ਪੜਚੋਲ ਕਰੋ

ABP Sanjha Top 10, 19 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lawrence Bishnoi: ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ NIA, ਪਟਿਆਲਾ ਹਾਊਸ ਕੋਰਟ ਨੇ ਦਿੱਤਾ 7 ਦਿਨ ਦਾ ਰਿਮਾਂਡ

    Lawrence Bishnoi In NIA Remand: NIA ਅਗਲੇ ਸੱਤ ਦਿਨਾਂ ਤੱਕ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਪਟਿਆਲਾ ਹਾਊਸ ਕੋਰਟ ਨੇ ਰਿਮਾਂਡ ਮਨਜ਼ੂਰ ਕਰ ਲਿਆ ਹੈ। Read More

  4. ਹਸਪਤਾਲ ਵਿੱਚ ਅੱਗ ਲੱਗਣ ਕਾਰਨ 21 ਲੋਕਾਂ ਦੀ ਮੌਤ, ਕੁਝ ਦਿਨ ਪਹਿਲਾਂ 11 ਲੋਕ ਦੀ ਅੱਗ ਲੱਗਣ ਨਾਲ ਹੋਈ ਸੀ ਮੌਤ

    China Hospital Fire: ਚੀਨ ਦੀ ਰਾਜਧਾਨੀ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਕਈ ਮਰੀਜ਼ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਦੇਖਿਆ ਜਾ ਸਕਦਾ ਹੈ। Read More

  5. Vivek Agnihotri: 'ਕਸ਼ਮੀਰ ਫਾਈਲਜ਼' ਡਾਇਰੈਕਟਰ ਵਿਵੇਕ ਅਗਨੀਹੋਤਰੀ ਨੇ ਸਮਲਿੰਗੀ ਵਿਆਹ ਦੀ ਕੀਤੀ ਹਮਾਇਤ, ਕਿਹਾ- ਇਹ ਜ਼ਰੂਰਤ ਹੈ...

    Vivek Agnihotri On Same Sex Marriage: ਫਿਲਮ ਮੇਕਰ ਵਿਵੇਕ ਅਗਨੀਹੋਤਰੀ ਨੇ ਸਮਲਿੰਗੀ ਵਿਆਹ ਦੇ ਪੱਖ ਵਿੱਚ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਇਹ ਲੋੜ ਅਤੇ ਅਧਿਕਾਰ ਹੈ। ਇਹ ਕੋਈ ਅਪਰਾਧ ਨਹੀਂ ਹੈ । Read More

  6. Salman Khan: ਯੋ ਯੋ ਹਨੀ ਸਿੰਘ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਗੀਤ 'ਛੋਟੂ-ਮੋਟੂ', ਦੇਖੋ ਵੀਡੀਓ

    Salman Khan KBKJ Song: ਸੁਪਰਸਟਾਰ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੌਰਾਨ ਫਿਲਮ ਦਾ ਇੱਕ ਗਾਣਾ ਰਿਲੀਜ਼ ਹੋਇਆ ਹੈ, ਜਿਸ ਨੂੰ ਹਨੀ ਸਿੰਘ ਨੇ ਆਪਣੀ ਆਵਾਜ਼ ਦਿੱਤੀ ਹੈ। Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਟਾਇਲਟ 'ਚ ਲੈ ਕੇ ਜਾਂਦੇ ਹੋ ਮੋਬਾਈਲ ਫੋਨ, ਤਾਂ ਅੱਜ ਹੀ ਸੁਧਾਰ ਲਓ ਇਹ ਆਦਤ, ਕਿਤੇ ਸਿਹਤ 'ਤੇ ਨਾ ਪਵੇ ਅਸਰ

    ਕੀ ਤੁਸੀਂ ਵੀ ਉਨ੍ਹਾਂ ਲੋਕਾਂ 'ਚੋਂ ਇੱਕ ਹੋ, ਜੋ ਘੰਟਿਆਂ ਤੱਕ ਬਾਥਰੂਮ 'ਚ ਮੋਬਾਈਲ ਲੈ ਕੇ ਟਾਇਲਟ ਸੀਟ 'ਤੇ ਬੈਠੇ ਰਹਿੰਦੇ ਹਨ, ਇਸ ਲਈ ਅੱਜ ਹੀ ਇਸ ਗਲਤੀ ਨੂੰ ਸੁਧਾਰ ਲਓ, ਨਹੀਂ ਤਾਂ ਨਤੀਜੇ ਗੰਭੀਰ ਹੋ ਸਕਦੇ ਹਨ। Read More

  10. New vs Old Tax Regime: ਇਸ ਮਹੀਨੇ ਕੀਤੀ ਜਾਵੇਗੀ ਟੈਕਸ ਪ੍ਰਣਾਲੀ ਦੀ ਚੋਣ , ਜਾਣੋ ਤੁਹਾਡੇ ਲਈ ਕਿਹੜਾ ਵਿਕਲਪ ਬਿਹਤਰ

    New vs Old Tax Regime: ਜੇਕਰ ਤੁਸੀਂ ਪੁਰਾਣੀ ਜਾਂ ਨਵੀਂ ਟੈਕਸ ਪ੍ਰਣਾਲੀ ਵਿੱਚੋਂ ਕਿਸੇ ਇੱਕ ਨੂੰ ਚੁਣਨ ਲਈ ਉਲਝਣ ਵਿੱਚ ਹੋ, ਤਾਂ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਤੁਹਾਡੇ ਲਈ ਕਿਹੜਾ ਵਿਕਲਪ ਬਿਹਤਰ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ
Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'
Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'
iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!
iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!
ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ
ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ
Embed widget