ਪੜਚੋਲ ਕਰੋ

ABP Sanjha Top 10, 19 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰਾਮ ਰਹੀਮ ਦੇ ਸਤਿਸੰਗ 'ਚ ਨੇਤਾਵਾਂ ਦੀ ਭੀੜ, ਚੋਣਾਂ 'ਚ ਜਿੱਤ ਲਈ ਲਿਆ ਆਸ਼ੀਰਵਾਦ

    ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਉਹ ਪਿਛਲੇ ਹਫ਼ਤੇ ਪੈਰੋਲ 'ਤੇ ਜੇਲ੍ਹ ਵਿੱਚੋਂ ਬਾਹਰ ਆਇਆ ਹੈ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਰਹਿ ਰਿਹਾ ਹੈ। Read More

  4. ਆਸਟ੍ਰੇਲੀਆ ਦਾ ਇਜ਼ਰਾਈਲ ਨੂੰ ਵੱਡਾ ਝਟਕਾ, ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਕੀਤਾ ਇਨਕਾਰ

    ਆਸਟ੍ਰੇਲੀਆ ਨੇ ਇਜ਼ਰਾਈਲ ਨੂੰ ਝਟਕਾ ਦਿੰਦੇ ਹੋਏ ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਸਟ੍ਰੇਲੀਆ ਸਰਕਾਰ ਨੇ ਪੁਰਾਣੀ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਹੈ। Read More

  5. Yo Yo Honey Singh: ਯੋ ਯੋ ਹਨੀ ਸਿੰਘ ਨੇ ਕੀਤਾ ਨਵੇਂ ਰਿਸ਼ਤੇ ਦਾ ਐਲਾਨ, ਸੋਸ਼ਲ ਮੀਡੀਆ ਤੇ ਤਸਵੀਰ ਕੀਤੀ ਸ਼ੇਅਰ

    Yo Yo Honey Singh Announces New Relationship: ਤਲਾਕ ਤੋਂ ਥੋੜੇ ਸਮੇਂ `ਚ ਹੀ ਹਨੀ ਸਿੰਘ ਨੇ ਮੂਵ ਆਨ ਕਰ ਲਿਆ ਹੈ। ਹਨੀ ਸਿੰਘ ਦੀ ਜ਼ਿੰਦਗੀ `ਚ ਨਵਾਂ ਪਿਆਰ ਆਇਆ ਹੈ। ਖੈਰ ਹਨੀ ਸਿੰਘ ਦੀ ਤਾਜ਼ਾ ਸੋਸ਼ਲ ਮੀਡੀਆ ਪੋਸਟ ਦੇਖ ਤਾਂ ਇਹੀ ਲੱਗਦਾ ਹੈ Read More

  6. ਸਿੱਧੂ ਮੂਸੇਵਾਲਾ ਦੇ ਗੀਤ ਨਾਲ ਕ੍ਰਿਕੇਟਰ ਜਸਪ੍ਰੀਤ ਬੁਮਰਾਹ ਨੇ ਨਫ਼ਰਤ ਕਰਨ ਵਾਲਿਆਂ ਨੂੰ ਦਿੱਤਾ ਜਵਾਬ, ਕਹੀ ਇਹ ਗੱਲ

    Jasprit Bumrah: ਕ੍ਰਿਕੇਟ ਦੀ ਦੁਨੀਆ `ਚ ਵੀ ਮੂਸੇਵਾਲਾ ਦੇ ਪ੍ਰਸ਼ੰਸਕ ਹਨ ਤੇ ਉਨ੍ਹਾਂ ਚੋਂ ਜਸਪ੍ਰੀਤ ਬੁਮਰਾਹ ਵੀ ਇੱਕ ਹੈ। ਕਿਉਂਕਿ ਇੰਨੀਂ ਦਿਨੀਂ ਕ੍ਰਿਕੇਟਰ ਸਿੱਧੂ ਮੂਸੇਵਾਲਾ ਦੇ ਗੀਤ ਸੁਣ ਕੇ ਆਪਣੇ ਆਪ ਨੂੰ ਹੌਸਲਾ ਦੇ ਰਿਹਾ ਹੈ Read More

  7. New BCCI President: ਸੌਰਵ ਗਾਂਗੁਲੀ ਦੀ ਥਾਂ ਲੈਣਗੇ ਰੋਜਰ ਬਿੰਨੀ, BCCI ਦੇ 36ਵੇਂ ਪ੍ਰਧਾਨ ਨਿਯੁਕਤ

    ਭਾਰਤੀ ਕ੍ਰਿਕਟ ਕੰਟਰੋਲ ਬੋਰਡ 'ਚ ਵੱਡਾ ਬਦਲਾਅ ਹੋਇਆ ਹੈ। 1983 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਅਤੇ ਸਾਬਕਾ ਆਲਰਾਊਂਡਰ ਰੋਜਰ ਬਿੰਨੀ ਬੀਸੀਸੀਆਈ ਦੇ 36ਵੇਂ ਪ੍ਰਧਾਨ ਬਣ ਗਏ ਹਨ। Read More

  8. Asia Cup 2023: ਏਸ਼ੀਆ ਕੱਪ 2023 ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ

    ਏਸ਼ੀਆ ਕੱਪ ਸਾਲ 2023 'ਚ ਪਾਕਿਸਤਾਨ 'ਚ ਖੇਡਿਆ ਜਾਣਾ ਹੈ। ਇਸ ਦੇ ਲਈ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਭਾਰਤੀ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ। Read More

  9. Heart Burn : ਗਰਭ ਅਵਸਥਾ 'ਚ ਗੈਸ, ਐਸੀਡਿਟੀ ਅਤੇ ਹਾਰਟ ਬਰਨ ਦੀ ਸਮੱਸਿਆ ਤੋਂ ਤੁਰੰਤ ਮਿਲੇਗਾ ਆਰਾਮ, ਅਪਣਾਓ ਇਹ ਉਪਾਅ

    ਗਰਭ ਅਵਸਥਾ ਦੇ ਪਹਿਲੇ 3 ਮਹੀਨੇ ਕਿਸੇ ਵੀ ਔਰਤ ਲਈ ਬਹੁਤ ਮੁਸ਼ਕਲ ਹੁੰਦੇ ਹਨ। ਇਸ ਦੌਰਾਨ ਸਰੀਰ 'ਚ ਹਾਰਮੋਨਲ ਬਦਲਾਅ ਹੁੰਦੇ ਹਨ, ਜਿਸ ਕਾਰਨ ਔਰਤਾਂ ਨੂੰ ਉਲਟੀ, ਜੀਅ ਕੱਚਾ ਹੋਣਾ ਅਤੇ ਦਿਲ 'ਚ ਜਲਨ ਦੀ ਸਮੱਸਿਆ ਹੋਣ ਲੱਗਦੀ ਹੈ। Read More

  10. 20 ਰੁਪਏ ਦੇ ਸੇਬ ਲਈ ਦੇਣੇ ਪੈ ਰਹੇ ਹਨ 200 ਰੁਪਏ, ਕੀ ਹੈ ਇਸ ਦੇ ਪਿੱਛੇ ਦਾ ਸੱਚ?

    ਡੀਜ਼ਲ ਦੀ ਮਹਿੰਗਾਈ ਨੇ ਨਾ ਸਿਰਫ਼ ਢੋਆ-ਢੁਆਈ ਮਹਿੰਗੀ ਕਰ ਦਿੱਤੀ ਹੈ, ਸਗੋਂ ਸੇਬਾਂ ਦੇ ਬਾਗਾਂ ਤੋਂ ਮੰਡੀ ਤੱਕ ਪਹੁੰਚਣ 'ਚ ਦੇਰੀ ਕਾਰਨ ਵਪਾਰੀਆਂ ਦੇ ਨਾਲ-ਨਾਲ ਬਾਗਬਾਨ ਵੀ ਪ੍ਰੇਸ਼ਾਨ ਹਨ। ਹਾਈਵੇ 'ਤੇ ਟਰੱਕਾਂ ਦਾ ਲੰਬਾ ਜਾਮ ਲੱਗਾ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget