ਪੜਚੋਲ ਕਰੋ

ABP Sanjha Top 10, 19 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Petrol Pump Fraud: 2 ਰੁਪਏ ਸਸਤਾ ਨਹੀਂ ਸਗੋਂ 7 ਰੁਪਏ ਮਹਿੰਗਾ ਪੈਟਰੋਲ ਭਰਵਾ ਰਹੇ ਹੋ ਤੁਸੀਂ ? ਜਾਣੋ ਕਿਵੇਂ ਠੱਗੇ ਜਾ ਰਹੇ ਨੇ ਲੋਕ

    Petrol Pump Fraud: ਪੈਟਰੋਲ ਪੰਪ 'ਤੇ ਆਉਣ ਵਾਲੇ ਲੋਕਾਂ ਨੂੰ ਬਿਨਾਂ ਦੱਸੇ ਮਹਿੰਗਾ ਤੇਲ ਭਰ ਦਿੱਤਾ ਜਾਂਦਾ ਹੈ, ਕਈ ਲੋਕਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਨ੍ਹਾਂ ਨੇ ਆਪਣੀ ਬਾਈਕ 'ਚ 7 ਰੁਪਏ ਦਾ ਮਹਿੰਗਾ ਤੇਲ ਭਰਵਾਇਆ ਹੈ। Read More

  3. WFI: ਭਾਰਤੀ ਓਲੰਪਿਕ ਸੰਘ ਨੇ ਲਿਆ ਵੱਡਾ ਫੈਸਲਾ, WFI ਦੀ ਐਡਹਾਕ ਕਮੇਟੀ ਕੀਤੀ ਭੰਗ

    WFI: ਕੇਂਦਰੀ ਖੇਡ ਮੰਤਰਾਲੇ ਨੇ ਕੁਝ ਦਿਨ ਪਹਿਲਾਂ ਖੇਡ ਸੰਹਿਤਾ ਦੇ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਹੋਇਆਂ WFI ਦੀ ਨਵੀਂ ਕਾਰਜਕਾਰੀ ਕਮੇਟੀ ਨੂੰ ਮੁਅੱਤਲ ਕਰ ਦਿੱਤਾ ਸੀ। Read More

  4. Vladimir Putin: ਰੂਸ 'ਚ ਇੱਕ ਵਾਰ ਫਿਰ ਪੁਤਿਨ ਦਾ ਰਾਜ, ਚੋਣਾਂ 'ਚ ਰਿਕਾਰਡ ਤੋੜ ਜਿੱਤ ਦਰਜ ਕਰਕੇ ਇਤਿਹਾਸ ਰਚਿਆ

    Putin Wins Russia Presidential: ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਐਤਵਾਰ ਨੂੰ ਰੂਸ ਦੀਆਂ ਚੋਣਾਂ ਵਿੱਚ ਰਿਕਾਰਡ ਜਿੱਤ ਪ੍ਰਾਪਤ ਕੀਤੀ, ਇੱਕ ਵਾਰ ਫਿਰ ਸੱਤਾ 'ਤੇ ਆਪਣੀ ਪਕੜ ਮਜ਼ਬੂਤ ​​ਕੀਤੀ ਹੈ। ਇਸ ਜਿੱਤ ਨਾਲ ਪੁਤਿਨ ਨੇ ਇਤਿਹਾਸ ਰਚਿਆ.. Read More

  5. Jatt Nu Chudail Takri: 'ਜੱਟ ਨੂੰ ਚੁੜੈਲ ਟੱਕਰੀ' ਨੇ ਰਿਲੀਜ਼ ਦੇ ਪਹਿਲੇ ਹੀ ਦਿਨ ਬਣਾਇਆ ਇਹ ਰਿਕਾਰਡ, ਬਾਕਸ ਆਫਿਸ 'ਤੇ ਕੀਤੀ ਜ਼ਬਰਦਸਤ ਕਮਾਈ

    Jatt Nu Chudail Takri Box Office: ਫਿਲਮ ਪਹਿਲੇ ਹੀ ਦਿਨ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਫਿਲਮ ਨੂੰ ਪੂਰੀ ਦੁਨੀਆ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। Read More

  6. Lok Sabha 2024: ਲੋਕ ਸਭਾ ਚੋਣਾਂ 2024 'ਚ ਸਿਆਸੀ ਅਖਾੜੇ ਦੀ ਸ਼ੋਭਾ ਵਧਾਉਣਗੇ ਇਹ ਫਿਲਮੀ ਸਟਾਰਜ਼, ਸਾਊਥ ਕਲਾਕਾਰਾਂ ਦੇ ਨਾਂ ਵੀ ਸ਼ਾਮਲ

    Stars Contesting in Lok Sabha Elections 2024: ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਭਾਰਤੀ ਸਿਨੇਮਾ ਦੇ ਕਿਹੜੇ ਸਿਤਾਰੇ ਇਸ ਵਾਰ ਚੋਣਾਂ 'ਚ ਆਪਣਾ ਪ੍ਰਭਾਵ ਛੱਡ ਸਕਦੇ ਹਨ। Read More

  7. The Great Khali: ਸ਼ੋਅ ਵਿਚਾਲੇ ਦਿ ਗ੍ਰੇਟ ਖਲੀ ਨੂੰ ਗੁੱਸਾ ਆਇਆ! ਜਾਣੋ ਕਿਸ ਗੱਲ ਉੱਪਰ ਅੱਗ ਬਬੂਲਾ ਹੋ ਤੋੜੇ ਮੇਜ਼ ਅਤੇ ਕੁਰਸੀਆਂ

    The Great Khali in Huma Qureshi Show: ਅਦਾਕਾਰਾ ਹੁਮਾ ਕੁਰੈਸ਼ੀ ਇਨ੍ਹੀਂ ਦਿਨੀ ਆਪਣੇ ਨਵੇਂ ਕਾਮੇਡੀ ਸ਼ੋਅ 'ਮੈਡਨੇਸ ਮਚਾਏਂਗੇ' ਨਾਲ ਲੋਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੀ ਹੈ। ਹਰ ਸ਼ਨੀਵਾਰ ਅਤੇ ਐਤਵਾਰ Read More

  8. IPL 2024: ਵਿਰਾਟ ਕੋਹਲੀ ਸਮੇਤ ਇਨ੍ਹਾਂ ਖਿਡਾਰੀਆਂ ਦਾ ਭਵਿੱਖ ਤੈਅ ਕਰੇਗਾ IPL, ਟੀ20 ਵਰਲਡ ਕੱਪ 'ਚੋਂ ਵੀ ਹੋ ਸਕਦੇ ਬਾਹਰ!

    Virat Kohli: ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦੀ ਟੀਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਈਪੀਐਲ 2024 ਵਿੱਚ ਚੰਗਾ ਪ੍ਰਦਰਸ਼ਨ ਕਰਕੇ ਕੁਝ ਖਿਡਾਰੀ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਜਗ੍ਹਾ ਪੱਕੀ ਕਰ ਸਕਦੇ ਹਨ। Read More

  9. Women's Health News: ਗਰਮੀਆਂ ਵਿੱਚ ਔਰਤਾਂ ਨੂੰ ਦਿਨ ਵਿੱਚ ਕਿੰਨਾ ਪਾਣੀ ਪੀਣਾ ਰਹਿੰਦਾ ਸਹੀ? ਮਾਹਿਰਾਂ ਤੋਂ ਜਾਣੋ ਕਿਉਂ ਜ਼ਰੂਰੀ

    Women Health: ਗਰਮੀਆਂ ਦਾ ਸੀਜ਼ਨ ਬਸ ਸ਼ੁਰੂ ਹੀ ਹੋਣ ਵਾਲਾ ਹੈ। ਅਜਿਹੇ ਵਿੱਚ ਖੁਦ ਨੂੰ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪਾਣੀ ਪੀਣਾ ਜ਼ਰੂਰੀ ਹੋ ਜਾਂਦਾ ਹੈ। ਆਓ ਜਾਣਦੇ ਹਾਂ ਔਰਤਾਂ ਨੂੰ ਦਿਨ ਵਿੱਚ ਕਿੰਨਾ ਪਾਣੀ ਪੀਣਾ ਚਾਹੀਦਾ Read More

  10. Narayana Murthy: ਨਾਰਾਇਣ ਮੂਰਤੀ ਨੇ 4 ਮਹੀੇਨੇ ਦੇ ਬੱਚੇ ਨੂੰ ਤੋਹਫ਼ੇ 'ਚ ਦਿੱਤੇ 240 ਕਰੋੜ ਰੁਪਏ ਦੇ ਸ਼ੇਅਰ, ਜਾਣੋ ਇਸ ਬਾਰੇ

    Infosys Shares: ਨਰਾਇਣ ਮੂਰਤੀ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਨਫੋਸਿਸ 'ਚ ਉਨ੍ਹਾਂ ਦੀ ਹਿੱਸੇਦਾਰੀ ਸਿਰਫ 0.36 ਫੀਸਦੀ ਰਹਿ ਗਈ ਹੈ। ਇੰਫੋਸਿਸ ਨੇ ਆਪਣੀ ਐਕਸਚੇਂਜ ਫਾਈਲਿੰਗ 'ਚ ਉਨ੍ਹਾਂ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget