ABP Sanjha Top 10, 1 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 1 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 1 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 1 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Chardham Yatra 2023: ਚਾਰਧਾਮ ਯਾਤਰਾ 'ਚ ਲਗਾਤਾਰ ਮੀਂਹ ਅਤੇ ਬਰਫਬਾਰੀ ਕਾਰਨ ਵਧੀ ਪਰੇਸ਼ਾਨੀ, CM ਧਾਮੀ ਨੇ ਸ਼ਰਧਾਲੂਆਂ ਨੂੰ ਕੀਤੀ ਇਹ ਅਪੀਲ
Chardham Yatra Heavy Snowfall: ਬਦਰੀਨਾਥ - ਕੇਦਾਰਨਾਥ ਮੰਦਰ ਕਮੇਟੀ ਦੇ ਪ੍ਰਧਾਨ ਅਜੇਂਦਰ ਅਜੇ ਨੇ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਕਾਰਨ ਕੇਦਾਰਨਾਥ ਅਤੇ ਬਦਰੀਨਾਥ 'ਚ ਸਥਿਤੀ ਪ੍ਰਤੀਕੂਲ ਬਣੀ ਹੋਈ ਹੈ। Read More
ਸ਼ੇਰ ਨੇ ਬਜ਼ੁਰਗ ਵਿਅਕਤੀ ‘ਤੇ ਹਮਲਾ ਕਰਕੇ ਝਾੜੀਆਂ ‘ਚ ਘਸੀਟਿਆ, ਹਲਕੇ ਦਿਲ ਵਾਲੇ ਵੀਡੀਓ ਤੋਂ ਰਹਿਣ ਦੂਰ
Shocking Video: ਕੀਪਰ 'ਤੇ ਸ਼ਰੇ ਵਲੋਂ ਹਮਲਾ ਕਰਨ ਦੀ ਇਸ ਭਿਆਨਕ ਵੀਡੀਓ ਨੇ ਇੰਟਰਨੈੱਟ 'ਤੇ ਸਨਸਨੀ ਫੈਲਾ ਦਿੱਤੀ ਹੈ। ਵੀਡੀਓ 'ਚ ਸ਼ੇਰ ਵਲੋਂ ਕੀਪਰ ਨੂੰ ਝਾੜੀਆਂ 'ਚ ਘਸੀਟਣ ਦਾ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। Read More
Sargun Mehta: ਸਰਗੁਣ ਮਹਿਤਾ ਨੇ ਇੰਜ ਬਣਾਇਆ ਗਿੱਪੀ ਗਰੇਵਾਲ ਨੂੰ ਬੇਵਕੂਫ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ
Gippy Grewal Sargun Mehta: ਸਰਗੁਣ ਦਾ ਗਿੱਪੀ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਲੋਕ ਹੱਸ ਹੱਸ ਕੇ ਦੂਹਰੇ ਹੋ ਰਹੇ ਹਨ। ਇਸ ਵੀਡੀਓ ਨੂੰ ਹਜ਼ਾਰਾਂ ਲੋਕਾਂ ਨੇ ਲਾਈਕ ਕੀਤਾ ਅਤੇ ਸੈਂਕੜੇ ਕਮੈਂਟਸ ਵੀ ਦੇਖਣ ਨੂੰ ਮਿਲ ਰਹੇ ਹਨ। Read More
Veet Baljit: ਗਾਇਕ ਵੀਤ ਬਲਜੀਤ ਮਾਂ 'ਤੇ ਗਾਣਾ ਗਾਉਂਦਿਆਂ ਹੋਏ ਭਾਵੁਕ, ਤੁਹਾਡਾ ਦਿਲ ਜਿੱਤ ਲਵੇਗੀ ਇਹ ਵੀਡੀਓ
Veet Baljit Video: ਵੀਡੀਓ 'ਚ ਵੀਤ ਬਲਜੀਤ ਸੜਕ 'ਤੇ ਖੜੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਫੈਨਜ਼ ਦੇ ਨਾਲ ਘਿਰੇ ਹੋਏ ਹਨ। ਉਨ੍ਹਾਂ ਨੇ ਸਭ ਦੇ ਸਾਹਮਣੇ ਮਾਂ 'ਤੇ ਗਾਣਾ ਗਾਇਆ। Read More
ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦਾ 6 ਮਈ ਤੋਂ ਹੋਵੇਗਾ ਆਗਾਜ਼, ਜਰਖੜ ਖੇਡ ਸਟੇਡੀਅਮ 'ਚ 20 ਟੀਮਾਂ ਭਿੜਨਗੀਆਂ
Ludhiana News: ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਜਰਖੜ ਖੇਡਾਂ ਦੀ ਕੜੀ ਵਜੋਂ 13ਵਾਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ 6 ਮਈ ਤੋਂ ਜਰਖੜ ਖੇਡ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਹਾਕੀ ਮੇਲਾ ... Read More
Barnala: ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ
ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। Read More
30 ਮਿੰਟ ਦਾ ਆਰਾਮ ਪੂਰੀ ਜ਼ਿੰਦਗੀ ਨੂੰ ਕਰ ਸਕਦਾ ਹੈ ਪਰੇਸ਼ਾਨ ! ਦਿਲ ਦੇ ਦੌਰੇ ਦਾ ਵੱਧ ਸਕਦਾ ਹੈ ਖਤਰਾ
Health Tips: ਅਕਸਰ ਲੋਕ ਦੁਪਹਿਰ ਨੂੰ ਥੋੜੀ ਜਿਹੀ ਨੀਂਦ ਲੈਣਾ ਪਸੰਦ ਕਰਦੇ ਹਨ। ਕੁਝ ਲੋਕ ਕੰਮ ਦੇ ਵਿਚਕਾਰ ਇਸ ਨੂੰ ਸਹੀ ਮੰਨਦੇ ਹਨ, ਜਦਕਿ ਕੁਝ ਖੋਜਾਂ 'ਚ ਇਸ ਦੇ ਮਾੜੇ ਪ੍ਰਭਾਵ ਵੀ ਦੱਸੇ ਗਏ ਹਨ। Read More
GST Collection Data: ਅਪ੍ਰੈਲ 2023 ‘ਚ ਜੀਐਸਟੀ ਕੁਲੈਕਸ਼ਨ ਨੇ ਰਚਿਆ ਇਤਿਹਾਸ, 1.87 ਲੱਖ ਕਰੋੜ ਰੁਪਏ ਰਹੀ ਵਸੂਲੀ
GST Collection: ਅਪ੍ਰੈਲ 2022 ਵਿੱਚ ਜੀਐਸਟੀ ਕੁਲੈਕਸ਼ਨ 1,67,540 ਕਰੋੜ ਰੁਪਏ ਰਿਹਾ ਸੀ। ਭਾਵ ਕਿ ਪਿਛਲੇ ਅਪ੍ਰੈਲ ਦੇ ਮੁਕਾਬਲੇ ਇਸ ਅਪ੍ਰੈਲ 'ਚ ਜੀਐੱਸਟੀ ਕੁਲੈਕਸ਼ਨ 'ਚ 19,495 ਕਰੋੜ ਰੁਪਏ ਜ਼ਿਆਦਾ ਜੀਐੱਸਟੀ ਇਕੱਠਾ ਹੋਇਆ ਹੈ। Read More
ABP Sanjha Top 10, 2 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
02 May 2023 06:39 AM (IST)
Check Top 10 ABP Sanjha Morning Headlines, 2 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 2 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
02 May 2023 06:39 AM (IST)
- - - - - - - - - Advertisement - - - - - - - - -