ਪੜਚੋਲ ਕਰੋ

ABP Sanjha Top 10, 19 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ayodhya Ram Mandir: ਰਾਮ ਮੰਦਰ ਦੇ ਪਾਵਨ ਅਸਥਾਨ 'ਚ ਲਿਆਂਦੀ ਗਈ ਰਾਮ ਲੱਲਾ ਦੀ ਮੂਰਤੀ, ਅੱਜ ਸਥਾਪਤ ਹੋਣ ਦੀ ਸੰਭਾਵਨਾ, ਵੇਖੋ ਵੀਡੀਓ

    Ramlala Pran Pratishtha: ਅਯੁੱਧਿਆ 'ਚ ਰਾਮ ਲੱਲਾ ਦੇ ਪ੍ਰਾਣ ਪਾਵਨ ਲਈ ਭਗਵਾਨ ਰਾਮ ਦੀ ਮੂਰਤੀ ਨੂੰ ਰਾਮ ਮੰਦਰ 'ਚ ਲਿਜਾਇਆ ਗਿਆ ਹੈ। ਪਹਿਲਾਂ ਟਰੱਕ ਤੇ ਫਿਰ ਕ੍ਰੇਨ ਦੀ ਮਦਦ ਨਾਲ ਇਸ ਨੂੰ ਮੰਦਰ ਦੇ ਅੰਦਰ ਲਿਜਾਇਆ ਗਿਆ। Read More

  4. Thailand Firecrackers Blast: ਥਾਈਲੈਂਡ ਦੀ ਪਟਾਕਾ ਫੈਕਟਰੀ 'ਚ ਧਮਾਕਾ, 23 ਦੀ ਮੌਤ

    ਪਿਛਲੇ ਇੱਕ ਸਾਲ ਵਿੱਚ ਥਾਈਲੈਂਡ ਵਿੱਚ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਧਮਾਕਿਆਂ ਕਾਰਨ ਕਈ ਜਾਨਾਂ ਜਾ ਚੁੱਕੀਆਂ ਹਨ। ਧਮਾਕਿਆਂ ਦੀਆਂ ਵਧਦੀਆਂ ਘਟਨਾਵਾਂ ਕਾਰਨ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ। Read More

  5. Nirmal Rishi: ਦਿੱਗਜ ਅਦਾਕਾਰਾ ਨਿਰਮਲ ਰਿਸ਼ੀ ਨੇ ਬਿਆਨ ਕੀਤਾ ਪੰਜਾਬੀ ਫਿਲਮ ਇੰਡਸਟਰੀ ਦਾ ਕਾਲਾ ਸੱਚ, ਬੋਲੀ- 'ਭਿਖਾਰੀਆਂ ਵਾਂਗ ਮੰਗਣੇ ਪੈਂਦੇ ਆਪਣੇ ਪੈਸੇ'

    Nirmal Rishi On Punjabi Industry: ਨਿਰਮ ਰਿਸ਼ੀ ਦੀ ਇਹ ਵੀਡੀਓ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਦਿੱਗਜ ਅਦਾਕਾਰਾ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ 'ਕਹਿਣਾ ਨਹੀਂ ਚਾਹੁੰਦੀ, ਪਰ ਫਿਲਮ ਮੇਕਰਸ ਤੋਂ ਮੰਗਤਿਆਂ ਵਾਂਗ ਪੈਸੇ ਮੰਗਣੇ ਪੈਂਦੇ ਆ। Read More

  6. Atal Bihari Vajpayee: ਰਾਜਕੁਮਾਰੀ ਕੌਲ ਨੂੰ ਪਿਆਰ ਕਰਦੇ ਸੀ ਸਾਬਕਾ PM ਅਟਲ ਬਿਹਾਰੀ ਵਾਜਪਾਈ, ਨਹੀਂ ਹੋ ਸਕਿਆ ਵਿਆਹ ਤਾਂ ਸਾਰੀ ਉਮਰ ਰਹੇ ਕੁਆਰੇ

    Main Hoon Atal: ਸਾਬਕਾ PM ਅਟਲ ਬਿਹਾਰੀ ਵਾਜਪਾਈ 'ਤੇ ਬਣੀ ਫਿਲਮ 'ਮੈਂ ਅਟਲ ਹੂੰ' ਸੁਰਖੀਆਂ 'ਚ ਹੈ। ਫਿਲਮ 'ਚ ਅਟਲ ਦੀ ਜ਼ਿੰਦਗੀ ਦੇ ਹਰ ਪਹਿਲੂ ਨੂੰ ਦਿਖਾਇਆ ਗਿਆ ਹੈ। ਚਾਹੇ ਉਹ ਰਾਜਕੁਮਾਰੀ ਕੌਲ ​​ਨਾਲ ਉਨ੍ਹਾਂ ਦਾ ਰਿਸ਼ਤਾ ਕਿਉਂ ਨਾ ਹੋਵੇ। Read More

  7. 'ਨਿਊਟਨ ਸਰ ਕਿੱਥੇ ਹੋ ਤੁਸੀਂ...', ਆਨੰਦ ਮਹਿੰਦਰਾ ਨੇ ਕ੍ਰਿਕੇਟ ਕਿੰਗ ਵਿਰਾਟ ਕੋਹਲੀ ਦੀ ਤਸਵੀਰ ਸ਼ੇਅਰ ਕਿਉਂ ਪੁੱਛਿਆ ਇਹ ਸਵਾਲ

    Virat Kohli Viral Catch: ਵਿਰਾਟ ਕੋਹਲੀ ਨੇ ਅਫਗਾਨ ਬੱਲੇਬਾਜ਼ ਨਜੀਬੁੱਲਾ ਦਾ ਸ਼ਾਨਦਾਰ ਕੈਚ ਲਿਆ। ਜਿਸ ਤੋਂ ਬਾਅਦ ਬੱਲੇਬਾਜ਼ ਸਮੇਤ ਕਿਸੇ ਨੂੰ ਯਕੀਨ ਨਹੀਂ ਹੋ ਰਿਹਾ ਸੀ। ਹੁਣ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਪੋਸਟ ਕੀਤਾ ਹੈ। Read More

  8. T20 World Cup: ਕਿਰਾਏ ਦੇ ਸਾਮਾਨ 'ਤੇ ਅਮਰੀਕਾ ਕਰੇਗਾ ਟੀ20 ਵਰਲਡ ਕੱਪ ਦੀ ਮੇਜ਼ਬਾਨੀ, ICC ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

    T20 World Cup 2024: ਇਸ ਵਾਰ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਅਮਰੀਕਾ ਦੇ ਨਾਲ-ਨਾਲ ਵੈਸਟਇੰਡੀਜ਼ ਵੀ ਕਰੇਗਾ। ਅਮਰੀਕਾ ਟੂਰਨਾਮੈਂਟ ਲਈ ਅਸਥਾਈ ਸਹੂਲਤਾਂ ਦੀ ਵਰਤੋਂ ਕਰੇਗਾ, ਜਿਸ ਵਿੱਚ ਪਿੱਚਾਂ ਵੀ ਸ਼ਾਮਲ ਹੋਣਗੀਆਂ। Read More

  9. Raw Coconut In Winter: ਜਾਣੋ ਸਰਦੀਆਂ 'ਚ ਕੱਚਾ ਨਾਰੀਅਲ ਖਾਣ ਦੇ ਹੈਰਾਨੀਜਨਕ ਫਾਇਦੇ, ਦਿਮਾਗ ਬਣੇਗਾ ਮਜ਼ਬੂਤ, ਚਿਹਰੇ 'ਤੇ ਆਵੇਗਾ ਨਿਖ਼ਾਰ

    coconut: ਕੱਚਾ ਨਾਰੀਅਲ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਸਾਰੇ ਤੱਤ ਦਿਮਾਗ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦ ਕਰਦੇ ਹਨ। ਰੋਜ਼ਾਨਾ ਕੱਚਾ ਨਾਰੀਅਲ ਖਾਣ ਨਾਲ ਯਾਦ ਸ਼ਕਤੀ ਵਧਦੀ ਹੈ ਅਤੇ ਦਿਮਾਗ਼ ਤੇਜ਼ ਰਹਿੰਦਾ ਹੈ। Read More

  10. DGCA : ਲਾਪਰਵਾਹੀ 'ਤੇ 2 ਕਰੋੜ ਦਾ ਜੁਰਮਾਨਾ, ਏਅਰਲਾਈਨ ਕੰਪਨੀ ਤੇ ਏਅਰਪੋਰਟ ਵਾਲਿਆਂ ਨੂੰ ਮਿਲੀ ਸਜ਼ਾ, ਜਾਣੋ ਵਜ੍ਹਾ

    Air India Flights : ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (BCAS) ਦੇ ਹੁਕਮਾਂ ਅਨੁਸਾਰ, ਇੰਡੀਗੋ 'ਤੇ 1.20 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਜਦਕਿ MIAL 'ਤੇ 60 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget