ਪੜਚੋਲ ਕਰੋ

ABP Sanjha Top 10, 19 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi School News: ਦਿੱਲੀ 'ਚ 20 ਨਵੰਬਰ ਤੋਂ ਖੁੱਲ੍ਹਣਗੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕੇਜਰੀਵਾਲ ਸਰਕਾਰ ਨੇ ਜਾਰੀ ਕੀਤੇ ਹੁਕਮ

    Delhi School Opens: ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸੋਮਵਾਰ ਤੋਂ ਪਹਿਲਾਂ ਪਹਿਲਾਂ ਦੀ ਤਰ੍ਹਾਂ ਖੋਲ੍ਹ ਦਿੱਤੇ ਜਾਣਗੇ। ਸਰਦੀਆਂ ਦੀਆਂ ਛੁੱਟੀਆਂ ਸਮੇਂ ਤੋਂ ਪਹਿਲਾਂ ਖਤਮ ਕਰਕੇ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। Read More

  4. Dubai Heavy Rainfall: ਤੂਫਾਨ, ਭਾਰੀ ਮੀਂਹ ਕਾਰਨ ਦੁਬਈ ਦੀਆਂ ਸੜਕਾਂ 'ਤੇ ਆਇਆ ਹੜ੍ਹ, ਹਵਾਈ ਸੇਵਾਵਾਂ ਪ੍ਰਭਾਵਿਤ, ਅਲਰਟ ਜਾਰੀ

    Dubai Rain: ਦੁਬਈ ਵਿੱਚ ਭਾਰੀ ਮੀਂਹ ਕਾਰਨ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਪੁਲਿਸ ਨੇ ਲੋਕਾਂ ਨੂੰ ਬੀਚਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। Read More

  5. Shah Rukh Khan: ਇਸ ਗਾਣੇ ਦੀ ਸ਼ੂਟਿੰਗ ਲਈ ਸ਼ਾਹਰੁਖ ਖਾਨ ਨੇ ਦੋ ਦਿਨ ਤੱਕ ਨਹੀਂ ਪੀਤਾ ਸੀ ਪਾਣੀ, ਇੱਕ ਘੁੱਟ ਨਾਲ ਵੀ ਹੋ ਸਕਦੀ ਸੀ ਗੜਬੜ!

    Shah Rukh Khan News: ਸ਼ਾਹਰੁਖ ਖਾਨ ਦੇ ਸਮਰਪਣ ਬਾਰੇ ਉਨ੍ਹਾਂ ਦੀ ਫਿਲਮ ਦੇ ਨਿਰਦੇਸ਼ਕ ਨੇ ਖੁਦ ਦੱਸਿਆ ਸੀ ਕਿ ਕਿਵੇਂ ਉਹ ਕਿੰਗ ਖਾਨ ਦਾ ਰਵੱਈਆ ਦੇਖ ਕੇ ਹੈਰਾਨ ਰਹਿ ਗਈ। Read More

  6. Sushmita Sen: 18 ਦੀ ਉਮਰ 'ਚ ਮਿਸ ਯੂਨੀਵਰਸ, 22 ਦੀ ਉਮਰ 'ਚ ਬਣੀ ਮਾਂ, 48 ਦੀ ਉਮਰ 'ਚ ਵੀ ਲਵ ਅਫੇਅਰਜ਼ ਦੇ ਹੁੰਦੇ ਖੂਬ ਚਰਚੇ

    Sushmita Sen Birthday: 48 ਸਾਲ ਦੀ ਸੁਸ਼ਮਿਤਾ ਸੇਨ ਅਜੇ ਵੀ ਕੁਆਰੀ ਹੈ। ਆਪਣੇ ਪੂਰੇ ਕਰੀਅਰ ਦੌਰਾਨ, ਉਹ ਆਪਣੀ ਪੇਸ਼ੇਵਰ ਜ਼ਿੰਦਗੀ ਨਾਲੋਂ ਆਪਣੀ ਨਿੱਜੀ ਜ਼ਿੰਦਗੀ ਲਈ ਵਧੇਰੇ ਖ਼ਬਰਾਂ ਵਿੱਚ ਰਹੀ ਹੈ। Read More

  7. World Cup: ਭਾਰਤ-ਆਸਟਰੇਲੀਆ ਫਾਈਨਲ 'ਚ ਬੱਲੇਬਾਜ਼ਾਂ ਦੀ ਹੋਵੇਗੀ ਮੌਜ ਜਾਂ ਗੇਂਦਬਾਜ਼ਾਂ ਨੂੰ ਮਿਲੇਗੀ ਮਦਦ? ਇੱਥੇ ਜਾਣੋ ਪਿੱਚ ਰਿਪੋਰਟ

    World Cup 2023: ਭਾਰਤ ਅਤੇ ਆਸਟਰੇਲੀਆ ਵਿਚਾਲੇ ਫਾਈਨਲ ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਪਰ ਕੀ ਨਰਿੰਦਰ ਮੋਦੀ ਸਟੇਡੀਅਮ ਦੀ ਪਿੱਚ 'ਤੇ ਬੱਲੇਬਾਜ਼ ਆਸਾਨੀ ਨਾਲ ਦੌੜਾਂ ਬਣਾ ਸਕਣਗੇ ਜਾਂ ਗੇਂਦਬਾਜ਼ਾਂ ਲਈ ਚੁਣੌਤੀ ਬਣ ਜਾਵੇਗੀ ? Read More

  8. World Cup: ਫਾਈਨਲ ਤੋਂ ਪਹਿਲਾਂ ਨਰਿੰਦਰ ਮੋਦੀ ਸਟੇਡੀਅਮ ਦੇ ਬਾਹਰ ਲੱਗੇ ਭਾਰਤ ਮਾਤਾ ਕੀ ਜੈ ਦੇ ਨਾਅਰੇ, ਫੈਨਜ਼ 'ਚ ਭਾਰੀ ਜੋਸ਼

    ICC World Cup 2023 Final: ਕ੍ਰਿਕਟ ਪ੍ਰੇਮੀ ਲਗਾਤਾਰ ਫਾਈਨਲ ਮੈਚ ਵਿੱਚ ਭਾਰਤ ਦੀ ਜਿੱਤ ਲਈ ਅਰਦਾਸਾਂ ਕਰ ਰਹੇ ਹਨ। ਕ੍ਰਿਕਟਰਾਂ ਦੀ ਇੱਕ ਝਲਕ ਪਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਸਟੇਡੀਅਮ ਦੇ ਬਾਹਰ ਖੜ੍ਹੇ ਹਨ। Read More

  9. High Heels: ਉੱਚੀ ਅੱਡੀ ਪਹਿਨਣ ਵਾਲੇ ਹੋ ਜਾਣ ਸਾਵਧਾਨ! ਕਿਉਂਕਿ ਇਨ੍ਹਾਂ ਦੀ ਜ਼ਿਆਦਾ ਵਰਤੋਂ ਕਰਨ ਨਾਲ ਹੋ ਸਕਦੀ ਇਹ ਗੰਭੀਰ ਬਿਮਾਰੀ

    Health Care: ਅੱਜਕੱਲ੍ਹ ਹਾਈ ਹੀਲ ਪਹਿਨਣਾ ਫੈਸ਼ਨ ਦਾ ਅਹਿਮ ਹਿੱਸਾ ਬਣ ਗਿਆ ਹੈ। ਹਾਈ ਹੀਲ 'ਚ ਕੁੜੀਆਂ ਬਹੁਤ ਖੂਬਸੂਰਤ ਲੱਗਦੀਆਂ ਹਨ ਪਰ ਇਹ ਸਿਹਤ ਲਈ ਠੀਕ ਨਹੀਂ ਹੁੰਦੀਆਂ। Read More

  10. Petrol Diesel Prices: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਘਰ ਬੈਠੇ ਇੰਝ ਚੈੱਕ ਕਰੋ ਨਵੇਂ ਰੇਟ

    Petrol Diesel Price: ਡਬਲਯੂਟੀਆਈ ਕਰੂਡ 4 ਫੀਸਦੀ ਵਧ ਕੇ 75.86 ਰੁਪਏ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ 4 ਫੀਸਦੀ ਵਧ ਕੇ 80.62 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਸ਼ਨੀਵਾਰ ਸਵੇਰੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget