ਪੜਚੋਲ ਕਰੋ

ABP Sanjha Top 10, 20 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 20 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 19 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Khalistani Nijjar: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ 'ਤੇ ਪੂਰੀ ਦੁਨੀਆ 'ਚ ਹਿੱਲਜੁਲ, ਐਨਆਈਏ ਦਾ ਨਿੱਝਰ ਬਾਰੇ ਵੱਡਾ ਖੁਲਾਸਾ

    Khalistani Hardeep Singh Nijjar: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। Read More

  4. Sikhs in Canada: ਐਵੇਂ ਨਹੀਂ ਖਾਲਿਸਤਾਨੀਆਂ ਨਾਲ ਡਟੀ ਕੈਨੇਡਾ ਸਰਕਾਰ! ਤੱਥ ਤੇ ਅੰਕੜੇ ਕਰ ਦੇਣਗੇ ਹੈਰਾਨ

    Sikhs in Canada: ਖਾਲਿਸਤਾਨ ਦੀ ਹਮਾਇਤ ਕੈਨੇਡੀਅਨ ਲੀਡਰਾਂ ਦੀ ਮਜਬੂਰੀ ਬਣਦੀ ਜਾ ਰਹੀ ਹੈ। ਕੈਨੇਡਾ ਵਿੱਚ 2025 ਵਿੱਚ ਹੋਣ ਵਾਲੀਆਂ ਚੋਣਾਂ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਤੇ ਸਿਆਸੀ ਪਾਰਟੀਆਂ ਨੂੰ ਖਾਲਿਸਤਾਨੀਆਂ ਦਾ ਸਮਰਥਨ ਕਰਨਾ ਹੀ ਪਵੇਗਾ। Read More

  5. Sidhu Moose Wala: ਦੁਨੀਆ ਭਰ ਦੇ ਟੌਪ 20 ਕਲਾਕਾਰਾਂ 'ਚ ਸਿੱਧੂ ਮੂਸੇਵਾਲਾ ਨੂੰ ਮਿਲੀ ਜਗ੍ਹਾ, ਜਾਣੋ ਮਰਹੂਮ ਗਾਇਕ ਨੂੰ ਕਿਹੜਾ ਰੈਂਕ ਹੋਇਆ ਹਾਸਲ

    Sidhu Moose Wala News: ਸਿੱਧੂ ਮੂਸੇਵਾਲਾ ਨੂੰ ਦੁਨੀਆ ਭਰ ਦੇ ਟੌਪ 20 ਕਲਾਕਾਰਾਂ ਵਿੱਚ ਜਗ੍ਹਾ ਮਿਲੀ ਹੈ। ਇਸ ਲਿਸਟ 'ਚ ਦੁਨੀਆ ਭਰ ਦੇ ਕਲਾਕਾਰਾਂ ਦੇ ਨਾਮ ਸ਼ਾਮਲ ਅਤੇ ਇਨ੍ਹਾਂ ਵਿੱਚੋਂ ਮੂਸੇਵਾਲਾ ਇਕਲੌਤਾ ਭਾਰਤੀ ਤੇ ਪੰਜਾਬੀ ਕਲਾਕਾਰ ਹੈ। Read More

  6. Satinder Sartaaj: ਆਪਣੇ ਗੀਤ 'ਤੇ ਜ਼ਬਰਦਸਤ ਭੰਗੜਾ ਪਾਉਂਦੇ ਨਜ਼ਰ ਆਏ ਸਤਿੰਦਰ ਸਰਤਾਜ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

    Satinder Sartaaj Video: ਸਤਿੰਦਰ ਸਰਤਾਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਗਾਇਕ ਤੇ ਅਦਾਕਾਰ ਆਪਣੇ ਹੀ ਗਾਣੇ 'ਜਲਸਾ 2.0' 'ਤੇ ਜ਼ਬਰਦਸਤ ਭੰਗੜਾ ਪਾਉਂਦਾ ਨਜ਼ਰ ਆ ਰਿਹਾ ਹੈ। Read More

  7. Anshu Malik: ਮਹਿਲਾ ਪਹਿਲਵਾਨ ਅੰਸ਼ੂ ਮਲਿਕ ਦੇ ਫਰਜ਼ੀ ਵੀਡੀਓ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਦੋਸ਼ੀ ਕੀਤਾ ਕਾਬੂ

    Anshu Malik Fake Viral Video Case: ਮਹਿਲਾ ਪਹਿਲਵਾਨ ਅੰਸ਼ੂ ਮਲਿਕ ਦੇ ਕਥਿਤ ਵਾਇਰਲ ਫਰਜ਼ੀ ਵੀਡੀਓ ਨੂੰ ਲੈ ਕੇ ਇਸ ਸਮੇਂ ਹਰ ਪਾਸੇ ਕਾਫੀ ਚਰਚਾ ਦੇਖਣ ਨੂੰ ਮਿਲ ਰਹੀ ਹੈ। ਪਹਿਲਵਾਨ ਅੰਸ਼ੂ ਮਲਿਕ Read More

  8. IND Vs AUS: ਆਸਟਰੇਲੀਆ ਖਿਲਾਫ ਸੀਰੀਜ਼ 'ਚ ਭਾਰਤ ਕੋਲ ਨੰਬਰ-1 ਟੀਮ ਬਣਨ ਦਾ ਮੌਕਾ, ਇੰਨੇਂ ਫਰਕ ਨਾਲ ਜਿੱਤਣੀ ਹੋਵੇਗੀ ਸੀਰੀਜ਼

    India vs Australia: ਭਾਰਤੀ ਟੀਮ ਨੂੰ 22 ਸਤੰਬਰ ਤੋਂ ਆਸਟ੍ਰੇਲੀਆ ਦੇ ਖਿਲਾਫ 3 ਮੈਚਾਂ ਦੀ ਵਨਡੇ ਸੀਰੀਜ਼ ਖੇਡਣੀ ਹੈ। ਟੀਮ ਇੰਡੀਆ ਕੋਲ ਵੀ ਇਸ ਸੀਰੀਜ਼ ਰਾਹੀਂ ਨੰਬਰ-1 ਵਨਡੇ ਟੀਮ ਬਣਨ ਦਾ ਮੌਕਾ ਹੈ। Read More

  9. Cardiac Arrest: ਜਿੰਮ 'ਚ ਵਰਕਆਊਟ ਕਰਦੇ ਸਮੇਂ ਕਿਉਂ ਹੋ ਜਾਂਦੀ ਹੈ ਮੌਤ, ਜਾਣੋ ਕਾਰਨ ਅਤੇ ਰੋਕਥਾਮ ਲਈ ਸੁਝਾਅ

    ਕਾਰਡਿਅਕ ਅਰੇਸਟ ਦਿਲ ਦੇ ਦੌਰੇ ਤੋਂ ਵੱਖਰਾ ਹੈ ਅਤੇ ਕਈ ਗੁਣਾ ਜ਼ਿਆਦਾ ਖ਼ਤਰਨਾਕ ਹੈ। ਹਸਪਤਾਲ ਦੇ ਬਾਹਰ ਦਿਲ ਦਾ ਦੌਰਾ ਪੈਣ ਦੇ 90 ਪ੍ਰਤੀਸ਼ਤ ਮਾਮਲਿਆਂ ਵਿੱਚ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਇਹ ਸਮੱਸਿਆ ਛੋਟੀ ਉਮਰ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ। Read More

  10. Gold Silver Price: ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਚੜ੍ਹਨ ਲੱਗਾ ਸੋਨੇ-ਚਾਂਦੀ ਦਾ ਭਾਅ! ਜਾਣੋ ਅੱਜ ਦੇ ਤਾਜ਼ਾ ਰੇਟ

    Gold Price Today: ਨਵੰਬਰ ਮਹੀਨੇ ਤੋਂ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਜਾਏਗਾ। ਇਸ ਲਈ ਲੋਕਾਂ ਨੇ ਹੁਣੇ ਤੋਂ ਹੀ ਖਰੀਦਦਾਰੀ ਸ਼ੁਰੂ ਕਰ ਦਿੱਤੀ ਹੈ। ਤਕਰੀਬਨ ਸਾਰੇ ਭਾਰਤ ਅੰਦਰ ਵਿਆਹਾਂ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਸੋਨੇ-ਚਾਂਦੀ ਦੇ ਗਹਿਣੇ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget