ਪੜਚੋਲ ਕਰੋ

ABP Sanjha Top 10, 2 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 2 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Elections 2024: NRI ਵੀ ਪਾ ਸਕਣਗੇ ਵੋਟ, ਵੋਟਰ ਲਿਸਟ 'ਚ ਨਾਮ ਦਰਜ ਕਰਵਾਉਣ ਲਈ ਅਪਣਾਓ ਆਹ ਤਰੀਕਾ

    Indian Expats In Elections 2024: 2010 ਤੋਂ ਪਹਿਲਾਂ NRI ਵੋਟ ਨਹੀਂ ਪਾ ਸਕਦੇ ਸੀ ਪਰ 2010 ਵਿੱਚ ਸਰਕਾਰ ਨੇ Representation of peoples act ਵਿੱਚ ਬਦਲਾਅ ਕੀਤਾ ਜਿਸ ਤੋਂ ਬਾਅਦ ਐਨਆਰਆਈ ਨੂੰ ਵੋਟ ਪਾਉਣ ਦਾ ਹੱਕ ਮਿਲਿਆ। Read More

  4. Heart Attack: ਹਾਰਟ ਅਟੈਕ ਤੋਂ 6 ਮਹੀਨੇ ਪਹਿਲਾਂ ਹੀ ਲੱਗ ਜਾਂਦਾ ਪਤਾ...ਇੰਝ ਬਚਾਈ ਜਾ ਸਕਦੀ ਜਾਨ

    Heart Attack:ਤੁਹਾਨੂੰ ਦਿਲ ਦੇ ਦੌਰੇ ਦਾ ਖ਼ਤਰਾ ਹੈ ਜਾਂ ਨਹੀਂ? ਜੀ ਹਾਂ, ਵਿਗਿਆਨੀਆਂ ਨੇ ਇੱਕ ਅਜਿਹੀ ਤਕਨੀਕ ਵਿਕਸਤ ਕੀਤੀ ਹੈ ਜੋ ਖੂਨ ਵਿੱਚ ਮੌਜੂਦ ਕੁਝ ਅਣੂਆਂ ਦਾ ਪਤਾ ਲਾ ਕੇ ਦਿਲ ਦੇ ਦੌਰੇ ਦੀ ਸੰਭਾਵਨਾ ਦਾ ਅੰਦਾਜ਼ਾ ਲਾ ਸਕਦੀ ਹੈ। Read More

  5. Jazzy B: ਪੰਜਾਬੀ ਗਾਇਕ ਜੈਜ਼ੀ ਨੂੰ ਜਨਮਦਿਨ 'ਤੇ ਮਹਿਲਾ ਕਮਿਸ਼ਨ ਨੇ ਦਿੱਤਾ ਤੋਹਫਾ, ਭੇਜਿਆ ਕਾਨੂੰਨੀ ਨੋਟਿਸ, 1 ਹਫਤੇ 'ਚ ਮੰਗਿਆ ਜਵਾਬ

    Jazzy B Birthday: ਜੈਜ਼ੀ ਬੀ ਅੱਜ ਯਾਨਿ 1 ਅਪ੍ਰੈਲ ਨੂੰ ਆਪਣਾ 49ਵਾਂ ਜਨਮਦਿਨ ਮਨਾ ਰਹੇ ਹਨ। ਗਾਇਕ ਦੇ ਜਨਮਦਿਨ ਵਾਲੇ ਦਿਨ ਉਨ੍ਹਾਂ ਨੂੰ ਬਹੁਤ ਹੀ ਖਾਸ ਤੋਹਫਾ ਵੀ ਮਿਲ ਗਿਆ ਹੈ, ਜਿਸ ਨੇ ਉਨ੍ਹਾਂ ਨੂੰ ਮੁਸ਼ਕਲ 'ਚ ਪਾ ਦਿੱਤਾ ਹੈ। Read More

  6. Punjabi Films: ਮਨੋਰੰਜਨ ਨਾਲ ਭਰਿਆ ਹੋਵੇਗਾ ਅਪ੍ਰੈਲ ਦਾ ਮਹੀਨਾ, ਇਹ ਪੰਜਾਬੀ ਫਿਲਮਾਂ ਸਿਨੇਮਾਘਰਾਂ 'ਚ ਹੋਣ ਜਾ ਰਹੀਆਂ ਰਿਲੀਜ਼, ਦੇਖੋ ਲਿਸਟ

    Punjabi Movies Releasing In April 2024: ਇਸ ਮਹੀਨੇ ਤੁਹਾਡੇ ਮਨਪਸੰਦ ਪੰਜਾਬੀ ਸਟਾਰਜ਼ ਦੀਆਂ ਫਿਲਮਾਂ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀਆਂ ਹਨ। ਤਾਂ ਬਿਨਾਂ ਟਾਈਮ ਵੇਸਟ ਕੀਤੇ ਇਹ ਲਿਸਟ ਦੇਖ ਕੇ ਕੈਲੰਡਰ 'ਤੇ ਤਰੀਕਾ ਮਾਰਕ ਕਰ ਲਓ। Read More

  7. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  8. IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ

    India vs Pakistan: ਆਖਰੀ ਦੁਵੱਲੀ ਲੜੀ ਭਾਰਤ ਅਤੇ ਪਾਕਿਸਤਾਨ ਵਿਚਾਲੇ 2012-13 ਵਿੱਚ ਖੇਡੀ ਗਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਦੋਵੇਂ ਟੀਮਾਂ ਕਿਸੇ ਨਾ ਕਿਸੇ ਮੁਕਾਬਲੇ ਵਿੱਚ ਆਹਮੋ-ਸਾਹਮਣੇ ਆਈਆਂ ਹਨ। Read More

  9. Cumin Water and Weight Loss: ਜੀਰੇ ਦੇ ਪਾਣੀ ਨਾਲ ਘੱਟ ਹੁੰਦਾ ਮੋਟਾਪਾ, ਜਾਣੋ ਕਿਸ ਸਮੇਂ ਅਤੇ ਕਿਵੇਂ ਪੀਣਾ ਰਹਿੰਦਾ ਸਹੀ

    Health News:ਲੰਬੇ ਸਮੇਂ ਤੱਕ ਮੋਟੇ ਰਹਿਣਾ ਤਾਂ ਸਮਝ ਲਓ ਤੁਸੀਂ ਵੱਡੀਆਂ ਬਿਮਾਰੀਆਂ ਨੂੰ ਸੱਦਾ ਦੇ ਰਹੇ ਹੋ। ਜੇਕਰ ਤੁਸੀਂ ਵੀ ਮੋਟਾਪੇ ਤੋਂ ਪਰੇਸ਼ਾਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਆਓ ਜਾਣਦੇ ਹਾਂ ਅਜਿਹੀ ਕੁਦਰਤੀ ਡ੍ਰਿੰਕ ਬਾਰੇ ਜਿਸ ਨਾਲ.. Read More

  10. Free Stock Trading Scam: ਹੋ ਜਾਓ ਸਾਵਧਾਨ! ਇਦਾਂ ਗਾਇਬ ਹੋ ਜਾਂਦੇ ਖਾਤੇ 'ਚੋਂ ਪੈਸੇ, ਸਰਕਾਰ ਨੇ ਵੀ ਜਾਰੀ ਕਰ ਦਿੱਤਾ ਅਲਰਟ

    Free Stock Trading Scam: ਹੁਣ ਲੋਕਾਂ ਨਾਲ ਸਟਾਕ ਮਾਰਕਿਟ ਦੇ ਨਾਮ ‘ਤੇ ਵੀ ਸਕੈਮ ਕੀਤਾ ਜਾ ਰਿਹਾ ਹੈ। ਇਸ ਸਕੈਮ ਨੂੰ ਫ੍ਰੀ ਸਟਾਕ ਟ੍ਰੇਡਿੰਗ ਬੁਕ ਸਕੈਮ ਕਹਿੰਦੇ ਹਨ, ਜਿਸ ਰਾਹੀਂ ਠੱਗੀ ਕੀਤੀ ਜਾ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
ਗੰਨੇ ਦਾ ਰਸ ਪੀਣ ਦੇ ਸ਼ੌਕੀਨ ਲੋਕ ਹੋ ਜਾਓ ਸਾਵਧਾਨ, ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਵਧ ਸਕਦੈ ਖ਼ਤਰਾ
ਗੰਨੇ ਦਾ ਰਸ ਪੀਣ ਦੇ ਸ਼ੌਕੀਨ ਲੋਕ ਹੋ ਜਾਓ ਸਾਵਧਾਨ, ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਵਧ ਸਕਦੈ ਖ਼ਤਰਾ
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
Embed widget