ਪੜਚੋਲ ਕਰੋ

ਐਗਜ਼ਿਟ ਪੋਲ 2025

(Source:  Poll of Polls)

ABP Sanjha Top 10, 21 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 21 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 20 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Sonam Kapoor Baby Boy: ਸੋਨਮ ਕਪੂਰ ਨੇ ਮਾਂ ਬਣਨ ਤੋਂ ਬਾਅਦ ਲਿਖੀ ਇਮੋਸ਼ਨਲ ਪੋਸਟ, ਕਹੀ ਇਹ ਗੱਲ

    Sonam Kapoor Baby: ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਮਾਂ ਬਣਨ ਤੋਂ ਬਾਅਦ ਆਪਣੀ ਪਹਿਲੀ ਸੋਸ਼ਲ ਮੀਡੀਆ ਪੋਸਟ ਸ਼ੇਅਰ ਕਰਕੇ ਵੱਡੀ ਗੱਲ ਕਹੀ ਹੈ। Read More

  3. Criminal Defamation Case: ਅਰਵਿੰਦ ਕੇਜਰੀਵਾਲ-ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਦਿੱਲੀ ਰੌਜ਼ ਐਵੇਨਿਊ ਕੋਰਟ ਨੇ ਕੀਤਾ ਬਰੀ

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਯੋਗੇਂਦਰ ਯਾਦਵ ਨੂੰ ਐਡਵੋਕੇਟ ਸੁਰਿੰਦਰ ਸ਼ਰਮਾ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਹੈ। Read More

  4. ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੀ ਹੋ ਸਕਦੀ ਹੈ ਗ੍ਰਿਫਤਾਰੀ

    ਅਖ਼ਬਾਰ 'ਦਿ ਨਿਊਜ਼' ਨੇ ਐਫਆਈਏ ਦੇ ਉੱਚ ਪੱਧਰੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਹੈ ਕਿ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦਾ ਅੰਤਿਮ ਫ਼ੈਸਲਾ ਤਿੰਨ ਨੋਟਿਸ ਜਾਰੀ ਕਰਨ ਤੋਂ ਬਾਅਦ ਲਿਆ ਜਾ ਸਕਦਾ ਹੈ। Read More

  5. ਆਮਿਰ ਖਾਨ ਨੂੰ ਸਪੋਰਟ ਕਰਨ 'ਤੇ #BoycottLiger ਹੋਇਆ ਟ੍ਰੇਂਡ

    ਸੁਪਰਸਟਾਰ ਵਿਜੇ ਦੇਵਰਕੋਂਡਾ ਨੇ ਲਾਲ ਸਿੰਘ ਚੱਢਾ ਸਟਾਰਰ ਆਮਿਰ ਖਾਨ ਦੀ ਤਾਰੀਫ 'ਚ ਗੱਲ ਕੀਤੀ ਹੈ। ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵਿਜੇ ਦੇਵਰਕੋਂਡਾ ਦੀ ਫਿਲਮ ਲੀਗਰ ਦਾ ਬਾਈਕਾਟ ਸ਼ੁਰੂ ਹੋ ਗਿਆ। Read More

  6. Parmish Verma: ਪਰਮੀਸ਼ ਵਰਮਾ ਨੇ ਸੋਸ਼ਲ ਮੀਡੀਆ `ਤੇ ਕੱਢੀ ਭੜਾਸ, ਜਾਣੋ ਪੋਸਟ ਪਾ ਕੇ ਕਿਸ ਨੂੰ ਬਣਾਇਆ ਨਿਸ਼ਾਨਾ

    Parmish Verma: ਪਰਮੀਸ਼ ਵਰਮਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਤੇ ਇੱਕ ਪੋਸਟ ਪਾਈ ਹੈ, ਜਿਸ ਵਿੱਚ ਉਹ ਆਪਣੇ ਵਿਰੋਧੀਆਂ `ਤੇ ਗਰਜਦੇ ਹੋਏ ਨਜ਼ਰ ਆ ਰਹੇ ਹਨ।  Read More

  7. BCCI ਨੇ ਇੰਗਲੈਂਡ ਦੌਰੇ ਲਈ ਭਾਰਤੀ ਟੀਮ ਦਾ ਕੀਤਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਥਾਂ

    India Womens Team Squad: 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਜਲਦੀ ਹੀ ਇੰਗਲੈਂਡ ਦੌਰੇ ਲਈ ਰਵਾਨਾ ਹੋਵੇਗੀ। Read More

  8. Asia Cup 2022: ਏਸ਼ੀਆ ਕੱਪ ਜਿੱਤਣ ਦੀ ਮਜ਼ਬੂਤ ਦਾਵੇਦਾਰ ਟੀਮ ਇੰਡੀਆ, ਇਹ ਹੈ ਕਾਰਨ

    Asia Cup 2022: ਇਸ ਵਾਰ ਏਸ਼ੀਆ ਕੱਪ ਵਿੱਚ 6 ਟੀਮਾਂ ਹਿੱਸਾ ਲੈ ਰਹੀਆਂ ਹਨ। ਇੱਥੇ ਟੀਮ ਇੰਡੀਆ ਦੇ ਜਿੱਤਣ ਦੇ ਸਭ ਤੋਂ ਵੱਧ ਮੌਕੇ ਹਨ। Read More

  9. Hair care : ਕੇਲੇ ਦਾ ਮਾਸਕ ਲਗਾ ਕੇ ਵਾਲਾਂ ਨੂੰ ਬਣਾਓ ਸੰਘਣਾ ਤੇ ਮੋਲਾਈਮ, ਜਾਣੋ ਕਿਵੇਂ ਕਰਨਾ ਅਪਲਾਈ

    ਸੰਘਣੇ, ਨਰਮ ਅਤੇ ਕਾਲੇ ਵਾਲ ਕੌਣ ਨਹੀਂ ਚਾਹੁੰਦਾ। ਅੱਜ-ਕੱਲ੍ਹ ਪ੍ਰਦੂਸ਼ਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਕਾਰਨ ਵਾਲ ਝੜਨਾ ਆਮ ਗੱਲ ਹੈ। ਇਸ ਤੋਂ ਇਲਾਵਾ ਲੋਕ ਬੇਵਕਤੀ ਸਫੇਦ ਵਾਲਾਂ ਤੋਂ ਵੀ ਪ੍ਰੇਸ਼ਾਨ ਹਨ। Read More

  10. Income Tax Return: ਹਾਲੇ ਵੀ ਬਿਨ੍ਹਾਂ ਜੁਰਮਾਨੇ ITR ਫਾਈਲ ਕਰ ਸਕਦੇ ਨੇ ਇਹ ਟੈਕਸਦਾਤਾ , ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

    Income tax Return : ਮੁਲਾਂਕਣ ਸਾਲ 2022-23 (ਵਿੱਤੀ ਸਾਲ 2021-22) ਲਈ, ਦੇਰੀ ਨਾਲ ਰਿਟਰਨ 31 ਦਸੰਬਰ 2022 ਤੱਕ ਭਰੀ ਜਾ ਸਕਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਸਿੱਖਿਆ ਬੋਰਡ ਦੇ ਬੱਚਿਆਂ ਲਈ ਅਹਿਮ ਖਬਰ, ਇਸ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਹੋਈ ਜਾਰੀ
ਪੰਜਾਬ ਸਿੱਖਿਆ ਬੋਰਡ ਦੇ ਬੱਚਿਆਂ ਲਈ ਅਹਿਮ ਖਬਰ, ਇਸ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਹੋਈ ਜਾਰੀ
ਅਮਰੀਕਾ 'ਚ ਅੰਡਿਆਂ ਲਈ ਮੱਚੀ ਮਾਰਾਮਾਰੀ! ਚੋਰੀ ਹੋ ਗਏ ਇੱਕ ਲੱਖ ਅੰਡੇ, ਕੀ ਬਰਡ ਫਲੂ ਨਾਲ ਕੁਨੈਕਸ਼ਨ?
ਅਮਰੀਕਾ 'ਚ ਅੰਡਿਆਂ ਲਈ ਮੱਚੀ ਮਾਰਾਮਾਰੀ! ਚੋਰੀ ਹੋ ਗਏ ਇੱਕ ਲੱਖ ਅੰਡੇ, ਕੀ ਬਰਡ ਫਲੂ ਨਾਲ ਕੁਨੈਕਸ਼ਨ?
Punjab News: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮਿਲੇ ਮੰਤਰੀ ਧਾਲੀਵਾਲ, ਦਿੱਤਾ ਹੌਸਲਾ
Punjab News: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮਿਲੇ ਮੰਤਰੀ ਧਾਲੀਵਾਲ, ਦਿੱਤਾ ਹੌਸਲਾ
Delhi Exit Poll: ਦਿੱਲੀ 'ਚ ਕਿਸ ਦੀ ਬਣੇਗੀ ਸਰਕਾਰ? ਜਾਣੋ Exit Poll ਦੇ ਅੰਕੜਿਆਂ ਦੀ ਹਕੀਕਤ
Delhi Exit Poll: ਦਿੱਲੀ 'ਚ ਕਿਸ ਦੀ ਬਣੇਗੀ ਸਰਕਾਰ? ਜਾਣੋ Exit Poll ਦੇ ਅੰਕੜਿਆਂ ਦੀ ਹਕੀਕਤ
Advertisement
ABP Premium

ਵੀਡੀਓਜ਼

ਅਮਰੀਕਾ ਤੋਂ ਪਰਵਾਸੀ ਭਾਰਤੀ ਡਿਪੋਰਟ! ਅੰਮ੍ਰਿਤਸਰ ਏਅਰਪੋਰਟ 'ਤੇ ਪੁਲਿਸ ਅਲਰਟਡਿਪੋਰਟ ਹੋਏ ਪੰਜਾਬੀ ਜਾਣਗੇ ਘਰ ਜਾਂ ਜੇਲ੍ਹ? ਮੰਤਰੀ ਧਾਲੀਵਾਲ ਦਾ ਵੱਡਾ ਖ਼ੁਲਾਸਾ!ਬਠਿੰਡਾ 'ਚ 'ਆਪ' ਦੇ ਹੱਥ ਮੇਅਰ ਦੀ ਕੁਰਸੀ! ਅਮਨ ਅਰੋੜਾ ਨੇ ਕਿਹਾ ਅਕਾਲੀ ਤਾਂ ਬਸ...ਦਿੱਲੀ ਚੋਣਾਂ 'ਚ ਪੈ ਗਿਆ ਪੰਗਾ! ਦੋ ਧਿਰਾਂ 'ਚ ਖ਼ਤਰਨਾਕ ਝੜਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਿੱਖਿਆ ਬੋਰਡ ਦੇ ਬੱਚਿਆਂ ਲਈ ਅਹਿਮ ਖਬਰ, ਇਸ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਹੋਈ ਜਾਰੀ
ਪੰਜਾਬ ਸਿੱਖਿਆ ਬੋਰਡ ਦੇ ਬੱਚਿਆਂ ਲਈ ਅਹਿਮ ਖਬਰ, ਇਸ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਹੋਈ ਜਾਰੀ
ਅਮਰੀਕਾ 'ਚ ਅੰਡਿਆਂ ਲਈ ਮੱਚੀ ਮਾਰਾਮਾਰੀ! ਚੋਰੀ ਹੋ ਗਏ ਇੱਕ ਲੱਖ ਅੰਡੇ, ਕੀ ਬਰਡ ਫਲੂ ਨਾਲ ਕੁਨੈਕਸ਼ਨ?
ਅਮਰੀਕਾ 'ਚ ਅੰਡਿਆਂ ਲਈ ਮੱਚੀ ਮਾਰਾਮਾਰੀ! ਚੋਰੀ ਹੋ ਗਏ ਇੱਕ ਲੱਖ ਅੰਡੇ, ਕੀ ਬਰਡ ਫਲੂ ਨਾਲ ਕੁਨੈਕਸ਼ਨ?
Punjab News: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮਿਲੇ ਮੰਤਰੀ ਧਾਲੀਵਾਲ, ਦਿੱਤਾ ਹੌਸਲਾ
Punjab News: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮਿਲੇ ਮੰਤਰੀ ਧਾਲੀਵਾਲ, ਦਿੱਤਾ ਹੌਸਲਾ
Delhi Exit Poll: ਦਿੱਲੀ 'ਚ ਕਿਸ ਦੀ ਬਣੇਗੀ ਸਰਕਾਰ? ਜਾਣੋ Exit Poll ਦੇ ਅੰਕੜਿਆਂ ਦੀ ਹਕੀਕਤ
Delhi Exit Poll: ਦਿੱਲੀ 'ਚ ਕਿਸ ਦੀ ਬਣੇਗੀ ਸਰਕਾਰ? ਜਾਣੋ Exit Poll ਦੇ ਅੰਕੜਿਆਂ ਦੀ ਹਕੀਕਤ
Shocking: ਮਸ਼ਹੂਰ ਹਸਤੀ ਨੇ ਜਨਤਕ ਤੌਰ 'ਤੇ ਉਤਾਰੇ ਕੱਪੜੇ, ਤਸਵੀਰਾਂ ਵੇਖ ਲੋਕਾਂ ਨੇ ਕੱਢੀਆਂ ਗਾਲ੍ਹਾਂ; ਇੰਟਰਨੈੱਟ 'ਤੇ ਮੱਚਿਆ ਹੰਗਾਮਾ...
ਮਸ਼ਹੂਰ ਹਸਤੀ ਨੇ ਜਨਤਕ ਤੌਰ 'ਤੇ ਉਤਾਰੇ ਕੱਪੜੇ, ਤਸਵੀਰਾਂ ਵੇਖ ਲੋਕਾਂ ਨੇ ਕੱਢੀਆਂ ਗਾਲ੍ਹਾਂ; ਇੰਟਰਨੈੱਟ 'ਤੇ ਮੱਚਿਆ ਹੰਗਾਮਾ...
ਖਾਲੀ ਪੇਟ ਦੁੱਧ ਜਾਂ ਦਹੀਂ ਦਾ ਸੇਵਨ ਕਰਨਾ ਰਹਿੰਦਾ ਸਹੀ ਜਾਂ ਨਹੀਂ? ਇੱਥੇ ਜਾਣੋ ਸਹੀ ਜਵਾਬ
ਖਾਲੀ ਪੇਟ ਦੁੱਧ ਜਾਂ ਦਹੀਂ ਦਾ ਸੇਵਨ ਕਰਨਾ ਰਹਿੰਦਾ ਸਹੀ ਜਾਂ ਨਹੀਂ? ਇੱਥੇ ਜਾਣੋ ਸਹੀ ਜਵਾਬ
Gold Price All-Time High: ਸੋਨੇ ਨੇ ਤੋੜੇ ਸਾਰੇ ਰਿਕਾਰਡ, ਹੁਣ 10 ਗ੍ਰਾਮ ਖਰੀਦਣ ਲਈ ਖਾਲੀ ਕਰਨੀ ਪਵੇਗੀ ਤਿਜੌਰੀ
Gold Price All-Time High: ਸੋਨੇ ਨੇ ਤੋੜੇ ਸਾਰੇ ਰਿਕਾਰਡ, ਹੁਣ 10 ਗ੍ਰਾਮ ਖਰੀਦਣ ਲਈ ਖਾਲੀ ਕਰਨੀ ਪਵੇਗੀ ਤਿਜੌਰੀ
Delhi Exit Polls LIVE : ਦਿੱਲੀ ਵਿੱਚ ਮੁੜ ਬਣੇਗੀ ਕੇਜਰੀਵਾਲ ਦੀ ਸਰਕਾਰ, ਸੱਟਾ ਬਾਜ਼ਾਰ ਦਾ ਵੱਡਾ ਦਾਅਵਾ
Delhi Exit Polls LIVE : ਦਿੱਲੀ ਵਿੱਚ ਮੁੜ ਬਣੇਗੀ ਕੇਜਰੀਵਾਲ ਦੀ ਸਰਕਾਰ, ਸੱਟਾ ਬਾਜ਼ਾਰ ਦਾ ਵੱਡਾ ਦਾਅਵਾ
Embed widget