ABP Sanjha Top 10, 18 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 18 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 17 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 17 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Delhi Excise Policy: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ SC ਦੀ ਅਹਿਮ ਟਿੱਪਣੀ..ਜਾਣੋ ਸੁਪਰੀਮ ਕੋਰਟ ਨੇ ਕੀ ਕਿਹਾ?
Manish Sisodia Bail: ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਉੱਤੇ ਮੰਗਲਵਾਰ (17 ਅਕਤੂਬਰ) ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। Read More
Gaza Hospital Attack: ਹਮਾਸ ਦਾ ਦਾਅਵਾ, 'ਇਸਰਾਈਲ ਨੇ ਗਾਜ਼ਾ ਦੇ ਹਸਪਤਾਲ 'ਤੇ ਕੀਤਾ ਹਵਾਈ ਹਮਲਾ, 500 ਲੋਕਾਂ ਦੀ ਗਈ ਜਾਨ'
Israel Palestine War: ਹਮਾਸ ਅਤੇ ਇਜ਼ਰਾਈਲ ਵਿਚਾਲੇ ਹੋਈ ਜੰਗ 'ਚ 4700 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ ਕਿਉਂਕਿ ਮਲਬੇ ਹੇਠ ਦੱਬੇ ਲੋਕਾਂ ਨੂੰ ਅਜੇ ਕਈ ਥਾਵਾਂ 'ਤੇ ਬਚਾਇਆ ਜਾ ਸਕਿਆ ਹੈ। Read More
CM ਭਗਵੰਤ ਮਾਨ ਦਾ 50ਵਾਂ ਜਨਮਦਿਨ, ਸਟੈਂਡਪ ਕਮੇਡੀਅਨ ਵਜੋਂ ਕੀਤੀ ਸ਼ੁਰੂਆਤ, ਜਾਣੋ ਕਿਸ ਸ਼ਖਸ ਨੇ ਸਿਆਸਤ 'ਚ ਆਉਣ ਲਈ ਕੀਤਾ ਪ੍ਰੇਰਿਤ
Bhagwant Mann Birthday: ਭਗਵੰਤ ਮਾਨ ਅੱਜ ਆਪਣਾ 50ਵਾਂ ਜਨਮਦਿਨ ਮਨਾ ਰਹੇ ਹਨ। ਭਗਵੰਤ ਮਾਨ ਦੇ 50ਵੇਂ ਜਨਮਦਿਨ 'ਤੇ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਬਾਰੇ ਕੁੱਝ ਖਾਸ ਕਹਾਣੀਆਂ Read More
Diljit Dosanjh: ਕਦੇ ਗਾਇਕ ਭੀੜ ਇਕੱਠੀ ਕਰਨ ਲਈ ਵਰਤਦੇ ਸੀ ਦਿਲਜੀਤ ਦੋਸਾਂਝ ਨੂੰ, ਅੱਜ ਸਭ ਰਹਿ ਗਏ ਪਿੱਛੇ, ਦਿਲਜੀਤ ਨੇ ਸੁਣਾਇਆ ਕਿੱਸਾ
Diljit Dosanjh Success Story: ਦਿਲਜੀਤ ਦੋਸਾਂਝ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਜਿਸ ਵਿੱਚ ਦਿਲਜੀਤ ਆਪਣੇ ਸੰਘਰਸ਼ ਦੇ ਦਿਨਾਂ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ। Read More
Sania Mirza: ਤਲਾਕ ਦੀਆਂ ਖਬਰਾਂ ਵਿਚਾਲੇ ਦੁਬਈ 'ਚ ਡੇਟ 'ਤੇ ਗਈ ਸਾਨੀਆ ਮਿਰਜ਼ਾ ? ਤਸਵੀਰ ਸ਼ੇਅਰ ਕਰ ਬੋਲੀ- "ਬ੍ਰੇਕਫਾਸਟ ਡੇਟ"
Sania Mirza Date In Dubai: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਪਿਛਲੇ ਕੁਝ ਸਮੇਂ ਤੋਂ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਨਾਲ ਵਿਆਹ ਕਰਵਾਉਣ ਵਾਲੀ ਸਾਨੀਆ ਮਿਰਜ਼ਾ Read More
ODI World Cup 2023: ਜਦੋਂ ਇਕੱਲੇ ਹੀ ਕੁੰਬਲੇ ਨੇ ਪਾਕਿਸਤਾਨ ਨੂੰ ਦਿੱਤੀ ਸੀ ਕਰਾਰੀ ਮਾਤ, ਭਾਰਤ ਨੇ 212 ਦੌੜਾਂ ਤੋਂ ਦਿੱਤੀ ਸੀ ਸ਼ਿਕਸਤ
India vs Pakistan: ਅਨਿਲ ਕੁੰਬਲੇ ਨੇ ਕਈ ਮੌਕਿਆਂ 'ਤੇ ਟੀਮ ਇੰਡੀਆ ਲਈ ਚੰਗਾ ਪ੍ਰਦਰਸ਼ਨ ਕੀਤਾ ਹੈ। ਉਸ ਨੇ ਪਾਕਿਸਤਾਨ ਦੇ ਖਿਲਾਫ ਦਿੱਲੀ ਟੈਸਟ ਦੀ ਇੱਕ ਪਾਰੀ ਵਿੱਚ 10 ਵਿਕਟਾਂ ਲਈਆਂ ਸਨ। Read More
Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ
Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More
Wheat Price Hike: ਤਿਉਹਾਰੀ ਸੀਜ਼ਨ ਦੌਰਾਨ ਮੰਗ ਵਧਣ ਕਾਰਨ ਕਣਕ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਆਇਆ ਉਛਾਲ, 6 ਮਹੀਨਿਆਂ 'ਚ 22 ਫੀਸਦੀ ਦਾ ਵਧਿਆ ਭਾਅ
Wheat Prices Update: 1 ਅਕਤੂਬਰ, 2023 ਤੱਕ, ਸਰਕਾਰੀ ਗੋਦਾਮ ਵਿੱਚ ਕਣਕ ਦਾ ਸਟਾਕ 24 ਮਿਲੀਅਨ ਮੀਟ੍ਰਿਕ ਟਨ ਸੀ, ਜੋ ਕਿ ਪੰਜ ਸਾਲਾਂ ਦੀ ਔਸਤ 37.6 ਮਿਲੀਅਨ ਮੀਟ੍ਰਿਕ ਟਨ ਤੋਂ ਬਹੁਤ ਘੱਟ ਹੈ। Read More