ਪੜਚੋਲ ਕਰੋ

ABP Sanjha Top 10, 20 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 20 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM Modi US Visit: ਅੱਜ ਅਮਰੀਕਾ ਲਈ ਰਵਾਨਾ ਹੋਣਗੇ PM ਮੋਦੀ, UN ਵਿੱਚ ਯੋਗਾ ਤੋਂ ਲੈ ਕੇ ਜੋ ਬਿਡੇਨ ਨਾਲ ਡਿਨਰ ਤੱਕ....ਕੀ ਕੁਝ ਹੈ ਖਾਸ ? ਜਾਣੋ

    PM Modi in US: ਯੂਐਸ ਦੇ ਰਾਸ਼ਟਰਪਤੀ ਜੋ ਬਿਡੇਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਿਡੇਨ 22 ਜੂਨ ਨੂੰ ਪੀਐਮ ਮੋਦੀ ਲਈ ਇੱਕ ਸਟੇਟ ਡਿਨਰ ਦੀ ਮੇਜ਼ਬਾਨੀ ਕਰਨਗੇ। ਪ੍ਰਧਾਨ ਮੰਤਰੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ। Read More

  4. ਅਟਲਾਂਟਿਕ ਮਹਾਸਾਗਰ ਵਿੱਚ ਟਾਈਟੈਨਿਕ ਮਲਬੇ ਦੇ ਨੇੜੇ ਵਪਾਰਕ ਪਣਡੁੱਬੀ ਹੋਈ ਲਾਪਤਾ

    Commercial Submarine Missing: ਟਾਈਟੈਨਿਕ ਦੇ ਮਲਬੇ ਨੇੜੇ ਇੱਕ ਵਪਾਰਕ ਪਣਡੁੱਬੀ ਲਾਪਤਾ ਹੋ ਗਈ ਹੈ। ਸਕਾਈ ਨਿਊਜ਼ ਨੇ ਆਪਣੀ ਰਿਪੋਰਟ 'ਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ। Read More

  5. Jassie Gill: ਜੱਸੀ ਗਿੱਲ ਆਪਣੇ ਬੇਟੇ ਜੈਜ਼ਵਿਨ ਦਾ ਡਾਇਪਰ ਬਦਲਦੇ ਆਏ ਨਜ਼ਰ, ਬੋਲੇ- 'ਪਿਤਾ ਬਣਨ ਤੋਂ ਬਾਅਦ ਸਿੱਖਿਆ ਪਿਆਰ ਦਾ ਮਤਲਬ'

    Jassie Gill Video: ਜੱਸੀ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜੋ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ। ਇਸ ਵੀਡੀਓ ਨੂੰ ਗਾਇਕ ਨੇ ਐਤਵਾਰ 18 ਜੂਨ ਯਾਨਿ ਕਿ 'ਫਾਦਰਜ਼ ਡੇਅ' ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ Read More

  6. ਜਸਬੀਰ ਜੱਸੀ ਨੇ ਸੰਨੀ ਦਿਓਲ-ਰਣਵੀਰ ਸਿੰਘ ਨੂੰ ਕਰਵਾਇਆ ਖੂਬ ਡਾਂਸ, ਦੇਖੋ ਕਰਨ ਦਿਓਲ ਦੇ ਵਿਆਹ 'ਤੇ ਕਿਵੇਂ ਲਾਈਆਂ ਰੌਣਕਾਂ

    Sunny Dance Video With Jasbir Jassi: ਜਸਬੀਰ ਜੱਸੀ ਸੰਨੀ ਦਿਓਲ ਨੂੰ ਸਟੇਜ 'ਤੇ ਲਿਆਉਂਦੇ ਹਨ ਅਤੇ ਐਕਟਰ ਖੂਬ ਡਾਂਸ ਕਰਦੇ ਹਨ। ਇਹ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਦੇਖੋ ਇਹ ਵਡਿੀਓ: Read More

  7. Ashes 2023; ਕਿਵੇਂ ਬੈਨ ਸਟੋਕਸ ਨੇ 'ਬਰੂਮਬ੍ਰੇਲਾ ਫੀਲਡਿੰਗ' ਤੋਂ ਉਸਮਾਨ ਖਵਾਜਾ ਨੂੰ ਕੀਤਾ ਆਊਟ, ਦੇਖੋ ਵਾਇਰਲ ਵੀਡੀਓ

    AUS vs ENG: ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਆਸਟ੍ਰੇਲੀਆਈ ਬੱਲੇਬਾਜ਼ ਉਸਮਾਨ ਖਵਾਜਾ ਨੂੰ ਅਜੀਬ ਫੀਲਡਿੰਗ ਨਾਲ ਆਊਟ ਕੀਤਾ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। Read More

  8. CSK: MS ਧੋਨੀ ਦੀ ਚੇਨਈ ਸੁਪਰ ਕਿੰਗਜ਼ ਬਣੀ ਸਭ ਤੋਂ ਪ੍ਰਸਿੱਧ ਟੀਮ, ਕੋਈ ਨਹੀਂ ਦੇ ਪਾ ਰਿਹਾ ਟੱਕਰ

    MS Dhoni: ਚੇਨਈ ਸੁਪਰ ਕਿੰਗਜ਼ ਦੇ ਇੰਸਟਾਗ੍ਰਾਮ 'ਤੇ 377 ਮਿਲੀਅਨ ਫਾਲੋਅਰਜ਼ ਹਨ। ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਸੂਚੀ 'ਚ ਸਿਖਰ 'ਤੇ ਹੈ। ਜਦਕਿ ਰੋਹਿਤ ਸ਼ਰਮਾ ਦੀ ਮੁੰਬਈ ਇੰਡੀਅਨਜ਼ ਤੀਜੇ ਨੰਬਰ 'ਤੇ ਹੈ। Read More

  9. ਕੀ ਤੁਸੀਂ ਵੀ ਭੋਜਨ 'ਤੇ ਪਾਉਂਦੇ ਹੋ ਨਮਕ, ਤੁਹਾਨੂੰ ਪਤਾ ਵੀ ਨਹੀਂ ਲੱਗੇਗਾ ਤੇ ਸ਼ੁਰੂ ਹੋ ਜਾਵੇਗੀ ਬੀਮਾਰੀ

    ਬਹੁਤ ਜ਼ਿਆਦਾ ਨਮਕ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ, ਕੁਝ ਲੋਕਾਂ ਦੀ ਆਦਤ ਹੁੰਦੀ ਹੈ ਕਿ ਤੁਸੀਂ ਜਿੰਨਾ ਮਰਜ਼ੀ ਸਵਾਦਿਸ਼ਟ ਭੋਜਨ ਦਿਓ ਪਰ ਉਹ ਉੱਪਰੋਂ ਨਮਕ ਲੈ ਕੇ ਹੀ ਖਾਂਦੇ ਹਨ। Read More

  10. ਇੰਡੀਗੋ ਨੇ 500 ਨਵੇਂ ਏਅਰਬਸ A320 ਫੈਮਿਲੀ ਜਹਾਜ਼ ਖਰੀਦਣ ਦਾ ਕੀਤਾ ਐਲਾਨ

    ਕਿਸੇ ਵੀ ਭਾਰਤੀ ਏਅਰਲਾਈਨਜ਼ ਵਲੋਂ ਇੱਕ ਸਾਥ ਦਿੱਤੇ ਜਾਣ ਵਾਲਾ ਇਹ ਸਭ ਤੋਂ ਵੱਡਾ ਆਰਡਰ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
Embed widget