ਪੜਚੋਲ ਕਰੋ

ABP Sanjha Top 10, 2 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 2 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਹੁਣ ਡਿਊਟੀ 'ਤੇ ਨਹੀਂ ਦਿਸਣਗੇ ਮੋਟੇ ਢਿੱਡਾਂ ਵਾਲੇ ਪੁਲਿਸ ਮੁਲਾਜ਼ਮ, ਸਰਕਾਰ ਦੇ ਹੁਕਮਾਂ 'ਤੇ ਡੀਜੀਪੀ ਨੇ ਦਿੱਤੀਆਂ ਇਹ ਖ਼ਾਸ ਹਦਾਇਤਾਂ

    Haryana News: ਹਰਿਆਣਾ 'ਚ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮ ਡਿਊਟੀ ਉੱਤੇ ਨਹੀਂ ਨਜ਼ਰ ਆਉਣਗੇ। ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਅਪਰਾਧ 'ਤੇ ਕਾਬੂ ਪਾਉਣ ਲਈ ਪੁਲਿਸ ਕਰਮਚਾਰੀਆਂ ਦਾ ਖੁਦ ਨੂੰ ਫਿੱਟ ਹੋਣਾ ਜ਼ਰੂਰੀ ਹੈ। Read More

  4. France Riots: ਕੌਣ ਸੀ 17 ਸਾਲ ਦਾ ਲੜਕਾ 'ਨਾਹੇਲ', ਜਿਸ ਦੀ ਮੌਤ ਤੋਂ ਬਾਅਦ ਫਰਾਂਸ 'ਚ ਭੜਕੀ ਹਿੰਸਾ, ਜਾਣੋ

    France Protests Update: ਫਰਾਂਸ 'ਚ 17 ਸਾਲਾ ਨਾਬਾਲਗ ਨਾਹੇਲ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਪੁਲਿਸ ਵਾਲੇ ਨੇ ਗੋਲੀ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਦੇਸ਼ ਭਰ 'ਚ ਪ੍ਰਦਰਸ਼ਨ ਹੋ ਰਹੇ ਹਨ। Read More

  5. Gadar 2: ਸੰਨੀ ਦਿਓਲ-ਅਮੀਸ਼ਾ ਪਟੇਲ ਦੀ 'ਗਦਰ 2' ਨੂੰ ਭਾਰਤੀ ਫੌਜ ਨੇ ਦਿੱਤੀ ਕਲੀਨ ਚਿੱਟ, ਫਿਲਮ ਨੂੰ ਮਿਲਿਆ NOC ਸਰਟੀਫਿਕੇਟ

    Sunny Deol: ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਸਟਾਰਰ ਫਿਲਮ 'ਗਦਰ 2' ਨੂੰ ਭਾਰਤੀ ਫੌਜ ਨੇ ਹਰੀ ਝੰਡੀ ਦੇ ਦਿੱਤੀ ਹੈ। ਸਪੈਸ਼ਲ ਸਕ੍ਰੀਨਿੰਗ ਵਿੱਚ ਰੱਖਿਆ ਮੰਤਰਾਲੇ ਵੱਲੋਂ ਗਠਿਤ ਕਮੇਟੀ ਨੇ ਵੀ ਫਿਲਮ ਦੀ ਤਾਰੀਫ ਕੀਤੀ। Read More

  6. Diljit Dosanjh: ਦਿਲਜੀਤ ਦੋਸਾਂਝ ਪੂਰਾ ਦਿਨ ਕੀ ਕਰਦੇ ਹਨ? ਸਾਹਮਣੇ ਆਈ ਦੋਸਾਂਝਵਾਲਾ ਦੀ ਡੇਲੀ ਰੂਟੀਨ, ਫੈਨਜ਼ ਨੇ ਕਹੀ ਇਹ ਗੱਲ

    Diljit Dosanjh Daily Routine: ਦਿਲਜੀਤ ਨੇ ਕਿਹਾ ਕਿ ਉਹ ਖੂਬ ਖਾਂਦੇ ਹਨ, ਪਰ ਵਰਕਆਊਟ ਵੀ ਕਾਫੀ ਜ਼ਿਆਦਾ ਕਰਦੇ ਹਨ। ਵੀਡੀਓ 'ਚ ਦਿਲਜੀਤ ਬੋਲਦੇ ਨਜ਼ਰ ਆ ਰਹੇ ਹਨ। ਕਿ ਸਵੇਰੇ 8 ਵਜੇ ਉੱਠ ਕੇ ਉਹ ਹਲਕਾ ਫੁਲਕਾ ਖਾਂਦੇ ਹਨ। Read More

  7. Chris Gayle: ਵਰਲਡ ਕੱਪ ਸੈਮੀਫਾਈਨਲ ਨੂੰ ਲੈਕੇ ਕ੍ਰਿਸ ਗੇਲ ਦੀ ਭੱਵਿਖਬਾਣੀ ਨਾਲ ਕ੍ਰਿਕੇਟ ਜਗਤ 'ਚ ਸਨਸਨੀ, ਬੋਲੇ- 'ਵਿਰਾਟ ਕੋਹਲੀ ਇਸ ਵਾਰ'

    Chris Gayle Prediction: ਭਾਰਤੀ ਟੀਮ ਨੇ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਹੇਠ ਪਿਛਲੀ ਆਈਸੀਸੀ ਟਰਾਫੀ 2013 ਵਿੱਚ ਚੈਂਪੀਅਨਜ਼ ਟਰਾਫੀ ਜਿੱਤੀ ਸੀ ਪਰ ਪਿਛਲੇ ਦਹਾਕੇ ਤੋਂ ਆਈਸੀਸੀ ਟੂਰਨਾਮੈਂਟਾਂ ਵਿੱਚ ਭਾਰਤ ਦਾ ਝੋਲਾ ਖਾਲੀ ਰਿਹਾ ਹੈ। Read More

  8. ਇਸ ਗੰਭੀਰ ਬੀਮਾਰੀ ਨਾਲ ਜੂਝ ਰਹੇ ਆਸਟਰੇਲੀਆ ਦੇ ਸਾਬਕਾ ਦਿੱਗਜ ਕ੍ਰਿਕੇਟਰ ਐਲਨ ਬੋਰਡਰ, ਬੋਲੇ- 'ਚਮਤਕਾਰ ਦਾ ਇੰਤਜ਼ਾਰ'

    Allan Border Disease: ਆਸਟਰੇਲੀਆ ਦੇ ਸਾਬਕਾ ਕਪਤਾਨ ਨੇ ਦੱਸਿਆ ਕਿ ਉਨ੍ਹਾਂ ਦੇ ਨਿਊਰੋਸਰਜਨ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਪਾਰਕਿੰਸਨ ਰੋਗ ਤੋਂ ਪੀੜਤ ਹੈ। ਸਾਲ 2016 ਵਿਚ ਉਸ ਨੂੰ ਇਸ ਬੀਮਾਰੀ ਦਾ ਪਤਾ ਲੱਗਾ ਸੀ। Read More

  9. ਕੀ ਰੈਡ ਵਾਈਨ ‘ਚ ਸਾਨੂੰ ਪਾਣੀ ਅਤੇ ਸੋਡਾ ਮਿਲਾ ਕੇ ਪੀਣਾ ਚਾਹੀਦਾ?

    ਵੈਸੇ ਤਾਂ ਸ਼ਰਾਬ ਸਿਹਤ ਲਈ ਹਾਨੀਕਾਰਕ ਹੈ ਪਰ ਜਦੋਂ ਤੁਸੀਂ ਇਸ ਵਿਚ ਸੋਡਾ ਅਤੇ ਕੋਲਡ ਡਰਿੰਕ ਮਿਲਾ ਕੇ ਪੀਂਦੇ ਹੋ ਤਾਂ ਇਹ ਹੋਰ ਵੀ ਨੁਕਸਾਨਦਾਇਕ ਹੋ ਜਾਂਦੀ ਹੈ। Read More

  10. Twitter Update: ਹੁਣ ਇੱਕ ਦਿਨ 'ਚ ਕੌਣ ਕਿੰਨੇ ਟਵੀਟ ਪੜ੍ਹ ਸਕੇਗਾ ? ਟਵਿੱਟਰ ਦੇ ਮਾਲਕ ਐਲੋਨ ਮਸਕ ਨੇ ਦੱਸਿਆ, ਰੇਟ ਲਿਸਟ ਵੀ ਕੀਤੀ ਜਾਰੀ

    Twitter Temporary Limit: ਟਵਿੱਟਰ ਦੇ ਮਾਲਕ ਐਲੋਨ ਮਸਕ ਨੇ ਟਵਿੱਟਰ ਉਪਭੋਗਤਾਵਾਂ ਲਈ ਇੱਕ ਵੱਡਾ ਅਪਡੇਟ ਜਾਰੀ ਕੀਤਾ ਹੈ। ਕਿਹੜਾ ਉਪਭੋਗਤਾ ਇੱਕ ਦਿਨ ਵਿੱਚ ਕਿੰਨੀਆਂ ਪੋਸਟਾਂ ਨੂੰ ਪੜ੍ਹ ਸਕੇਗਾ, ਉਸਨੇ ਇਸ ਬਾਰੇ ਦੱਸਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget