ਪੜਚੋਲ ਕਰੋ

ABP Sanjha Top 10, 18 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 18 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nipah virus in India: ਹੁਣ ਨਿਪਾਹ ਵਾਇਰਸ ਦਾ ਕਹਿਰ! ਮਹਾਂਮਾਰੀ ਵਿਗਿਆਨੀ ਦੀ ਚੇਤਾਵਨੀ, 10 'ਚੋਂ 9 ਲੋਕਾਂ ਦੀ ਲੈਂਦਾ ਜਾਨ

    ਦੇਸ਼ ਦੇ ਮਸ਼ਹੂਰ ਮਹਾਂਮਾਰੀ ਵਿਗਿਆਨੀ ਰਮਨ ਗੰਗਾਖੇਡਕਰ ਨੇ ਨਿਪਾਹ ਵਾਇਰਸ ਦੇ ਬੰਗਲਾਦੇਸ਼ੀ ਸਟ੍ਰੇਨ ਬਾਰੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਟ੍ਰੇਨ ਇੰਨਾ ਖ਼ਤਰਨਾਕ ਹੈ ਕਿ ਇਹ ਸੰਕਰਮਿਤ 10 ਵਿੱਚੋਂ 9 ਲੋਕਾਂ ਦੀ ਜਾਨ ਲੈ ਸਕਦਾ ਹੈ। Read More

  4.  Co-Founder of Google : ਗੂਗਲ ਦੇ ਸਹਿ-ਸੰਸਥਾਪਕ ਨੇ ਆਪਣੀ ਪਤਨੀ ਨੂੰ ਦਿੱਤਾ ਤਲਾਕ, ਪੜੋ ਪੂਰੀ ਖਬਰ

    Sergey Brin - ਗੂਗਲ ਦੇ ਸਹਿ-ਸੰਸਥਾਪਕ ਸਰਗੇਈ ਬ੍ਰਿਨ ਨੇ ਆਪਣੀ ਪਤਨੀ ਨਿਕੋਲ ਸ਼ਨਾਹਨ ਨੂੰ ਤਲਾਕ ਦੇ ਦਿੱਤਾ ਹੈ। ਨਿਕੋਲ ਪੇਸ਼ੇ ਤੋਂ ਬਿਜ਼ਨੈੱਸ ਵੂਮੈਨ ਅਤੇ ਵਕੀਲ ਹੈ ਅਤੇ ਮੀਡੀਆ ਰਿਪੋਰਟਾਂ ਮੁਤਾਬਕ Read More

  5. Rubina Dilaik Pregnant: ਪ੍ਰੈਗਨੈਂਟ ਰੂਬੀਨਾ ਦਿਲਾਇਕ ਨੇ ਬੇਬੀ ਬੰਪ ਕੀਤਾ ਫਲਾਂਟ, ਅਦਾਕਾਰਾ ਨੇ ਸ਼ੇਅਰ ਕੀਤੀ ਵੀਡੀਓ

    Rubina Dilaik Pregnant: 16 ਸਤੰਬਰ ਨੂੰ ਅਭਿਨਵ ਸ਼ੁਕਲਾ ਨਾਲ ਗਰਭਵਤੀ ਹੋਣ ਦਾ ਐਲਾਨ ਕਰਨ ਵਾਲੀ ਰੁਬੀਨਾ ਦਿਲਾਇਕ ਨੇ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ। Read More

  6. Ammy Virk: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਰੋਮਾਂਟਿਕ ਗਾਣਾ 'ਕਿਆ ਹੀ ਬਾਤਾਂ' ਰਿਲੀਜ਼, ਦੇਖੋ ਵੀਡੀਓ

    Ammy Virk Songs: ਐਮੀ ਵਿਰਕ ਦੀ ਫਿਲਮ ਦਾ ਰੋਮਾਂਟਿਕ ਗਾਣਾ 'ਕਿਆ ਹੀ ਬਾਤਾਂ' ਰਿਲੀਜ਼ ਹੋਇਆ ਹੈ। ਇਸ ਗਾਣੇ ਨੂੰ ਰਿਲੀਜ਼ ਹੁੰਦੇ ਹੀ ਭਰਪੂਰ ਪਿਆਰ ਮਿਲ ਰਿਹਾ ਹੈ। ਇਸ ਗਾਣੇ ਨੂੰ ਐਮੀ ਵਿਰਕ ਨੇ ਆਪਣੀ ਆਵਾਜ਼ ਦਿੱਤੀ ਹੈ। Read More

  7. Davis Cup: ਭਾਰਤ ਨੇ ਮੋਰੱਕੋ ਨੂੰ 3-1 ਨਾਲ ਹਰਾਇਆ, ਟੈਨਿਸ ਖਿਡਾਰੀ ਰੋਹਨ ਬੋਪੰਨਾ ਨੇ ਜਿੱਤ ਨਾਲ ਕਰੀਅਰ ਨੂੰ ਵੀ ਕਿਹਾ ਅਲਵਿਦਾ, ਹੋਏ ਭਾਵੁਕ

    Rohan Bopanna: ਭਾਰਤ ਦੇ ਮਹਾਨ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੇ ਡੇਵਿਸ ਕੱਪ 'ਚ ਆਪਣੇ 21 ਸਾਲ ਦੇ ਕਰੀਅਰ ਦਾ ਅੰਤ ਜਿੱਤ ਨਾਲ ਕੀਤਾ। ਬੋਪੰਨਾ ਨੇ ਇਸ ਦੌਰਾਨ 33 ਮੈਚ ਖੇਡੇ ਅਤੇ 23 ਮੈਚਾਂ ਵਿੱਚ ਜਿੱਤ ਦਰਜ ਕੀਤੀ। Read More

  8. Ranjit Kaur Bhabhi: ਰਣਜੀਤ ਕੌਰ ਭਾਬੀ ਨੇ The Great Khali ਸਾਹਮਣੇ ਦਿਖਾਇਆ ਜਲਵਾ, WWE ਦਿੱਗਜ ਨੇ ਇੰਝ ਰੋਕਿਆ ਹਾਸਾ

    The Great Khali on Ranjit Kaur bhabhi: ਸੋਸ਼ਲ ਮੀਡੀਆ ਇੰਸਟਾਗ੍ਰਾਮ ਇੱਕ ਅਜਿਹਾ ਪਲੇਟਫਾਰਮ ਹੈ, ਜੋ ਹਰ ਆਮ ਇਨਸਾਨ ਨੂੰ ਸਟਾਰ ਬਣਾ ਦਿੰਦਾ ਹੈ। ਇਸ ਦੇ ਜਰਿਏ ਕਈ ਲੋਕ ਸੋਸ਼ਲ ਮੀਡੀਆ ਸੇਨਸੈਸ਼ਨ Read More

  9. Skin Care: ਜਾਣੋ 2 ਚੁਟਕੀ ਦਾਲਚੀਨੀ ਦੇ ਫਾਇਦੇ, ਕਿਵੇਂ ਆਉਂਦੀ ਚਿਹਰੇ 'ਤੇ ਚਮਕ ਅਤੇ ਖੂਬਸੂਰਤੀ?

    Skin Care Tips: ਦਾਲਚੀਨੀ ਵਿੱਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਇਸ ਨੂੰ ਸਕਿਨਕੇਅਰ ਲਈ ਬਹੁਤ ਫਾਇਦੇਮੰਦ ਬਣਾਉਂਦੇ ਹਨ। ਆਓ ਜਾਂਦੇ ਹਾਂ... Read More

  10. EPF Interest Rate: ਪ੍ਰਾਈਵੇਟ ਸੈਕਟਰ ਚ ਕੰਮ ਕਰਨ ਵਾਲੇ ਕਰੋੜਾਂ ਲੋਕਾਂ ਨੂੰ ਝਟਕਾ, ਘੱਟ ਹੋ ਸਕਦਾ ਹੈ PF ਦਾ ਵਿਆਜ

    Interest Rate on PF: ਆਉਣ ਵਾਲੇ ਸਮੇਂ ਵਿੱਚ ਪੀਐਫ਼ ਉੱਤੇ ਮਿਲਣ ਵਾਲੇ ਵਿਆਜ ਦੀਆਂ ਦਰਾਂ ਵਿੱਚ ਕਟੌਤੀ ਹੋ ਸਕਦੀ ਹੈ। ਇਸ ਨਾਲ ਪ੍ਰਾਈਵੇਟ ਸੈਕਟਰ ਵਿੱਚ ਕੰਮ ਕਰਨ ਵਾਲੇ ਕਰੋੜਾਂ ਲੋਕਾਂ ਨੂੰ ਨੁਕਸਾਨ ਹੋਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget