ਪੜਚੋਲ ਕਰੋ

ABP Sanjha Top 10, 19 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਵਿਦੇਸ਼ ਮੰਤਰਾਲੇ ਦਾ ਡਰਾਈਵਰ 'ਜਾਸੂਸੀ' ਦੇ ਦੋਸ਼ 'ਚ ਗ੍ਰਿਫਤਾਰ, ਪਾਕਿਸਤਾਨ ਨੇ ਕੀਤਾ ਸੀ ਹਨੀ ਟ੍ਰੈਪ

    Delhi News: ਪਾਕਿਸਤਾਨ ਨੂੰ ਗੁਪਤ ਅਤੇ ਸੰਵੇਦਨਸ਼ੀਲ ਸੂਚਨਾਵਾਂ ਭੇਜਣ ਦੇ ਦੋਸ਼ ਵਿੱਚ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। Read More

  4. Twitter: ਐਲੋਨ ਮਸਕ ਨੇ ਟਵਿੱਟਰ ਦਫਤਰ ਕੀਤੇ ਬੰਦ, ਸੈਂਕੜੇ ਕਰਮਚਾਰੀਆਂ ਨੇ ਦਿੱਤਾ ਅਸਤੀਫਾ

    Twitter News: ਟਵਿੱਟਰ ਦੇ ਨਵੇਂ ਮਾਲਕ ਐਲੋਨ ਮਸਕ ਨੇ ਨਵੇਂ ਨਿਯਮਾਂ ਬਾਰੇ ਇੱਕ ਈਮੇਲ ਜਾਰੀ ਕੀਤੀ. ਜਿਸ ਤੋਂ ਬਾਅਦ ਵੱਡੀ ਗਿਣਤੀ 'ਚ ਕਰਮਚਾਰੀਆਂ ਨੇ ਕੰਪਨੀ ਛੱਡ ਦਿੱਤੀ ਹੈ। Read More

  5. Inderjit Nikku: ਇੰਦਰਜੀਤ ਨਿੱਕੂ ਦਾ ਨਵਾਂ ਗਾਣਾ ‘ਤੇਰੀ ਮਾਂ ਨੇ’ ਹੋਇਆ ਹਿੱਟ, ਇੱਕ ਮਿਲੀਅਨ ਤੋਂ ਵੱਧ ਲੋਕਾਂ ਨੇ ਦੇਖਿਆ

    Teri Maa Ne Inderjit Nikku: ਇੰਦਰਜੀਤ ਨਿੱਕੂ ਦਾ ਨਵਾਂ ਗਾਣਾ ‘ਤੇਰੀ ਮਾਂ ਨੇ’ ਹਿੱਟ ਹੋ ਗਿਆ ਹੈ। ਇਸ ਗੀਤ ਸਾਰਿਆਂ ਦਾ ਖੂਬ ਪਿਆਰ ਮਿਲ ਰਿਹਾ ਹੈ। ਇਹੀ ਨਹੀਂ ਗੀਤ ਦੀ ਵੀਡੀਓ ਵੀ ਲੋਕਾਂ ਨੂੰ ਕਾਫ਼ੀ ਪਸੰਦ ਆ ਰਹੀ ਹੈ। Read More

  6. Karan Kundra Tejasswi Prakash: ਟੀਵੀ ਕਲਾਕਾਰ ਕਰਨ ਕੁੰਦਰਾ ਤੇ ਤੇਜਸਵੀ ਪ੍ਰਕਾਸ਼ ਨੇ ਦੁਬਈ ‘ਚ ਖਰੀਦਿਆ 2 ਕਰੋੜ ਦਾ ਆਲੀਸ਼ਾਨ ਘਰ, 1 ਬੀਐਚਕੇ ਫਲੈਟ ‘ਚ ਹਨ ਇਹ ਸਹੂਲਤਾਂ

    Tejasswi Karan House: ਟੀਵੀ ਕੱਪਲ ਤੇਜਸਵੀ ਪ੍ਰਕਾਸ਼ ਅਤੇ ਕਰਨ ਕੁੰਦਰਾ ਨੇ ਦੁਬਈ ਵਿੱਚ ਇੱਕ ਆਲੀਸ਼ਾਨ ਘਰ ਖਰੀਦਿਆ ਹੈ। ਉਨ੍ਹਾਂ ਦਾ ਅਪਾਰਟਮੈਂਟ ਦੁਬਈ ਦੇ ਪੌਸ਼ ਇਲਾਕੇ 'ਚ ਸਥਿਤ ਹੈ। ਅਦਾਕਾਰ ਨੇ ਆਪਣਾ ਘਰ ਖਰੀਦਣ ਦਾ ਐਲਾਨ ਵੀ ਕੀਤਾ ਹੈ। Read More

  7. Asian Cup 2022 TT: ਮਨਿਕਾ ਸੈਮੀਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ, ਚੀਨੀ ਤਾਈਪੇ ਦੀ ਖਿਡਾਰਨ ਨੂੰ ਹਰਾਇਆ

    Manika Batra India: ਸਟਾਰ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਸ਼ੁੱਕਰਵਾਰ ਨੂੰ ਏਸ਼ੀਅਨ ਕੱਪ ਟੇਬਲ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। Read More

  8. BCCI ਨੇ ਚੇਤਨ ਸ਼ਰਮਾ ਦੀ ਅਗਵਾਈ ਵਾਲੀ ਸੀਨੀਅਰ ਰਾਸ਼ਟਰੀ ਚੋਣ ਕਮੇਟੀ ਨੂੰ ਕੀਤਾ ਬਰਖਾਸਤ

    BCCI Sacks Selection Committee: ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਬੀਸੀਸੀਆਈ ਨੇ ਵੱਡਾ ਕਦਮ ਚੁੱਕਿਆ ਹੈ। Read More

  9. Work From Office Tips : ਜੇਕਰ ਲੰਬੇ ਸਮੇਂ ਬਾਅਦ ਦਫਤਰ ਜਾਣਾ ਸ਼ੁਰੂ ਕੀਤਾ ਤਾਂ ਕਦੇ ਨਾ ਕਰੋ ਇਹ ਗਲਤੀਆਂ, ਜਾ ਸਕਦੀ ਤੁਹਾਡੀ ਨੌਕਰੀ

    ਕੋਰੋਨਾ ਦੇ ਕਾਰਨ, ਲੋਕ ਲੰਬੇ ਸਮੇਂ ਤੋਂ ਘਰ ਤੋਂ ਕੰਮ ਕਰ ਰਹੇ ਹਨ, ਪਰ ਹੁਣ ਜਿਵੇਂ-ਜਿਵੇਂ ਕੋਰੋਨਾ ਦਾ ਪਰਛਾਵਾਂ ਹੌਲੀ-ਹੌਲੀ ਗਾਇਬ ਹੋ ਰਿਹਾ ਹੈ, ਸੰਸਥਾਵਾਂ ਵੀ ਖੁੱਲ੍ਹਣ ਲੱਗੀਆਂ ਹਨ। ਵਰਕ ਫਰਾਮ ਹੋਮ ਕਲਚਰ ਖ਼ਤਮ ਕੀਤਾ ਜਾ ਰਿਹਾ ਹੈ, ਪੁਰਾਣੀ Read More

  10. Bank Strike: ਕੱਲ੍ਹ ਕੋਈ ਬੈਂਕ ਦਾ ਕੰਮ ਹੈ ਤਾਂ ਹੋ ਸਕਦੈ ਪ੍ਰਭਾਵਿਤ, ਕਰਮਚਾਰੀ ਕਰਨਗੇ ਹੜਤਾਲ

    Bank Strike: ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਹੜਤਾਲ ਦੇ ਸੱਦੇ ਕਾਰਨ ਬੈਂਕਿੰਗ ਸੇਵਾਵਾਂ ਤੋਂ ਲੈ ਕੇ ਏਟੀਐਮ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget