ਪੜਚੋਲ ਕਰੋ

ABP Sanjha Top 10, 2 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 2 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Budget 2024: ਕੀ ਇਨਕਮ ਟੈਕਸ 'ਚ ਮਿਲੇਗੀ ਛੋਟ? ਆਖਰੀ ਬਜਟ 'ਚ ਮੋਦੀ ਸਰਕਾਰ ਕਰੇਗੀ ਵੱਡਾ ਐਲਾਨ

    Income Tax: 2024-25 ਦਾ ਬਜਟ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਭਾਜਪਾ ਦੀ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਬਜਟ ਹੈ, ਪਰ ਇਹ ਅੰਤਰਿਮ ਬਜਟ ਹੋਵੇਗਾ, ਕਿਉਂਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ। Read More

  4. Pakistan News: 2024 'ਚ ਵੀ ਨਹੀਂ ਸੁਧਰੇਗੀ ਪਾਕਿਸਤਾਨ ਦੀ ਹਾਲਤ ! ਰਿਪੋਰਟ ਵਿੱਚ ਦਾਅਵਾ - 5 ਸਮੱਸਿਆਵਾਂ ਨੂੰ ਹੱਲ ਕਰਨ ਦੀ ਲੋੜ

    Pakistan top 5 risks in 2024: ਵਰਲਡ ਇਕਨਾਮਿਕ ਫੋਰਮ 2024 ਦੇ ਐਗਜ਼ੀਕਿਊਟਿਵ ਓਪੀਨੀਅਨ ਸਰਵੇ ਵਿੱਚ ਜੋ ਰਿਪੋਰਟ ਸਾਹਮਣੇ ਆਈ ਹੈ, ਉਹ ਪਾਕਿਸਤਾਨ ਲਈ ਬਹੁਤ ਡਰਾਉਣੀ ਹੈ। Read More

  5. AP Dhillon: ਦੁਬਈ ਦੇ ਬੁਰਜ ਖਲੀਫਾ 'ਤੇ ਛਾਇਆ ਪੰਜਾਬੀ ਗਾਇਕ ਏਪੀ ਢਿੱਲੋਂ, ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ

    AP Dhillon On Burj Khalifa: ਏਪੀ ਢਿੱਲੋਂ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਆ ਰਹੀ ਹੈ। ਜਿਸ ਨੂੰ ਸੁਣ ਕੇ ਏਪੀ ਦੇ ਫੈਨਜ਼ ਖੁਸ਼ ਹੋ ਜਾਣਗੇ। ਦਰਅਸਲ, ਗਾਇਕ ਹਾਲ ਹੀ 'ਚ ਦੁਬਈ ਦੇ ਬੁਰਜ ਖਲੀਫਾ 'ਤੇ ਫੀਚਰ ਹੋਇਆ ਸੀ। Read More

  6. Diljit Dosanjh: ਦਿਲਜੀਤ ਦੋਸਾਂਝ ਨੇ ਸਲਮਾਨ ਖਾਨ ਨੂੰ ਇਸ ਫਿਲਮ 'ਚੋਂ ਕੀਤਾ ਆਊਟ, 'ਨੋ ਐਂਟਰੀ 2' 'ਚ ਨਜ਼ਰ ਆਵੇਗਾ ਦੋਸਾਂਝਵਾਲਾ

    Diljit Dosanjh In No Entry 2: ਦਿਲਜੀਤ ਦੋਸਾਂਝ ਦੇ ਨਾਲ ਨਾਲ ਵਰੁਣ ਧਵਨ ਤੇ ਅਰਜੁਨ ਕਪੂਰ ਵੀ ਇਸ ਫਿਲਮ 'ਚ ਐਕਟਿੰਗ ਕਰਦੇ ਨਜ਼ਰ ਆਉਣਗੇ। ਇਹ ਫਿਲਮ ਹੁਣ ਨਵੇਂ ਚਿਹਰਿਆਂ ਦੇ ਨਾਲ ਬਣਨ ਜਾ ਰਹੀ ਹੈ। Read More

  7. Virat Kohli: ਭਾਰਤ ਨੂੰ ਲੱਗਿਆ ਡਬਲ ਝਟਕਾ, ਵਿਰਾਟ ਕੋਹਲੀ ਤੇ ਰਵਿੰਦਰ ਜਡੇਜਾ ਦਾ ਤੀਜੇ ਟੈਸਟ 'ਚੋਂ ਵੀ ਪੱਤਾ ਕੱਟਣਾ ਤੈਅ!

    IND vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ 02 ਫਰਵਰੀ ਤੋਂ ਖੇਡਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਭਾਰਤੀ ਟੀਮ ਲਈ ਦੋ ਬੁਰੀ ਖਬਰਾਂ ਸਾਹਮਣੇ ਆਈਆਂ ਹਨ। Read More

  8. IPL 2024: ਇਸ ਕ੍ਰਿਕੇਟਰ ਨੂੰ IPL 'ਚ ਖਰੀਦਣ ਲਈ ਚੱਲ ਰਿਹਾ ਮੁਕਾਬਲਾ, RCB ਤੋਂ ਇਲਾਵਾ ਦੋ ਹੋਰ ਟੀਮਾਂ ਦੌੜ 'ਚ ਸ਼ਾਮਲ

    ਗਾਬਾ ਵਿਖੇ ਆਸਟ੍ਰੇਲੀਆ ਨੂੰ ਹਰਾਉਣ ਤੋਂ ਬਾਅਦ ਸ਼ਾਮਰ ਜੋਸਫ ਨੇ ਦਬਦਬਾ ਬਣਾਇਆ ਹੈ। ਹੁਣ IPL 'ਚ ਵੀ ਸ਼ਮਰ ਦਾ ਜਾਦੂ ਦੇਖਣ ਨੂੰ ਮਿਲੇਗਾ। Read More

  9. Valentine's Day Gifts: ਬੁਆਏਫ੍ਰੈਂਡ ਨੂੰ ਪਿਆਰ ਨਾਲ ਦੇਵੋ ਇਹ ਖਾਸ ਤੋਹਫ਼ਾ, ਨਹੀਂ ਕਰਨਾ ਪਵੇਗਾ ਜ਼ਿਆਦਾ ਖਰਚਾ

    Valentine Day: ਕੁੱਝ ਹੀ ਦਿਨਾਂ 'ਚ ਵੈਲੇਨਟਾਈਨ ਡੇਅ ਆ ਰਿਹਾ ਹੈ। ਪਾਰਟਨਰ ਇਸ ਦਿਨ ਨੂੰ ਬਹੁਤ ਹੀ ਵਿਲੱਖਣ ਤਰੀਕੇ ਨਾਲ ਮਨਾਉਂਦੇ ਹਨ। ਆਓ ਜਾਣਦੇ ਹਾਂ 500 ਰੁਪਏ ਤੋਂ ਘੱਟ ਵਿੱਚ ਤੁਸੀਂ ਆਪਣੇ ਪਾਰਟਨਰ ਨੂੰ ਕੀ ਦੇ ਸਕਦੇ ਹੋ। Read More

  10. ATF Prices Reduced: ਬਜਟ ਤੋਂ ਠੀਕ ਪਹਿਲਾਂ ਤੇਲ ਕੰਪਨੀਆਂ ਨੇ ਘਟਾਈਆਂ ਹਵਾਈ ਈਂਧਨ ਦੀਆਂ ਕੀਮਤਾਂ, ਸਸਤਾ ਹੋਵੇਗਾ ਹਵਾਈ ਸਫਰ?

    ATF Price: ਬਜਟ 2024 ਤੋਂ ਠੀਕ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ATF ਦੀ ਕੀਮਤ ਘਟਾਉਣ ਦਾ ਫੈਸਲਾ ਕੀਤਾ ਹੈ। ਕੀ ਆਮ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ? Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget