ਪੜਚੋਲ ਕਰੋ

ABP Sanjha Top 10, 19 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi News: ਗੁਰਦੁਆਰੇ 'ਚ ਚੱਲੀਆਂ ਤਲਵਾਰਾਂ, ਲੱਥੀਆਂ ਦਸਤਾਰਾਂ...ਜਾਣੋ ਪੂਰਾ ਮਾਮਲਾ

    Tilak Nagar: ਇਸ ਦੌਰਾਨ ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਹੋਏ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ।  Read More

  4. Gaza hospital Attack: 12 ਦਿਨਾਂ ਬਾਅਦ ਗਾਜ਼ਾ ਪਹੁੰਚੇਗਾ ਖਾਣ-ਪੀਣ ਦਾ ਸਾਮਾਨ, ਬਿਡੇਨ ਦੀ ਅਪੀਲ 'ਤੇ ਨੇਤਨਯਾਹੂ ਨੇ ਭਰੀ ਹਾਮੀ, ਹਸਪਤਾਲ ਹਮਲੇ 'ਤੇ ਸਵਾਲ ਬਰਕਰਾਰ

    Gaza hospital Attack: ਗਾਜ਼ਾ ਦੇ ਹਸਪਤਾਲ ਵਿੱਚ ਹੋਏ ਧਮਾਕੇ ਵਿੱਚ 471 ਲੋਕਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਇਸ ਧਮਾਕੇ ਨੂੰ ਲੈ ਕੇ ਹਮਾਸ ਅਤੇ ਇਜ਼ਰਾਈਲ ਦੇ ਆਪਣੇ-ਆਪਣੇ ਦਾਅਵੇ ਹਨ। Read More

  5. kamal khangura; ਪੰਜਾਬੀ ਮਾਡਲ ਕਮਲ ਖੰਗੂੜਾ ਰਸੋਈ 'ਚ ਰੋਟੀਆਂ ਬਣਾਉਂਦੀ ਆਈ ਨਜ਼ਰ, ਵੀਡੀਓ ਦੇਖ ਫੈਨਜ਼ ਬੋਲੇ- 'ਅਸਲੀ ਸਰਦਾਰਨੀ'

    Kamal khangura video: ਕਮਲ ਖੰਗੂੜਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਨੂੰ ਦੇਖ ਕੇ ਫੈਨਜ਼ ਉਸ ਦੀ ਸਾਦਗੀ ਦੀ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ। Read More

  6. Mankirt Aulakh: ਮਨਕੀਰਤ ਔਲਖ ਫਿਰ ਹੋਇਆ ਆਸ਼ਿਕ ਮਿਜ਼ਾਜ? ਹੁਣ ਇਸ ਲੜਕੀ ਨਾਲ ਜਿੰਮ 'ਚ ਵਰਕਆਊਟ ਕਰਦਾ ਆਇਆ ਨਜ਼ਰ

    Mankirt Aulakh Video: ਹੁਣ ਮਨਕੀਰਤ ਔਲਖ ਦਾ ਇੱਕ ਹੋਰ ਵੀਡੀਓ ਚਰਚਾ 'ਚ ਬਣਿਆ ਹੋਇਆ ਹੈ। ਮਨਕੀਰਤ ਔਲਖ ਇਸ ਵੀਡੀਓ 'ਚ ਜਿੰਮ 'ਚ ਵਰਕਆਊਟ ਕਰਦਾ ਨਜ਼ਰ ਆ ਰਿਹਾ ਹੈ। Read More

  7. Yuvraj Singh: ਭਾਰਤ ਦੇ ਇਸ ਨੌਜਵਾਨ ਕ੍ਰਿਕੇਟਰ ਨੇ ਤੋੜਿਆ ਯੁਵਰਾਜ ਸਿੰਘ ਦਾ ਸਾਲਾਂ ਪੁਰਾਣਾ ਰਿਕਾਰਡ, 8 ਛੱਕੇ ਲਗਾ ਬਣਾਇਆ ਸਭ ਤੋਂ ਤੇਜ਼ ਅੱਧ ਸੈਂਕੜਾ

    Syed Mushtaq Ali Trophy 2023: ਸਯਦ ਮੁਸ਼ਤਾਕ ਅਲੀ ਟਰਾਫੀ ਵਿੱਚ ਰੇਲਵੇ ਲਈ ਖੇਡਣ ਵਾਲੇ ਇੱਕ ਭਾਰਤੀ ਖਿਡਾਰੀ ਨੇ ਯੁਵਰਾਜ ਸਿੰਘ ਦਾ ਰਿਕਾਰਡ ਤੋੜ ਦਿੱਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਖਾਸ ਕਾਰਨਾਮੇ ਬਾਰੇ। Read More

  8. ODI World Cup 2023: ਭਾਰਤ ਤੋਂ ਹਾਰ ਤੋਂ ਬਾਅਦ ਐਕਸ਼ਨ 'ਚ ਪਾਕਿਸਤਾਨ ਕ੍ਰਿਕੇਟ ਬੋਰਡ, ICC ਕੋਲ ਦਰਜ ਕਰਵਾਈਆਂ 2 ਸ਼ਿਕਾਇਤਾਂ, ਜਾਣੋ ਕਿਉਂ?

    India Vs Pakistan: ਪਾਕਿਸਤਾਨ ਕ੍ਰਿਕਟ ਬੋਰਡ ਦਾ ਕਹਿਣਾ ਹੈ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸਾਡੇ ਖਿਡਾਰੀਆਂ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਗਿਆ। ਹਾਲਾਂਕਿ ਹੁਣ ਆਈਸੀਸੀ ਨੂੰ ਸ਼ਿਕਾਇਤ ਕੀਤੀ ਗਈ ਹੈ। Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Gold Price Hike: ਸੋਨਾ ਦੀ ਚਮਕ ਹੋਈ ਹੋਰ ਤੇਜ਼, 61500 ਰੁਪਏ ਪ੍ਰਤੀ 10 ਗ੍ਰਾਮ ਦੇ ਪਾਰ ਪਹੁੰਚੀ ਕੀਮਤ, ਚਾਂਦੀ 'ਚ 1000 ਰੁਪਏ ਪ੍ਰਤੀ ਕਿਲੋਗ੍ਰਾਮ ਵਧੀ

    Gold Prices: ਤਿਉਹਾਰੀ ਸੀਜ਼ਨ ਦੌਰਾਨ ਸੋਨੇ ਦੀ ਮੰਗ ਵਧਣ ਕਾਰਨ ਕੀਮਤਾਂ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget