ਪੜਚੋਲ ਕਰੋ

ABP Sanjha Top 10, 2 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 2 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Stubble Burning: ਖੱਟਰ ਦਾ ਦਾਅਵਾ, ਪੰਜਾਬ ਨਾਲੋਂ ਹਰਿਆਣਾ ਵਿੱਚ ਘੱਟ ਸੜੀ ਪਰਾਲੀ

    Stubble Burning: ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਈਓਸੀਐਲ ਨੇ ਤਿੰਨ ਈਥਾਨੌਲ ਪਲਾਂਟ ਸਥਾਪਿਤ ਕੀਤੇ ਹਨ। Read More

  4. Rapper Takeoff Shot Dead : ਅਮਰੀਕੀ ਰੈਪਰ ਟੇਕਆਫ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੀ ਹੱਤਿਆ, ਮੌਤ ਤੋਂ ਕੁੱਝ ਦੇਰ ਪਹਿਲਾਂ ਰਿਲੀਜ਼ ਕੀਤਾ ਸੀ ਨਵਾਂ ਗੀਤ 

    Rapper Takeoff Shot Dead : ਅਮਰੀਕਾ 'ਚ ਮਿਗੋਸ ਹਿਪ ਹੌਪ ਗਰੁੱਪ ਦੇ ਮਸ਼ਹੂਰ ਰੈਪਰ ਟੇਕਆਫ (Rapper Takeoff) ਦੀ 28 ਸਾਲ ਦੀ ਉਮਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਸ ਦੇ ਨਾਲ ਉਸ ਦੇ ਦੋ ਸਾਥੀ ਕੁਆਵੋ ਅਤੇ ਆਫਸੈੱਟ ਵੀ ਮੌਜੂਦ ਸਨ Read More

  5. 'ਜਲਸਾ' ਦੇ ਬਾਹਰ ਪ੍ਰਸ਼ੰਸਕਾਂ ਨੂੰ ਮਿਲਣ ਤੋਂ ਪਹਿਲਾਂ ਬਿੱਗ ਬੀ ਕਿਉਂ ਉਤਾਰਦੇ ਨੇ ਜੁੱਤੇ-ਚੱਪਲਾਂ?  

    Big B Remove His Shoes Before Meeting Fans: ਬਾਲੀਵੁੱਡ ਜਗਤ ਦੇ ਕਈ ਚਮਕਦੇ ਸਿਤਾਰਿਆਂ ਨਾਲ ਜੁੜੀ ਹਰ ਛੋਟੀ-ਛੋਟੀ ਗੱਲ ਜਾਣਨ ਲਈ ਪ੍ਰਸ਼ੰਸਕ ਬਹੁਤ ਉਤਸੁਕ ਰਹਿੰਦੇ ਹਨ। ਪ੍ਰਸ਼ੰਸਕ ਕਦੇ ਵੀ ਆਪਣੇ ਮਨਪਸੰਦ ਮਸ਼ਹੂਰ ਹਸਤੀਆਂ ਬਾਰੇ ਕੋਈ ਵੀ ਅੱਪਡੇਟ ਨਹੀਂ ਛੱਡਦੇ। ਅਜਿਹੇ 'ਚ ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਨੇ ਹਾਲ ਹੀ 'ਚ ਆਪਣੇ ਪ੍ਰਸ਼ੰਸਕਾਂ ਨਾਲ ਇਕ ਦਿਲਚਸਪ ਗੱਲ ਸਾਂਝੀ ਕੀਤੀ ਹੈ। Read More

  6. ਕੀ ਨੂੰਹ Aishwarya Rai Bachchan ਨੇ ਅਮਿਤਾਭ ਬੱਚਨ ਨੂੰ ਸਿਖਾਇਆ ਸੀ ਰੈਂਪ ਵਾਕ? ਮਹਾਨਾਇਕ ਤੋਂ ਸੁਣੋ ਜਵਾਬ

    ਪ੍ਰੋਮੋ 'ਚ ਦਿਖਾਇਆ ਗਿਆ ਹੈ ਕਿ ਕੰਟੈਸਟੈਂਟ ਪੂਜਾ ਬਿੱਗ ਬੀ ਨੂੰ ਪੁੱਛਦੀ ਹੈ, "ਤੁਹਾਡੇ ਘਰ 'ਚ ਐਸ਼ਵਰਿਆ ਮੈਮ ਹਨ। ਕੀ ਉਨ੍ਹਾਂ ਨੇ ਤੁਹਾਨੂੰ ਕਦੇ ਰੈਂਪ ਵਾਕ ਸਿਖਾਇਆ ਹੈ?।" ਜਿਸ ਦਾ ਅਮਿਤਾਭ ਬੱਚਨ ਨੇ ਜਵਾਬ ਨਹੀਂ ਦਿੱਤਾ। Read More

  7. IND vs BAN: ਟੀ-20 ਵਿਸ਼ਵ ਕੱਪ ‘ਚ ਟੀਮ ਇੰਡੀਆ ਦਾ ਅਗਲਾ ਮੈਚ ਕਦੋਂ ਅਤੇ ਕਿੱਥੇ ਹੋਵੇਗਾ?

    T20 World Cup 2022, IND vs BAN: ਟੀਮ ਇੰਡੀਆ ਨੇ T20 ਵਿਸ਼ਵ ਕੱਪ 2022 ਦੇ ਸੁਪਰ-12 ਦੌਰ ਵਿੱਚ ਹੁਣ ਤੱਕ ਤਿੰਨ ਮੈਚ ਖੇਡੇ ਹਨ। ਭਾਰਤੀ ਟੀਮ ਨੇ ਪਾਕਿਸਤਾਨ ਅਤੇ ਨੀਦਰਲੈਂਡ ਖਿਲਾਫ ਜਿੱਤ ਦਰਜ ਕੀਤੀ ਹੈ, ਜਦਕਿ ਦੱਖਣੀ ਅਫਰੀਕਾ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ। Read More

  8. Kohli Room VIDEO Leaked: ਵਿਰਾਟ ਦੇ ਕਮਰੇ ਦੀ ਵੀਡੀਓ ਲੀਕ ਹੋਣ 'ਤੇ ਹੋਟਲ ਨੇ ਮੰਗੀ ਮਾਫੀ, ਦੋਸ਼ੀ ਕਰਮਚਾਰੀ ਨੂੰ ਕੱਢਿਆ

    ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਦੇ ਹੋਟਲ ਦੇ ਕਮਰੇ ਦਾ ਇੱਕ ਵੀਡੀਓ ਲੀਕ ਹੋਇਆ ਹੈ। Read More

  9. Cracked Heels : ਜੇਕਰ ਤੁਸੀਂ ਫਟੀ ਅੱਡੀਆਂ ਤੋਂ ਹੋ ਪਰੇਸ਼ਾਨ ਤਾਂ ਕ੍ਰੀਮ ਨਹੀਂ ਸਗੋਂ ਖਾਓ ਇਹ ਵਿਟਾਮਿਨ, ਸਮੱਸਿਆ ਹੋਵੇਗੀ ਦੂਰ

    ਸਰਦੀਆਂ ਵਿੱਚ ਜ਼ਿਆਦਾਤਰ ਲੋਕ ਅੱਡੀਆਂ ਦੇ ਫਟਣ ਅਤੇ ਚਮੜੀ ਦੇ ਖੁਸ਼ਕ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਭਾਵੇਂ ਤੁਸੀਂ ਕਿੰਨੀ ਵੀ ਦੇਖਭਾਲ ਕਰਦੇ ਹੋ, ਪਰ ਫਿਰ ਵੀ ਅਸਰ ਨਹੀਂ ਹੁੰਦਾ। ਹਾਲਾਂਕਿ ਕੁਝ ਲੋਕਾਂ ਨੂੰ ਇਹ ਸਮੱਸਿਆ Read More

  10. GST Collection: ਅਕਤੂਬਰ ਵਿੱਚ ਟੈਕਸ ਨਾਲ ਬੰਪਰ ਕਮਾਈ, GST ਕੁਲੈਕਸ਼ਨ 1.5 ਲੱਖ ਕਰੋੜ ਰੁਪਏ ਤੋਂ ਪਾਰ

    GST Collection: ਦੇਸ਼ 'ਚ ਟੈਕਸ ਕੁਲੈਕਸ਼ਨ ਦੇ ਮੋਰਚੇ ਤੋਂ ਵੱਡੀ ਖਬਰ ਆਈ ਹੈ ਕਿਉਂਕਿ ਅਕਤੂਬਰ 'ਚ GST (ਗੁਡਸ ਐਂਡ ਸਰਵਿਸਿਜ਼ ਟੈਕਸ) ਕੁਲੈਕਸ਼ਨ 1.5 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਅਕਤੂਬਰ ਵਿੱਚ ਜੀਐਸਟੀ ਕੁਲੈਕਸ਼ਨ 1,51,718 ਕਰੋੜ ਰੁਪਏ ਰਿਹਾ ਹੈ। ਇਹ ਹੁਣ ਤੱਕ ਦਾ ਦੂਜਾ ਸਭ ਤੋਂ ਵੱਧ ਜੀਐਸਟੀ ਕੁਲੈਕਸ਼ਨ ਸਾਬਤ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget