ਪੜਚੋਲ ਕਰੋ

ABP Sanjha Top 10, 19 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 19 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Women Reservation Bill : ਔਰਤਾਂ ਦੇ ਰਾਖਵੇਂਕਰਨ 'ਤੇ ਬਿੱਲ ਲਿਆ ਸਕਦੀ ਹੈ ਸਰਕਾਰ, ਬੁੱਧਵਾਰ ਨੂੰ ਸੰਸਦ 'ਚ ਹੋ ਸਕਦੈ ਪੇਸ਼

    Women Reservation Bill in Parliament: ਕੇਂਦਰ ਸਰਕਾਰ ਸੰਸਦ 'ਚ ਔਰਤਾਂ ਦੇ ਰਾਖਵੇਂਕਰਨ 'ਤੇ ਬਿੱਲ ਲਿਆ ਸਕਦੀ ਹੈ। ਇਹ ਬਿੱਲ ਬੁੱਧਵਾਰ ਨੂੰ ਪੇਸ਼ ਕੀਤਾ ਜਾ ਸਕਦਾ ਹੈ। Read More

  4. Britain : ਬ੍ਰਿਟੇਨ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਦੀ ਮੌਤ, ਕੋਰਟ ਨੇ ਦੋਸ਼ੀਆਂ ਨੂੰ ਦਿੱਤੀ ਸਜ਼ਾ

    Britain court - ਚਾਰ ਸਾਲ ਪਹਿਲਾਂ ਬ੍ਰਿਟੇਨ ਦੇ ਵਾਲਵਰਹੈਪਟਨ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਮੂਲ ਦੇ ਦੋ ਭਰਾਵਾਂ ਦੀ ਮੌਤ ਹੋ ਗਈ ਸੀ। ਬ੍ਰਿਟੇਨ ਦੀ ਇਕ ਅਦਾਲਤ ਨੇ ਕਤਲ ਦੇ ਇਕ ਮਾਮਲੇ Read More

  5. Armaan Malik: ਅਰਮਾਨ ਮਲਿਕ ਦੀ ਦੂਜੀ ਪਤਨੀ ਦਾ ਰੋ-ਰੋ ਕੇ ਹੋਇਆ ਬੁਰਾ ਹਾਲ, ਕ੍ਰਿਤਿਕਾ ਮਲਿਕ ਨਾਲ ਹੋਇਆ ਅਜਿਹਾ ਕਾਰਨਾਮਾ

    Armaan Malik Wife: ਯੂਟਿਊਬਰ ਅਰਮਾਨ ਮਲਿਕ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਹਾਲ ਹੀ 'ਚ ਵਲੌਗ 'ਚ ਦੇਖਿਆ ਗਿਆ ਸੀ ਕਿ ਰੋਣ ਕਾਰਨ ਕ੍ਰਿਤਿਕਾ ਮਲਿਕ ਦੀ ਹਾਲਤ ਖਰਾਬ ਹੈ। Read More

  6. Miss Pooja: ਮਿਸ ਪੂਜਾ ਦਾ ਨਵਾਂ ਗਾਣਾ 'ਫਾਲੋ ਕਰਦਾ' ਹੋਇਆ ਰਿਲੀਜ਼, ਫੈਨਜ਼ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

    Miss Pooja Follow Karda: ਮਿਸ ਪੂਜਾ ਨੇ ਨਵੇਂ ਗਾਣੇ ਦਾ ਐਲਾਨ ਕਰਕੇ ਫੈਨਜ਼ ਨੂੰ ਖਾਸ ਸਰਪ੍ਰਾਈਜ਼ ਦਿੱਤਾ ਸੀ। ਹੁਣ ਗਾਇਕਾ ਨੇ ਫੈਨਜ਼ ਦੇ ਇੰਤਜ਼ਾਰ ਨੂੰ ਖਤਮ ਕਰ ਦਿੱਤਾ ਹੈ। ਮਿਸ ਪੂਜਾ ਦਾ ਨਵਾਂ ਗਾਣਾ 'ਫਾਲੋ ਕਰਦਾ' ਰਿਲੀਜ਼ ਹੋ ਚੁੱਕਿਆ ਹੈ। Read More

  7. World Cup 2023: ਵਿਸ਼ਵ ਕੱਪ ਲਈ ਟੀਮ ਇੰਡੀਆ ਕੋਲ ਖਤਰਨਾਕ ਬੌਲਿੰਗ ਅਟੈਕ, ਵਿਰੋਧੀਆਂ ਨੂੰ ਪਾ ਸਕਦਾ ਭਾਜੜਾਂ

    ਇਸ ਵਾਰ ਏਸ਼ੀਆ ਕੱਪ 'ਚ ਸਿਰਾਜ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ 'ਚ ਸਾਂਝੇ ਤੌਰ 'ਤੇ ਦੂਜੇ ਸਥਾਨ 'ਤੇ ਰਹੇ। ਉਨ੍ਹਾਂ ਨੇ 5 ਮੈਚਾਂ 'ਚ 10 ਵਿਕਟਾਂ ਲਈਆਂ। ਫਾਈਨਲ ਮੈਚ ਵਿੱਚ ਉਨ੍ਹਾਂ ਨੇ 7 ਓਵਰਾਂ ਵਿੱਚ 21 ਦੌੜਾਂ ਦੇ ਕੇ 6 ਵਿਕਟਾਂ ਲਈਆਂ। Read More

  8. Asia Cup 2023: ਟੀਮ ਇੰਡੀਆ ਨੇ ਸ਼੍ਰੀਲੰਕਾ ਨਾਲ ਕੀਤਾ 23 ਸਾਲ ਪੁਰਾਣਾ ਹਿਸਾਬ ਬਰਾਬਰ, 50 ਦੌੜਾਂ 'ਤੇ ਆਲਆਊਟ ਕਰਨ ਦਾ ਲਿਆ ਬਦਲਾ

    India vs Sri Lanka: ਏਸ਼ੀਆ ਕੱਪ ਦੇ ਫਾਈਨਲ 'ਚ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਸਿਰਫ 50 ਦੌੜਾਂ 'ਤੇ ਆਊਟ ਕਰ ਕੇ 10 ਵਿਕਟਾਂ ਨਾਲ ਮੈਚ ਜਿੱਤ ਲਿਆ। ਇਸ ਦੇ ਨਾਲ ਹੀ ਭਾਰਤ ਨੇ ਸ਼੍ਰੀਲੰਕਾ ਤੋਂ ਆਪਣ 23 ਸਾਲ ਪੁਰਾਣਾ ਹਿਸਾਬ ਵੀ ਬਰਾਬਰ ਕੀਤਾ। Read More

  9. Skin Care: ਜਾਣੋ 2 ਚੁਟਕੀ ਦਾਲਚੀਨੀ ਦੇ ਫਾਇਦੇ, ਕਿਵੇਂ ਆਉਂਦੀ ਚਿਹਰੇ 'ਤੇ ਚਮਕ ਅਤੇ ਖੂਬਸੂਰਤੀ?

    Skin Care Tips: ਦਾਲਚੀਨੀ ਵਿੱਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਇਸ ਨੂੰ ਸਕਿਨਕੇਅਰ ਲਈ ਬਹੁਤ ਫਾਇਦੇਮੰਦ ਬਣਾਉਂਦੇ ਹਨ। ਆਓ ਜਾਂਦੇ ਹਾਂ... Read More

  10. Gold Silver Price: ਅੱਜ ਸੋਨੇ-ਚਾਂਦੀ ਦੀ ਕੀਮਤ 'ਚ ਨਹੀਂ ਹੋਇਆ ਕੋਈ ਬਦਲਾਅ, ਜਾਣੋ MP 'ਚ 10 ਗ੍ਰਾਮ ਸੋਨੇ ਦੀ ਕੀਮਤ

    Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਅਸਮਾਨ ਛੂਹਦੀਆਂ ਨਜ਼ਰ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੋਨਾ 60,000 ਰੁਪਏ ਪ੍ਰਤੀ ਗ੍ਰਾਮ ਅਤੇ ਚਾਂਦੀ 76,000 ਰੁਪਏ ਪ੍ਰਤੀ ਕਿਲੋ ਦੇ ਕਰੀਬ ਪਹੁੰਚ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget