ਪੜਚੋਲ ਕਰੋ

ABP Sanjha Top 10, 19 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਯੂਨੀਵਰਸਿਟੀ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਦੇ ਮਾਮਲੇ ਦੀ ਜਾਂਚ ਦੇ ਹੁਕਮ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਮੀਤ ਹੇਅਰ

    ਮੀਤ ਹੇਅਰ ਨੇ ਕਿਹਾ ਹੈ ਕਿ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਉਸ ਏਰੀਏ ਨੂੰ ਵੇਖੇਗੀ ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। Read More

  2. ABP Sanjha Top 10, 18 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. AAP ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ BJP, ਸਾਡੇ ਨੇਤਾ ਕੱਟੜ ਇਮਾਨਦਾਰ-ਕੇਜਰੀਵਾਲ

    ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਅਤੇ ਫਿਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਮਗਰ ਪੈ ਗਈ। Read More

  4. Queen Elizabeth II Funeral : ਅੱਜ ਹੋਵੇਗਾ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਅੰਤਿਮ ਸਸਕਾਰ, ਕੀਤੀਆਂ ਗਈਆਂ ਇਹ ਖ਼ਾਸ ਤਿਆਰੀਆਂ

    ਮਹਾਰਾਣੀ ਐਲਿਜ਼ਾਬੈਥ II ਦਾ ਅੱਜ ਸਵੇਰੇ ਲੰਡਨ ਦੇ ਵੈਸਟਮਿੰਸਟਰ ਐਬੇ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਮਹਾਰਾਣੀ ਦੀ ਮੌਤ ਕਾਰਨ ਪੂਰੇ ਬ੍ਰਿਟੇਨ 'ਚ ਸੋਗ ਦਾ ਮਾਹੌਲ ਹੈ। Read More

  5. Money Laundering Case : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਅੱਜ ਫ਼ਿਰ ਜੈਕਲੀਨ ਫਰਨਾਂਡੀਜ਼ ਤੋਂ ਕਰੇਗੀ ਪੁੱਛਗਿੱਛ 

    ਸੁਕੇਸ਼ ਚੰਦਰਸ਼ੇਖਰ (Sukesh Chandrashekhar) ਮਾਮਲੇ ਵਿੱਚ ਦਿੱਲੀ ਪੁਲਿਸ (Delhi Police) ਦੀ ਆਰਥਿਕ ਅਪਰਾਧ ਸ਼ਾਖਾ ਅੱਜ ਜੈਕਲੀਨ ਫਰਨਾਂਡੀਜ਼ (Jacqueline Fernandez)  ਤੋਂ ਇੱਕ ਵਾਰ ਫਿਰ ਪੁੱਛਗਿੱਛ ਕਰੇਗੀ। Read More

  6. Brahmastra Box Office Collection: ਦੂਜੇ ਸ਼ਨੀਵਾਰ ਵੀ ਬਾਕਸ ਆਫਿਸ 'ਤੇ ਰਣਬੀਰ-ਆਲੀਆ ਦੀ 'ਬ੍ਰਹਮਾਸਤਰ' ਦਾ ਚਲਿਆ ਜਾਦੂ, ਕੀਤੀ ਸ਼ਾਨਦਾਰ ਕਮਾਈ

    Brahmastra Box Office Collection Day 9: ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫਿਲਮ 'ਬ੍ਰਹਮਾਸਤਰ' ਨੇ ਰਿਲੀਜ਼ ਦੇ ਦੂਜੇ ਸ਼ਨੀਵਾਰ ਨੂੰ ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ ਕੀਤੀ ਹੈ। ਸ਼ਨੀਵਾਰ ਨੂੰ ਫਿਲਮ ਦੀ ਕਮਾਈ 'ਚ 60 ਫੀਸਦੀ ਤੱਕ ਦਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਪਿੰਕਵਿਲਾ ਦੀ ਰਿਪੋਰਟ ਮੁਤਾਬਕ ਫਿਲਮ ਨੇ ਸ਼ਨੀਵਾਰ ਨੂੰ ਰਿਲੀਜ਼ ਦੇ ਨੌਵੇਂ ਦਿਨ ਕੁੱਲ 15 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਨਵੇਂ ਅੰਕੜੇ ਤੋਂ ਬਾਅਦ ਫਿਲਮ ਦੀ ਹੁਣ ਤੱਕ ਦੀ ਕੁੱਲ ਕਮਾਈ ਲਗਭਗ 191 ਕਰੋੜ ਰੁਪਏ ਹੋ ਗਈ ਹੈ। Read More

  7. Rohit Sharma ਨੇ Umesh Yadav ਦੀ ਕੀਤੀ ਤਾਰੀਫ, ਦੱਸਿਆ ਕਿਉਂ ਹਨ ਟੀਮ ਇੰਡੀਆ ਲਈ ਚੰਗੇ ਵਿਕਲਪ

    Rohit Sharma Umesh Yadav Team India: ਰੋਹਿਤ ਨੇ ਖੁਲਾਸਾ ਕੀਤਾ ਕਿ ਆਸਟਰੇਲੀਆ ਖਿਲਾਫ਼ ਸੀਰੀਜ਼ ਲਈ ਟੀ-20 ਟੀਮ 'ਚ ਉਮੇਸ਼ ਯਾਦਵ ਨੂੰ ਸ਼ਾਮਲ ਕਰਨ ਨਾਲ ਉਨ੍ਹਾਂ ਦੀ ਟੀਮ ਨੂੰ ਚੰਗਾ ਵਿਕਲਪ ਮਿਲੇਗਾ। Read More

  8. T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ 

    ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More

  9. Dahi Vada Recipe : ਸ਼ਰਾਧ ਵਾਲੇ ਦਿਨ ਬਣਾਓ ਉੜਦ ਦੀ ਦਾਲ ਦੇ ਦਹੀ ਬੜੇ, ਖੁਸ਼ ਹੋਣਗੇ ਪੂਰਵਜ 

    ਸ਼ਰਾਧ ਪੱਖ ਦੇ ਦੌਰਾਨ, 15 ਦਿਨਾਂ ਤਕ ਪੂਰਵਜਾਂ ਨੂੰ ਭੋਜਨ ਪਰੋਸਿਆ ਜਾਂਦਾ ਹੈ। ਪੁਰਖਿਆਂ ਨੂੰ ਯਾਦ ਕਰਕੇ ਉਨ੍ਹਾਂ ਦੇ ਮਨਪਸੰਦ ਪਕਵਾਨ ਬਣਾਏ ਜਾਂਦੇ ਹਨ। ਸ਼ਰਾਧ ਵਿੱਚ ਖਾਸ ਕਰਕੇ ਉੜਦ ਦੀ ਦਾਲ ਤੋਂ ਬਣੀਆਂ ਚੀਜ਼ਾਂ ਦਾ ਮਹੱਤਵ ਹੁੰਦਾ ਹੈ। Read More

  10. Credit-Debit ਕਾਰਡ ਉਪਭੋਗਤਾਵਾਂ ਲਈ ਅਲਰਟ, ਅਗਲੇ ਮਹੀਨੇ ਤੋਂ ਹੋਣ ਜਾ ਰਿਹਾ ਹੈ ਵੱਡਾ ਬਦਲਾਅ!

    ਕ੍ਰੈਡਿਟ ਕਾਰਡ ਅਤੇ ਡੈਬਿਟ ਕਾਰਡ ਧਾਰਕਾਂ ਲਈ ਵੱਡੀ ਖ਼ਬਰ ਹੈ। ਦਰਅਸਲ, 1 ਅਕਤੂਬਰ ਤੋਂ ਭੁਗਤਾਨ ਨਿਯਮ ਬਦਲਣ ਜਾ ਰਹੇ ਹਨ। ਭਾਰਤੀ ਰਿਜ਼ਰਵ ਬੈਂਕ (RBI) ਦਾ ਕਾਰਡ-ਆਨ-ਫਾਈਲ ਟੋਕਨਾਈਜ਼ੇਸ਼ਨ (ਸੀਓਐਫ ਕਾਰਡ ਟੋਕਨਾਈਜ਼ੇਸ਼ਨ) ਨਿਯਮ ਪਹਿਲੀ ਅਕਤੂਬਰ ਤੋਂ ਲਾਗੂ ਹੋਣ ਜਾ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ
6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ
Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ
Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ
Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?
Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?
Embed widget