ਪੜਚੋਲ ਕਰੋ

ABP Sanjha Top 10, 20 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 20 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Kedarnath Yatra 2023: ਕੇਦਾਰਨਾਥ ਧਾਮ 'ਚ ਬਰਫਬਾਰੀ ਨੇ ਵਧਾਈ ਯਾਤਰੀਆਂ ਦੀ ਚਿੰਤਾ, ਮੀਂਹ ਪੈਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

    Kedarnath Yatra: ਕੇਦਾਰਨਾਥ ਧਾਮ ਦੇ ਕਪਾਟ 25 ਅਪ੍ਰੈਲ ਨੂੰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਜਾਣਗੇ ਪਰ ਧਾਮ 'ਚ ਬਰਫਬਾਰੀ ਮੁੜ ਸ਼ੁਰੂ ਹੋਣ ਕਾਰਨ ਯਾਤਰਾ ਦੀਆਂ ਤਿਆਰੀਆਂ 'ਚ ਦਿੱਕਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। Read More

  4. Pakistani Journalist: ਆਪਣੇ ਪੱਤਰਕਾਰ ਸਾਥੀ 'ਤੇ ਭੜਕੀ ਪਾਕਿਸਤਾਨੀ ਪੱਤਰਕਾਰ, ਕਿਹਾ ਭਾਰਤ ਦਾ ਬਾਰਡਰ ਬੰਦ ਕਰ ਦਿੱਤਾ, ਈਦੀ ਤੱਕ ਨਹੀਂ...

    Arzoo Kazmi: ਪਾਕਿਸਤਾਨ ਵਿੱਚ ਆਰਥਿਕ ਸੰਕਟ ਦੀ ਸਥਿਤੀ ਇਹ ਹੈ ਕਿ ਦੇਸ਼ ਦੀਆਂ ਕਈ ਵੱਡੀਆਂ NGO ਵਿੱਚ ਜਿੱਥੇ ਲੋਕ ਪੈਸੇ ਦਿੰਦੇ ਸਨ, ਅੱਜ ਉਹ ਉਲਟਾ ਪੈਸਾ ਮੰਗ ਰਹੇ ਹਨ। Read More

  5. Shah Rukh Khan: ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਦਾ ਮਜ਼ਾਕ ਉਡਾ ਕੇ ਟਰੋਲ ਹੋਇਆ ਭਾਜਪਾ ਆਗੂ, R ਮਾਧਵਨ ਦੇ ਪੁੱਤਰ ਨਾਲ ਕੀਤੀ ਸੀ ਤੁਲਨਾ

    Arun Yadav Made Fun Of Aryan Khan: ਭਾਜਪਾ ਆਗੂ ਅਰੁਣ ਯਾਦਵ ਨੇ ਆਰੀਅਨ ਖਾਨ ਦਾ ਮਜ਼ਾਕ ਉਡਾਇਆ ਹੈ। ਉਸ ਨੇ ਆਰੀਅਨ ਖਾਨ ਦੀ ਤੁਲਨਾ ਆਰ ਮਾਧਵਨ ਦੇ ਪੁੱਤਰ ਵੇਦਾਂਤ ਮਾਧਵਨ ਨਾਲ ਕੀਤੀ ਸੀ। Read More

  6. Shehnaaz Gill: ਸ਼ਹਿਨਾਜ਼ ਗਿੱਲ ਦਾ ਸੋਸ਼ਲ ਮੀਡੀਆ 'ਤੇ ਹੈ ਫੇਕ ਅਕਾਊਂਟ, ਸਲਮਾਨ ਖਾਨ ਨੇ ਇੰਜ ਫੜ ਲਈ ਸਨਾ ਦੀ ਚੋਰੀ

    Shehnaaz Gill Fake Account: ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਇਲਾਵਾ 'ਬਿੱਗ ਬੌਸ' ਫੇਮ ਸ਼ਹਿਨਾਜ਼ ਗਿੱਲ ਦੀ ਇਕ ਫਰਜ਼ੀ ਇੰਸਟਾ ਆਈਡੀ ਵੀ ਹੈ। ਹਾਲ ਹੀ 'ਚ ਉਹ ਫਰਜ਼ੀ ਅਕਾਊਂਟ ਚਲਾਉਂਦੇ ਫੜਿਆ ਗਿਆ ਸੀ। Read More

  7. Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ

    IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More

  8. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  9. ਬਿਨਾਂ AC ਤੋਂ ਆਪਣੇ ਘਰ ਨੂੰ ਰੱਖਣਾ ਚਾਹੁੰਦੇ ਹੋ ਠੰਡਾ, ਤਾਂ ਅਪਣਾਓ ਇਹ ਟਿਪਸ...

    ਜੇਕਰ ਤੁਹਾਡਾ ਕਮਰਾ ਪੂਰੀ ਤਰ੍ਹਾਂ ਬੰਦ ਹੈ ਅਤੇ ਉਸ ਵਿੱਚ ਹਵਾ ਲੰਘਣ ਦੀ ਕੋਈ ਜਗ੍ਹਾ ਨਹੀਂ ਹੈ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਵੈਂਟੀਲੇਸ਼ਨ ਲਈ ਜਗ੍ਹਾ ਬਣਾਉਣੀ ਹੋਵੇਗੀ। Read More

  10. LinkedIn List: TCS ਨੂੰ ਮਿਲਿਆ ਪਹਿਲਾ ਸਥਾਨ, ਲਿੰਕਡਇਨ ਨੇ ਜਾਰੀ ਕੀਤੀ ਚੋਟੀ ਦੀਆਂ 25 ਕੰਪਨੀਆਂ ਦੀ ਸੂਚੀ

    LinkedIn List: ਲਿੰਕਡਇਨ ਦੀ ਸੂਚੀ 'ਚ ਸ਼ਾਮਲ ਹੋਈਆਂ 25 'ਚੋਂ 17 ਨਵੀਂਆਂ ਸਟਾਰਟ-ਅੱਪ ਕੰਪਨੀਆਂ, ਈ-ਸਪੋਰਟਸ ਕੰਪਨੀਆਂ ਨੂੰ ਵੀ ਮਿਲਿਆ ਉਤਸ਼ਾਹ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget