ਪੜਚੋਲ ਕਰੋ

ABP Sanjha Top 10, 19 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਹਰਿਆਣਾ ਦੇ ਕਿਸਾਨ ਵੀ ਹੋ ਗਏ ਇੱਕਜੁੱਟ, ਬੋਲੇ...ਪੰਜਾਬ ਵਾਲੇ ਦਿੱਲੀ ਆ ਜਾਣ, ਟਰੈਕਟਰਾਂ ਦਾ ਪ੍ਰਬੰਧ ਹੋ ਜਾਏਗਾ

    Farmers Protest: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸ਼ਾਮ ਤੱਕ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਵੇਗਾ। ਇਸ ਮਗਰੋਂ ਖਾਪ ਪੰਚਾਇਤਾਂ ਤੇ ਦਿੱਲੀ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। Read More

  4. Pakistan Election Rigging: ਕੀ ਰੱਦ ਹੋ ਜਾਣਗੇ ਪਾਕਿਸਤਾਨੀ ਚੋਣਾਂ ਦੇ ਨਤੀਜੇ? ਚੋਣ ਅਧਿਕਾਰੀ ਨੇ ਕਬੂਲ ਕੀਤੀ ਧਾਂਦਲੀ ਦੀ ਗੱਲ

    Pakistan Election Rigging News: ਪਾਕਿਸਤਾਨ ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਧਾਂਦਲੀ ਦੀ ਗੱਲ ਕਬੂਲ ਕੀਤੀ ਹੈ ਅਤੇ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇ ਦਿੱਤਾ ਹੈ। ਕਮਿਸ਼ਨ ਨੇ ਦੋਸ਼ਾਂ 'ਤੇ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। Read More

  5. Mandy Takhar: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਆਪਣੇ ਵਿਆਹ 'ਚ ਹੋ ਗਈ ਸੀ ਬੀਮਾਰ, ਨਹੀਂ ਨਿਕਲ ਰਹੀ ਸੀ ਆਵਾਜ਼, ਦੇਖੋ ਵੀਡੀਓ

    Mandy Takhar Video: ਵੀਡੀਓ 'ਚ ਮੈਂਡੀ ਬੀਮਾਰ ਹੈ, ਉਸ ਦਾ ਗਲਾ ਬੁਰੀ ਤਰ੍ਹਾਂ ਖਰਾਬ ਹੈ। ਉਸ ਨੂੰ ਬੋਲਣ 'ਚ ਵੀ ਕਾਫੀ ਦਿੱਕਤ ਹੋ ਰਹੀ ਹੈ। ਇਸ ਵੀਡੀਓ 'ਚ ਮੈਂਡੀ ਬਿਊਟੀ ਪਾਰਲਰ ਤਿਆਰ ਹੋਣ ਲਈ ਪਹੁੰਚੀ ਹੈ। Read More

  6. Karan Aujla: ਪੰਜਾਬੀ ਸਿੰਗਰ ਕਰਨ ਔਜਲਾ ਨੇ ਮੁੰਬਈ 'ਚ ਵੜਾ ਪਾਓ ਦਾ ਲਿਆ ਸਵਾਦ, ਖਾ ਕੇ ਬੋਲਿਆ- 'Wow', ਵੀਡੀਓ ਵਾਇਰਲ

    Karan Aujla Video : ਕਰਨ ਔਜਲਾ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਰਨ ਔਜਲਾ ਮੁੰਬਈ 'ਚ ਵੜਾ ਪਾਓ ਖਾਂਦਾ ਨਜ਼ਰ ਆ ਰਿਹਾ ਹੈ। ਕਰਨ ਔਜਲਾ ਨੂੰ ਗੱਡੀ 'ਚ ਬੈਠ ਕੇ ਵੜਾ ਪਾਓ ਦਾ ਸਵਾਦ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। Read More

  7. Punjab news: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਮਗਾ, ਖੇਡ ਮੰਤਰੀ ਨੇ ਦਿੱਤੀ ਵਧਾਈ

    Punjab news: ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ। Read More

  8. ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਕੀਤਾ ਕਮਾਲ ! ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤੇ ਸੋਨ ਤਮਗ਼ੇ

    ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। Read More

  9. Cooking Tips: ਜਾਣੋ ਕੁੱਕਰ 'ਚ ਚੌਲ ਬਣਾਉਣ ਦਾ ਸਹੀ ਢੰਗ...ਜੇਕਰ ਇੰਝ ਬਣਾਓਗੇ ਤਾਂ ਖਿੜੇ-ਖਿੜੇ ਬਣਨਗੇ ਚੌਲ

    Pressure cooker: ਬਹੁਤ ਸਾਰੇ ਲੋਕਾਂ ਨੂੰ ਇਹ ਸਮੱਸਿਆ ਹੁੰਦੀ ਹੈ ਕਿ ਪੂਰੀ ਕੋਸ਼ਿਸ਼ ਦੇ ਬਾਵਜੂਦ ਵੀ ਉਹ ਖਿੜੇ-ਖਿੜੇ ਚਾਵਲ ਨਹੀਂ ਬਣਾ ਪਾਉਂਦੇ।ਅੱਜ ਤੁਹਾਨੂੰ ਚਾਵਲ ਬਣਾਉਣ ਦਾ ਸਹੀ ਤਰੀਕਾ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਹਾਡੇ ਚੌਲ ਖਿੜ ਜਾਣਗੇ Read More

  10. Kisan Nidhi Yojana: PM ਕਿਸਾਨ ਨਿਧੀ ਯੋਜਨਾ ਦੀ ਜੇਕਰ 16ਵੀਂ ਕਿਸ਼ਤ ਲੈਣ ਤਾਂ ਕਿਸਾਨਾਂ ਨੂੰ ਆਹ ਕਰਨਾ ਹੋਵੇਗਾ ਜ਼ਰੂਰੀ

    Kisan Nidhi Yojana: ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ। ਯੋਗ ਕਿਸਾਨਾਂ ਦੇ E-KYC ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ ਪੰਜਾਬ ਵਿੱਚ ਛੇਵਾਂ ਸਥਾਨ ਹਾਸਲ ਕੀਤਾ ਹੈl Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Embed widget