ਪੜਚੋਲ ਕਰੋ

ABP Sanjha Top 10, 2 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 2 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 1 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 1 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 1 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Liquor Sale: ਵਾਹ ਓਏ ਸ਼ਰਾਬੀਓ ! 7 ਦਿਨਾਂ 'ਚ ਹੀ ਪੀ ਗਏ ਚੰਦਰਯਾਨ-3 ਮਿਸ਼ਨ ਦੀ ਕੀਮਤ ਤੋਂ ਵੱਧ ਦੀ ਸ਼ਰਾਬ

    Onam Liqour Sale: ਇਸਰੋ ਨੂੰ ਚੰਦਰਯਾਨ-3 ਮਿਸ਼ਨ 'ਤੇ ਕੁੱਲ 600 ਕਰੋੜ ਰੁਪਏ ਖਰਚ ਕਰਨੇ ਪਏ, ਜਦੋਂ ਕਿ ਇਸ ਰਾਜ ਦੇ ਲੋਕਾਂ ਨੇ ਤਿਉਹਾਰ ਦੇ 9 ਦਿਨਾਂ ਵਿੱਚ ਲਗਭਗ 759 ਕਰੋੜ ਰੁਪਏ ਦੀ ਸ਼ਰਾਬ ਪੀਤੀ... Read More

  4. Tharman Shanmugaratnam News: ਭਾਰਤੀ ਮੂਲ ਦੇ ਥਰਮਨ ਸ਼ਨਮੁਗਰਤਨਮ ਨੇ ਜਿੱਤੀਆਂ ਸਿੰਗਾਪੁਰ ਦੇ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ

    Tharman Shanmugaratnam News: ਭਾਰਤੀ ਮੂਲ ਦੇ ਥਰਮਨ ਸ਼ਨਮੁਗਰਤਨਮ ਨੇ ਸਿੰਗਾਪੁਰ ਦੀ ਰਾਸ਼ਟਰਪਤੀ ਚੋਣ 70.4 ਫੀਸਦੀ ਵੋਟਾਂ ਨਾਲ ਜਿੱਤ ਲਈ ਹੈ। Read More

  5. Inderjit Nikku: ਧਾਰਮਿਕ ਗਾਣਾ 'ਸਤਿ ਸ਼੍ਰੀ ਅਕਾਲ' ਰਿਲੀਜ਼ ਕਰ ਬੁਰੇ ਫਸੇ ਇੰਦਰਜੀਤ ਨਿੱਕੂ, ਲੋਕ ਟਰੋਲ ਕਰ ਬੋਲੇ- 'ਬਾਗੇਸ਼ਵਰ ਦਾ ਚਮਚਾ'

    Inderjit Nikku Brutally Trolled: ਗਾਇਕ ਨੇ ਆਪਣਾ ਧਾਰਮਿਕ ਗਾਣਾ 'ਸਤਿ ਸ਼੍ਰੀ ਅਕਾਲ' ਰਿਲੀਜ਼ ਕੀਤਾ। ਨਿੱਕੂ ਨੇ ਇਸ ਗਾਣੇ ਨੂੰ ਗਾਇਆ ਵੀ ਬਹੁਤ ਖੂਬਸੂਰਤੀ ਦੇ ਨਾਲ ਹੈ, ਪਰ ਲੋਕਾਂ ਦੀ ਨਫਰਤ ਹਾਲੇ ਵੀ ਘਟਣ ਦਾ ਨਾਮ ਨਹੀਂ ਲੈ ਰਹੀ ਹੈ।  Read More

  6. Sanjay Dutt: ਜੇਲ੍ਹ 'ਚ ਹੌਲਦਾਰ ਦੀ ਇਸ ਸਲਾਹ ਨੇ ਹਮੇਸ਼ਾ ਲਈ ਬਦਲ ਦਿੱਤੀ ਸੀ ਸੰਜੇ ਦੱਤ ਦੀ ਜ਼ਿੰਦਗੀ, ਜਾਨਣ ਲਈ ਦੇਖੋ ਵੀਡੀਓ

    Sanjay Dutt Video: ਸੰਜੇ ਦੱਤ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਪ੍ਰੇਰਿਤ ਹੋ ਰਿਹਾ ਹੈ। ਵੀਡੀਓ 'ਚ ਸੰਜੇ ਦੱਤ ਇੱਕ ਪੌਡਕਾਸਟ 'ਚ ਨਜ਼ਰ ਆ ਰਹੇ ਹਨ Read More

  7. World Cup 2023: ਸ਼੍ਰੀਲੰਕਾ ਤੋਂ ਹੋਵੇਗਾ ਵਰਲਡ ਕੱਪ ਲਈ ਟੀਮ ਇੰਡੀਆ ਦਾ ਐਲਾਨ, ਖੁਸ਼ ਕਰ ਦੇਵੇਗਾ ਲੇਟੈਸਟ ਅਪਡੇਟ

    Indian Cricket Team : ਬੀਸੀਸੀਆਈ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਸ਼੍ਰੀਲੰਕਾ ਪਹੁੰਚ ਗਏ ਹਨ। ਇਸ ਦੇ ਨਾਲ ਹੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਨੇਪਾਲ ਖ਼ਿਲਾਫ਼ ਮੈਚ ਤੋਂ ਬਾਅਦ ਕੀਤਾ ਜਾਵੇਗਾ। Read More

  8. Asia Cup 2023: ਟੀਮ ਇੰਡੀਆ ਦੀ ਪਲੇਇੰਗ ਇਲੈਵਨ ਨੂੰ ਲੈਕੇ ਆਇਆ ਵੱਡਾ ਅਪਡੇਟ, ਰੋਹਿਤ ਸ਼ਰਮਾ ਨਾਲ ਓਪਨਿੰਗ ਕਰੇਗਾ ਇਹ ਕ੍ਰਿਕੇਟਰ

    Team India Playing 11: 2023 ਏਸ਼ੀਆ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 2 ਸਤੰਬਰ ਨੂੰ ਖੇਡਿਆ ਜਾਣਾ ਹੈ। ਜਾਣੋ ਇਸ ਮੈਚ 'ਚ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਕਿਹੋ ਜਿਹੀ ਹੋਵੇਗੀ। Read More

  9. Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ

    Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More

  10. Air India-Vistara: CCI ਨੇ ਏਅਰ ਇੰਡੀਆ-ਵਿਸਤਾਰਾ Merger Deal ਨੂੰ ਦਿੱਤੀ ਮਨਜ਼ੂਰੀ

    Air India-Vistara: ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (CCI) ਨੇ ਟਾਟਾ ਗਰੁੱਪ ਦੀ ਏਅਰਲਾਈਨ ਏਅਰ ਇੰਡੀਆ-ਵਿਸਤਾਰਾ ਦੀ Merger Deal ਨੂੰ ਇਜਾਜ਼ਤ ਦੇ ਦਿੱਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Advertisement
ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Embed widget