ਪੜਚੋਲ ਕਰੋ

ABP Sanjha Top 10, 20 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 20 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 1971 War Hero: ਭਾਰਤ-ਪਾਕਿ ਜੰਗ ਦੇ ਹੀਰੋ ਭੈਰੋ ਸਿੰਘ ਦਾ ਦਿਹਾਂਤ, ਜਾਣੋ ਕਿਉਂ ਬਣੀ ਸੀ ਉਨ੍ਹਾਂ 'ਤੇ ਫ਼ਿਲਮ

    Bhairon Singh: ਜਦੋਂ ਭੈਰੋਂ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਤਾਂ ਪੀਐਮ ਮੋਦੀ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਇਸ ਦੇ ਨਾਲ ਹੀ ਜਦੋਂ ਭੈਰੋ ਸਿੰਘ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਤਾਂ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਸੀ। Read More

  4. ਇਸ ਸ਼ਹਿਰ ਚ ਰਹਿਣ ਲਈ ਪ੍ਰਸ਼ਾਸਨ ਦੇ ਰਿਹੈ 25 ਲੱਖ ਰੁਪਏ, ਤੁਸੀਂ ਵੀ ਇਸ ਤਰ੍ਹਾਂ ਕਰ ਸਕਦੇ ਹੋ ਅਪਲਾਈ

    ਪ੍ਰਸ਼ਾਸਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਇੱਥੇ ਵਸਣ ਅਤੇ ਇਨ੍ਹਾਂ ਖਾਲੀ ਪਏ ਮਕਾਨਾਂ ਨੂੰ ਖਰੀਦਣ ਲਈ ਲਗਭਗ 30,000 ਯੂਰੋ ਦਿੰਦਾ ਹੈ, ਜਿਸ ਨੂੰ ਜੇਕਰ ਭਾਰਤੀ ਰੁਪਏ ਵਿੱਚ ਬਦਲਿਆ ਜਾਵੇ ਤਾਂ ਇਹ 25 ਲੱਖ ਰੁਪਏ ਤੋਂ ਵੱਧ ਬਣਦਾ ਹੈ। Read More

  5. Year Ender 2022: ਤਸਵੀਰਾਂ ‘ਚ ਦੇਖੋ ਸਾਲ 2022 ਦੀਆਂ ਬੇਹਤਰੀਨ ਪੰਜਾਬੀ ਫਿਲਮਾਂ, ਫਿਲਮਾਂ ਜੋ ਇੰਡਸਟਰੀ ਲਈ ਸਾਬਤ ਹੋਈਆਂ ਮੀਲ ਪੱਥਰ

    ਕਈ ਫਿਲਮਾਂ ਅਜਿਹੀਆਂ ਵੀ ਸੀ, ਜੋ ਇੰਡਸਟਰੀ ਲਈ ਮੀਲ ਪੱਥਰ ਸਾਬਤ ਹੋਈਆਂ। ਇਨ੍ਹਾਂ ਫਿਲਮਾਂ ਵਿੱਚ ਕਹਾਣੀ ਤੋਂ ਲੈਕੇ ਐਕਟਿੰਗ, ਨਿਰਦੇਸ਼ਨ ਤੱਕ ਸਭ ਕੁੱਝ ਬੇਹਤਰੀਨ ਸੀ। ਤਾਂ ਆਓ ਦੇਖਦੇ ਹਾਂ ਇਸ ਸਾਲ ਦੀਆਂ ਬੇਹਤਰੀਨ ਫਿਲਮਾਂ ਦੀ ਲਿਸਟ: Read More

  6. Kanwar Grewal: ਪੰਜਾਬੀ ਸਿੰਗਰ ਕੰਵਰ ਗਰੇਵਾਲ ਦੇ ਘਰ NIA ਦੀ ਰੇਡ, ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਖਿਲਾਫ ਡਟੇ ਸੀ ਕੰਵਰ

    Punjab News: ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਐਨਆਈਏ ਦੀ ਛਾਪੇਮਾਰੀ ਹੋਈ ਹੈ। ਕੰਵਰ ਗਰੇਵਾਲ ਦੇ ਮੋਹਾਲੀ ਸਥਿਤ ਘਰ ‘ਚ ਐਨਆਈਏ ਦੀ ਟੀਮ ਪਹੁੰਚੀ ਹੈ। Read More

  7. FIFA WC: ਫਰਾਂਸ-ਅਰਜਨਟੀਨਾ ਮੈਚ ਨੂੰ ਲੈ ਕੇ ਕੇਰਲ 'ਚ ਹਿੰਸਾ, ਜਸ਼ਨ ਦੌਰਾਨ ਤਿੰਨ ਲੋਕਾਂ 'ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ

    ਮੈਚ ਤੋਂ ਬਾਅਦ ਅਰਜਨਟੀਨਾ ਤੇ ਮੇਸੀ ਦੇ ਪ੍ਰਸ਼ੰਸਕਾਂ ਨੇ ਵੀ ਜਿੱਤ ਦਾ ਜਸ਼ਨ ਮਨਾਇਆ। ਅਰਜਨਟੀਨਾ ਦੀ ਜਿੱਤ ਦਾ ਜਸ਼ਨ ਖਾਸ ਤੌਰ 'ਤੇ ਕੇਰਲ 'ਚ ਮਨਾਇਆ ਗਿਆ। ਹਾਲਾਂਕਿ ਇਸ ਦੌਰਾਨ ਹਿੰਸਕ ਘਟਨਾਵਾਂ ਵੀ ਵਾਪਰੀਆਂ। Read More

  8. FIFA World Cup ਟਰਾਫੀ ਲਾਂਚ ਕਰਨ ਦੇ ਨਾਲ 'ਪਠਾਨ' ਅਦਾਕਾਰਾ Deepika Padukone ਨੇ ਰਚਿਆ ਇਤਿਹਾਸ, ਆਪਣੇ ਨਾਂ ਕੀਤੀ ਇਹ ਵੱਡੀ Achievement

    FIFA World Cup 2022: ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੁਕੋਣ ਨੇ ਕਤਰ ਦੇ ਲੁਸੈਲ ਸਟੇਡੀਅਮ 'ਚ ਫੀਫਾ ਵਿਸ਼ਵ ਕੱਪ 2022 ਦੀ ਟਰਾਫੀ ਲਾਂਚ ਕਰਕੇ ਭਾਰਤ ਦਾ ਮਾਣ ਵਧਾਇਆ। ਇਸ ਨਾਲ ਉਹ ਅਜਿਹਾ ਕਰਨ ਵਾਲੀ ਪਹਿਲੀ ਭਾਰਤੀ ਬਣ ਗਈ ਹੈ। Read More

  9. China Covid 19 Cases : ਚੀਨ ਵਿੱਚ ਕੋਰੋਨਾ ਮਚਾਵੇਗਾ ਤਬਾਹੀ, ਅੱਧੀ ਤੋਂ ਵੱਧ ਆਬਾਦੀ ਦੇ ਸੰਕਰਮਿਤ ਹੋਣ ਦੀ ਸੰਭਾਵਨਾ

    ਚੀਨ 'ਚ ਕੋਰੋਨਾ ਇਨਫੈਕਸ਼ਨ ਕਾਰਨ ਹੜਕੰਪ ਮਚ ਗਿਆ ਹੈ। ਇੱਕ ਉੱਚ ਚੀਨੀ ਸਿਹਤ ਅਧਿਕਾਰੀ ਦਾ ਮੰਨਣਾ ਹੈ ਕਿ ਦੇਸ਼ ਕੋਵਿਡ ਸੰਕਰਮਣ ਦੀਆਂ ਤਿੰਨ ਸੰਭਾਵਿਤ ਲਹਿਰਾਂ ਵਿੱਚੋਂ ਪਹਿਲੀ ਦਾ ਸਾਹਮਣਾ ਕਰ ਰਿਹਾ ਹੈ। ਇਸ Read More

  10. Stock Market Closing: ਬੈਂਕਿੰਗ FMCG ਸਟਾਕਾਂ 'ਚ ਖਰੀਦਦਾਰੀ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਮਜ਼ਬੂਤੀ ਨਾਲ ਹੋਇਆ ਬੰਦ

    Share Market Update: ਖੁੱਲ੍ਹਣ ਦੇ ਬਾਅਦ ਤੋਂ ਹੀ ਬਾਜ਼ਾਰ 'ਚ ਜ਼ਬਰਦਸਤ ਉਛਾਲ ਆਇਆ ਹੈ ਅਤੇ ਸੈਂਸੈਕਸ ਨਿਫਟੀ ਉਛਾਲ ਦੇ ਨਾਲ ਬੰਦ ਹੋਇਆ ਹੈ। ਬੈਂਕਿੰਗ ਸ਼ੇਅਰਾਂ 'ਚ ਭਾਰੀ ਖਰੀਦਾਰੀ ਦੇਖਣ ਨੂੰ ਮਿਲੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget