ਪੜਚੋਲ ਕਰੋ

ABP Sanjha Top 10, 20 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 20 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Oye Makhna Trailer: ਐਮੀ ਵਿਰਕ-ਤਾਨੀਆ ਸਟਾਰਰ ਫ਼ਿਲਮ `ਓਏ ਮੱਖਣਾ` ਦਾ ਟਰੇਲਰ ਰਿਲੀਜ਼, ਦੇਖੋ ਵੀਡੀਓ

    Oye Makhna Punjabi Movie: ‘ਓਏ ਮੱਖਣਾ’ ’ਚ ਮੱਖਣ (ਐਮੀ ਵਿਰਕ) ਨੂੰ ਤਾਨੀਆ ਦੀ ਸਿਰਫ਼ ਅੱਖਾਂ ਦੇਖ ਦੇ ਹੀ ਉਸ ਦੇ ਨਾਲ ਪਿਆਰ ਹੋ ਜਾਂਦਾ ਹੈ। ਐਮੀ ਤਾਨੀਆ ਨਾਲ ਆਪਣੀ ਜੋੜੀ ਫਿੱਟ ਕਰਨ ਲਈ ਵਾਰ-ਵਾਰ ਅਜੀਬੋ-ਗਰੀਬ ਤਰੀਕੇ ਅਪਣਾਉਂਦਾ ਹੈ। Read More

  3. AAP Candidate List: ਆਮ ਆਦਮੀ ਪਾਰਟੀ ਨੇ ਹਿਮਾਚਲ ਵਿਧਾਨ ਸਭਾ ਚੋਣਾਂ ਲਈ 54 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

    Himachal AAP Candidate List: ਆਮ ਆਦਮੀ ਪਾਰਟੀ ਨੇ 12 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਦੇਰ ਰਾਤ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 54 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। Read More

  4. Britain Politics: ਬ੍ਰਿਟੇਨ 'ਚ ਸਿਆਸੀ ਘਮਸਾਨ ਵਿਚਾਲੇ ਗ੍ਰਹਿ ਮੰਤਰੀ suella braverman ਨੇ ਦਿੱਤਾ ਅਸਤੀਫ਼ਾ, ਕਿਹਾ- 'ਮੈਂ ਗ਼ਲਤੀ ਕੀਤੀ'

    Britain Politics: ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰਸ (Liz Truss) ਨੂੰ ਸਿਆਸੀ ਉਥਲ-ਪੁਥਲ ਦਰਮਿਆਨ ਇੱਕ ਹੋਰ ਵੱਡਾ ਝਟਕਾ ਲੱਗਾ ਹੈ, ਉਨ੍ਹਾਂ ਦੀ ਕੈਬਨਿਟ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ(suella braverman) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। Read More

  5. Kajal Aggarwal: ਕਾਜਲ ਅਗਰਵਾਲ ਦਾ ਬੇਟਾ ਨੀਲ ਹੋਇਆ 6 ਮਹੀਨਿਆਂ ਦਾ, ਅਦਾਕਾਰਾ ਨੇ ਫ਼ੋਟੋਆਂ ਸ਼ੇਅਰ ਕਰ ਕਹੀ ਇਹ ਗੱਲ

    Kajal Aggarwal Baby: ਅਦਾਕਾਰਾ ਕਾਜਲ ਅਗਰਵਾਲ ਨੇ ਆਪਣੇ ਬੇਟੇ ਨੀਲ ਦੀ ਫੋਟੋ ਪੋਸਟ ਕਰਕੇ ਇੱਕ ਭਾਵੁਕ ਨੋਟ ਲਿਖਿਆ ਹੈ। ਕਾਜਲ 6 ਮਹੀਨੇ ਪਹਿਲਾਂ ਹੀ ਮਾਂ ਬਣੀ ਸੀ। ਇਸ ਬਾਰੇ ਕਾਜਲ ਨੇ ਆਪਣੇ ਬੇਟੇ ਨੂੰ ਪਿਆਰ ਭਰਿਆ ਸੁਨੇਹਾ ਦਿੱਤਾ ਹੈ। Read More

  6. Vicky Kaushal: ਵਿੱਕੀ ਕੌਸ਼ਲ ਏਅਰਪੋਰਟ `ਤੇ ਪੁਰਾਣੇ ਦੋਸਤ ਨੂੰ ਮਿਲਦੇ ਸਮੇਂ ਕਰ ਗਏ ਅਜਿਹੀ ਗ਼ਲਤੀ, ਵੀਡੀਓ ਹੋਈ ਵਾਇਰਲ

    Vicky Kaushal Video: ਵਿੱਕੀ ਕੌਸ਼ਲ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸਾਹਮਣੇ ਆਉਂਦੇ ਹੀ ਵਿੱਕੀ ਦੇ ਪ੍ਰਸ਼ੰਸਕ ਇਸ 'ਤੇ ਤਰ੍ਹਾਂ-ਤਰ੍ਹਾਂ ਦੇ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। Read More

  7. Asia Cup 2023: ਏਸ਼ੀਆ ਕੱਪ 2023 ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ

    ਏਸ਼ੀਆ ਕੱਪ ਸਾਲ 2023 'ਚ ਪਾਕਿਸਤਾਨ 'ਚ ਖੇਡਿਆ ਜਾਣਾ ਹੈ। ਇਸ ਦੇ ਲਈ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਭਾਰਤੀ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ। Read More

  8. New BCCI President: ਸੌਰਵ ਗਾਂਗੁਲੀ ਦੀ ਥਾਂ ਲੈਣਗੇ ਰੋਜਰ ਬਿੰਨੀ, BCCI ਦੇ 36ਵੇਂ ਪ੍ਰਧਾਨ ਨਿਯੁਕਤ

    ਭਾਰਤੀ ਕ੍ਰਿਕਟ ਕੰਟਰੋਲ ਬੋਰਡ 'ਚ ਵੱਡਾ ਬਦਲਾਅ ਹੋਇਆ ਹੈ। 1983 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਅਤੇ ਸਾਬਕਾ ਆਲਰਾਊਂਡਰ ਰੋਜਰ ਬਿੰਨੀ ਬੀਸੀਸੀਆਈ ਦੇ 36ਵੇਂ ਪ੍ਰਧਾਨ ਬਣ ਗਏ ਹਨ। Read More

  9. Lifestyle Tips: ਆਪਣੇ ਕੀਮਤੀ ਗਹਿਣਿਆਂ ਦਾ ਇਸ ਤਰ੍ਹਾਂ ਰੱਖੋ ਧਿਆਨ, ਕਦੇ ਨਹੀਂ ਹੋਣਗੇ ਖਰਾਬ

    ਅੱਜ-ਕੱਲ੍ਹ ਆਰਟੀਫਿਸ਼ੀਅਲ ਜਿਊਲਰੀ ਪਹਿਨਣ ਦਾ ਕਾਫੀ ਕ੍ਰੇਜ਼ ਹੈ। ਗਹਿਣੇ ਨਾ ਸਿਰਫ਼ ਸੁੰਦਰਤਾ ਨੂੰ ਚਾਰ ਚੰਨ ਲਗਾਉਂਦੇ ਹਨ, ਸਗੋਂ ਤੁਹਾਨੂੰ ਨਿਖਾਰਦੇ ਹਨ। ਤੁਹਾਨੂੰ ਬਜ਼ਾਰ 'ਚ ਆਪਣੀ ਪਸੰਦ ਦਾ ਸਭ ਤੋਂ ਵਧੀਆ ਆਰਟੀਫਿਸ਼ੀਅਲ ਜਿਊਲਰੀ ਮਿਲ ਜਾਵੇਗੀ। Read More

  10. Petrol Diesel Rate: ਦੇਸ਼ ਦੇ ਇਨ੍ਹਾਂ ਸ਼ਹਿਰਾਂ 'ਚ ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੱਥੇ ਵਧੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

    Petrol Diesel Rate Today 19 October: ਤੁਸੀਂ ਇੱਥੇ ਜਾਣ ਸਕਦੇ ਹੋ ਕਿ ਅੱਜ ਦੇਸ਼ ਦੇ ਕਿਹੜੇ-ਕਿਹੜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਕੁਝ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ ਵੀ ਵਧੀਆਂ ਹਨ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget