ਪੜਚੋਲ ਕਰੋ

ABP Sanjha Top 10, 18 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 18 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Amit Shah: ਗ੍ਰਹਿ ਮੰਤਰੀ ਦੀ ਸੁਰੱਖਿਆ ਵਿੱਚ ਚੂਕ, ਗੱਡੀ ਦੀ ਕੀਤੀ ਭੰਨਤੋੜ

    ਘਟਨਾ ਤੋਂ ਬਾਅਦ ਸ੍ਰੀਨਿਵਾਸ ਨੇ ਕਿਹਾ, "ਕਾਰ ਕਾਫ਼ਲੇ ਦੇ ਅੱਗੇ ਅਚਾਨਕ ਰੁਕ ਗਈ ਸੀ ਜਦੋਂ ਤੱਕ ਮੈਂ ਕੁਝ ਸਮਝਦਾ ਉਦੋਂ ਤੱਕ ਗ੍ਰਹਿ ਮੰਤਰੀ ਦੇ ਸੁਰੱਖਿਆ ਕਰਮਚੀਆਂ ਨੇ ਕਾਰ ਦੀ ਤੋੜਭੰਨ ਕੀਤੀ Read More

  2. ABP Sanjha Top 10, 17 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM Modi Birthday: ਪ੍ਰਧਾਨ ਮੰਤਰੀ ਮੋਦੀ ਨੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਲਈ ਦੇਸ਼ ਦਾ ਕੀਤਾ ਧੰਨਵਾਦ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਆਪਣੇ ਜਨਮ ਦਿਨ 'ਤੇ ਮਿਲੀਆਂ ਸ਼ੁਭਕਾਮਨਾਵਾਂ ਤੋਂ ਬਹੁਤ ਪ੍ਰਭਾਵਿਤ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਲੋਕ ਸਮੂਹਿਕ ਤੌਰ 'ਤੇ ਕੰਮ ਕਰਨਗੇ ਤਾਂ ਭਾਰਤ ਟਿਕਾਊ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਟੀਚੇ ਨੂੰ ਹਾਸਲ ਕਰੇਗਾ। Read More

  4. Queen Elizabeth II's Funeral: ਸ਼ਾਹੀ ਪਰਿਵਾਰ ਨੇ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੀ ਸੂਚੀ ਕੀਤੀ ਜਾਰੀ

    Queen Elizabeth II's Funeral: ਸ਼ਾਹੀ ਪਰਿਵਾਰ ਨੇ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੀ ਸੂਚੀ ਕੀਤੀ ਜਾਰੀ Read More

  5. ਕੈਰੀ ਆਨ ਜੱਟਾ 3 `ਚ ਬਿਨੂੰ ਢਿੱਲੋਂ ਦੇ ਪੁੱਤਰ ਦਾ ਕਿਰਦਾਰ ਨਿਭਾਵੇਗਾ ਸ਼ਿੰਦਾ ਗਰੇਵਾਲ, ਐਕਟਰ ਨੇ ਵੀਡੀਓ ਕੀਤੀ ਸ਼ੇਅਰ

    Carry On Jatta 3: ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦਾ ਇਸ ਫ਼ਿਲਮ `ਚ ਬਿਨੂੰ ਢਿੱਲੋਂ ਦੇ ਪੁੱਤਰ ਦਾ ਕਿਰਦਾਰ ਨਿਭਾ ਰਹੇ ਹਨ। ਸ਼ਿੰਦੇ ਦੇ ਕਿਰਦਾਰ ਦਾ ਨਾਂ ਕੀ ਹੋਵੇਗਾ, ਫ਼ਿਲਹਾਲ ਇਸ ਦਾ ਖੁਲਾਸਾ ਨਹੀਂ ਹੋ ਸਕਿਆ ਹੈ। Read More

  6. ਪੰਜਾਬੀ ਸਿੰਗਰ ਕਾਕਾ ਨੇ ਆਪਣੇ ਰਿਸ਼ਤੇ ਦਾ ਕੀਤਾ ਐਲਾਨ, ਗਰਲ ਫ਼ਰੈਂਡ ਨਾਲ ਹੱਥਾਂ `ਚ ਹੱਥ ਪਾਏ ਤਸਵੀਰ ਕੀਤੀ ਸ਼ੇਅਰ

    Kaka Girlfriend: ਪੰਜਾਬੀ ਸਿੰਗਰ ਕਾਕਾ ਨੇ ਮੁੜ ਤੋਂ ਸੋਸ਼ਲ ਮੀਡੀਆ ਤੇ ਇੱਕ ਤਸਵੀਰ ਸ਼ੇਅਰ ਕਰ ਫ਼ੈਨਜ਼ ਦੇ ਦਿਲਾਂ ਦੀ ਧੜਕਣ ਨੂੰ ਵਧਾ ਦਿੱਤਾ ਹੈ। ਇਸ ਤਸਵੀਰ `ਚ ਉਹ ਇਕ ਲੜਕੀ ਦੇ ਹੱਥਾਂ `ਚ ਹੱਥ ਪਾਏ ਨਜ਼ਰ ਆ ਰਹੇ ਹਨ। Read More

  7. T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ 

    ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More

  8. ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ

    Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ... Read More

  9. Dahi Vada Recipe : ਸ਼ਰਾਧ ਵਾਲੇ ਦਿਨ ਬਣਾਓ ਉੜਦ ਦੀ ਦਾਲ ਦੇ ਦਹੀ ਬੜੇ, ਖੁਸ਼ ਹੋਣਗੇ ਪੂਰਵਜ 

    ਸ਼ਰਾਧ ਪੱਖ ਦੇ ਦੌਰਾਨ, 15 ਦਿਨਾਂ ਤਕ ਪੂਰਵਜਾਂ ਨੂੰ ਭੋਜਨ ਪਰੋਸਿਆ ਜਾਂਦਾ ਹੈ। ਪੁਰਖਿਆਂ ਨੂੰ ਯਾਦ ਕਰਕੇ ਉਨ੍ਹਾਂ ਦੇ ਮਨਪਸੰਦ ਪਕਵਾਨ ਬਣਾਏ ਜਾਂਦੇ ਹਨ। ਸ਼ਰਾਧ ਵਿੱਚ ਖਾਸ ਕਰਕੇ ਉੜਦ ਦੀ ਦਾਲ ਤੋਂ ਬਣੀਆਂ ਚੀਜ਼ਾਂ ਦਾ ਮਹੱਤਵ ਹੁੰਦਾ ਹੈ। Read More

  10. Adani ਨੇ ਚੁੱਕਿਆ ਵੱਡਾ ਕਦਮ, ਸੀਮਿੰਟ ਕੰਪਨੀਆਂ ਨਾਲ ਡੀਲ ਕਰਕੇ ਕਾਰੋਬਾਰ ਦੀ ਸੌਂਪ ਦਿੱਤੀ ਪੂਰੀ ਕਮਾਨ

    Cement Share Price: ਅਡਾਨੀ ਸਮੂਹ ਨੇ ਭਾਰਤ ਵਿੱਚ ਹੋਲਸੀਮ ਦੀਆਂ ਇਕਾਈਆਂ ਵਿੱਚ ਨਿਯੰਤਰਣ ਹਿੱਸੇਦਾਰੀ ਹਾਸਲ ਕਰਨ ਲਈ ਸੌਦੇ ਦਾ ਐਲਾਨ ਕੀਤਾ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget