪਡੇਟ ਜਾਣੋ। Read More
PKL 9: ਪ੍ਰੋ ਕਬੱਡੀ ਲੀਗ ਵਿੱਚ ਅੱਜ ਖੇਡੇ ਜਾਣਗੇ ਦੋ ਵੱਡੇ ਮੈਚ, ਜਾਣੋ ਕਦੋਂ ਤੇ ਕਿੱਥੇ ਵੇਖ ਸਕਦੇ ਹੋ ਮੈਚ
PKL 9 Live Streaming:ਦੋਵੇਂ ਟੀਮਾਂ ਸੀਜ਼ਨ ਦੀ ਪਹਿਲੀ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ਕਰਨਗੀਆਂ। ਪਵਨ ਸਹਿਰਾਵਤ ਦੀ ਸੱਟ ਥਲਾਈਵਾਸੀਆਂ ਲਈ ਸਭ ਤੋਂ ਵੱਡੀ ਚਿੰਤਾ ਦਾ ਕਾਰਨ ਹੈ। ਇਸ ਮੈਚ 'ਚ ਵੀ ਪਵਨ ਦੇ ਖੇਡਣ ਦੀ ਕੋਈ ਉਮੀਦ ਨਹੀਂ ਹੈ। Read More
Herbal Care For Skin & Hair : ਵਾਲਾਂ ਅਤੇ ਸਕਿਨ ਲਈ ਅਪਣਾਓ ਇਹ ਹਰਬਲ ਕੇਅਰ ਟਿਪਸ, ਮਿਲਣਗੇ ਕਈ ਫਾਇਦੇ
ਕੁਝ ਲੋਕ ਆਪਣੀ ਚਮੜੀ ਅਤੇ ਵਾਲਾਂ 'ਤੇ ਰਸਾਇਣ ਲਗਾਉਣਾ ਪਸੰਦ ਨਹੀਂ ਕਰਦੇ ਹਨ। ਉਹ ਹਮੇਸ਼ਾ ਹਰਬਲ ਫਾਰਮੂਲੇ ਦੀ ਭਾਲ ਵਿਚ ਰਹਿੰਦੇ ਹਨ ਅਤੇ ਭਾਵੇਂ ਉਹ ਉਤਪਾਦਾਂ ਦੀ ਵਰਤੋਂ ਕਰਦੇ ਹਨ, ਉਹ ਹਰਬਲ ਦੀ ਚੋਣ ਕਰਦੇ ਹਨ। Read More
Petrol Diesel Rate: ਤਿਉਹਾਰਾਂ ਦੌਰਾਨ ਕੀ ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਰੇਟ
Petrol Diesel Rate: ਦੇਸ਼ 'ਚ ਤੇਲ ਦੀਆਂ ਕੀਮਤਾਂ 'ਚ ਕਮੀ ਦਾ ਇੰਤਜ਼ਾਰ ਹਰ ਕੋਈ ਕਰ ਰਿਹਾ ਹੈ ਪਰ ਕੀ ਤੁਹਾਡਾ ਇੰਤਜ਼ਾਰ ਪੂਰਾ ਹੋ ਗਿਆ ਹੈ? ਇੱਥੇ ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਣ ਸਕਦੇ ਹੋ। Read More