ਪੜਚੋਲ ਕਰੋ

ABP Sanjha Top 10, 21 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 21 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 20 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 20 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 20 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 20 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮਣੀਪੁਰ 'ਚ ਔਰਤਾਂ ਨਾਲ ਬਦਸਲੂਕੀ ਕਰਨ ਵਾਲੇ ਦੀ ਪਹਿਲੀ ਤਸਵੀਰ

    ਮਣੀਪੁਰ ਕੂਕੀ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਘਟਨਾ ਦੇ ਮੁੱਖ ਦੋਸ਼ੀ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਉਸ ਨੂੰ ਹਰੇ ਰੰਗ ਦੀ ਟੀ-ਸ਼ਰਟ ਪਹਿਨੀ ਦੇਖਿਆ ਜਾ ਸਕਦਾ ਹੈ। Read More

  4. ਮੁਸਲਿਮ ਦੇਸ਼ UAE 'ਚ ਖੁੱਲ੍ਹੇਗਾ ਪਹਿਲਾ ਹਿੰਦੂ ਮੰਦਰ, ਸਾਹਮਣੇ ਆਈ ਤਰੀਕ

    ਇਹ ਜ਼ਮੀਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2015 ਵਿੱਚ ਯੂਏਈ ਫੇਰੀ ਦੌਰਾਨ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੁਆਰਾ BAPS ਨੂੰ ਤੋਹਫ਼ੇ ਵਿੱਚ ਦਿੱਤੀ ਗਈ ਸੀ। Read More

  5. ਅੰਮ੍ਰਿਤ ਮਾਨ ਨੇ ਕੀਤੀ ਨਵੀਂ ਐਲਬਮ 'ਗਲੋਬਲ ਵਾਰਨਿੰਗ' ਦਾ ਐਲਾਨ, ਟਰੈਕਲਿਸਟ ਕੀਤੀ ਜਾਰੀ, ਚੈੱਕ ਕਰੋ ਰਿਲੀਜ਼ ਡੇਟ

    Amrit Maan New Song: ਅੰਮ੍ਰਿਤ ਮਾਨ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਤੁਹਾਨੂੰ ਦੱਸਣ ਜਾ ਰਹੇ ਹਾਂ। ਅੰਮ੍ਰਿਤ ਮਾਨ ਨੇ ਆਪਣੀ ਨਵੀਂ ਈਪੀ (ਛੋਟੀ ਐਲਬਮ) ਦਾ ਐਲਾਨ ਕੀਤਾ ਹੈ। ਇਸ ਐਲਬਮ ਦਾ ਨਾਮ ਹੈ 'ਗਲੋਬਲ ਵਾਰਨਿੰਗ'। Read More

  6. Rajesh Khanna: ਰਾਜੇਸ਼ ਖੰਨਾ ਦੀ ਮੌਤ ਵਾਲੇ ਦਿਨ ਕਮਰੇ 'ਚ ਮੌਜੂਦ ਸੀ ਉਨ੍ਹਾਂ ਦੀ ਐਕਸ ਗਰਲਫਰੈਂਡ, ਜਾਣੋ ਉਸ ਦਿਨ ਕੀ ਹੋਇਆ ਸੀ?

    Rajesh Khanna Anju Mahendroo Love Story: ਡਿੰਪਲ ਕਪਾਡੀਆ ਤੋਂ ਪਹਿਲਾਂ ਸੁਪਰਸਟਾਰ ਰਾਜੇਸ਼ ਖੰਨਾ ਅਦਾਕਾਰਾ ਅੰਜੂ ਮਹਿੰਦਰੂ ਨਾਲ ਪਿਆਰ ਕਰਦੇ ਸਨ। ਪਰ ਸੱਤ ਸਾਲ ਇਕੱਠੇ ਰਹਿਣ ਤੋਂ ਬਾਅਦ ਦੋਵੇਂ ਵੱਖ ਹੋ ਗਏ। ਜਾਣੋ ਕਿਉਂ? Read More

  7. ਵਿਰਾਟ ਕੋਹਲੀ ਆਪਣਾ 500ਵਾਂ ਕੌਮਾਂਤਰੀ ਮੁਕਾਬਲਾ ਖੇਡਣ ਉੱਤਰੇ ਤਾਂ ਕੋਚ ਰਾਹੁਲ ਦਰਾਵਿੜ ਨੇ ਕਹੀ ਦਿਲ ਨੂੰ ਛੂਹਣ ਵਾਲੀ ਗੱਲ

    Virat Kohli Career: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੋਰਟ ਆਫ ਸਪੇਨ 'ਚ ਦੂਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਮੈਚ ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਦਾ 500ਵਾਂ ਅੰਤਰਰਾਸ਼ਟਰੀ ਮੈਚ ਹੈ Read More

  8. FIFA Women's World Cup: ਆਸਟਰੇਲੀਆ ਨੇ ਰੋਮਾਂਚਕ ਮੁਕਾਬਲੇ 'ਚ ਆਇਰਲੈਂਡ ਨੂੰ 1-0 ਤੋਂ ਹਰਾਇਆ, ਇਹ ਰਿਹਾ ਮੈਚ ਦਾ ਹਾਲ

    FIFA: ਆਸਟ੍ਰੇਲੀਆ-ਆਇਰਲੈਂਡ ਮੈਚ ਦਾ ਇਕਮਾਤਰ ਗੋਲ ਕੰਗਾਰੂਜ਼ ਦੇ ਕਪਤਾਨ ਕੇਟਲੀ ਨੇ ਕੀਤਾ। ਕੀਟਲੀ ਨੇ 51ਵੇਂ ਮਿੰਟ ਵਿੱਚ ਗੋਲ ਕਰਕੇ ਆਸਟਰੇਲੀਆਈ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ। ਇਸ ਦੇ ਨਾਲ ਹੀ ਕੀਟਲੀ ਦਾ ਇਹ ਗੋਲ ਫੈਸਲਾਕੁੰਨ ਸਾਬਤ ਹੋਇਆ। Read More

  9. Mulethi Ginger Tea : ਮਲੱਠੀ-ਅਦਰਕ ਦੀ ਚਾਹ ਰੋਜ਼ਾਨਾ ਪੀਓ, ਮੀਂਹ 'ਚ ਵੀ ਨਹੀਂ ਲੱਗਣਗੀਆਂ ਇਹ ਬੀਮਾਰੀਆਂ

    ਅਦਰਕ-ਮਲੱਠੀ ਵਾਲੀ ਚਾਹ ਨੂੰ ਇਮਿਊਨਿਟੀ ਬੂਸਟਰ ਮੰਨਿਆ ਜਾਂਦਾ ਹੈ। ਆਯੁਰਵੇਦ 'ਚ ਵੀ ਇਸ ਦੇ ਕਈ ਫਾਇਦੇ ਦੱਸੇ ਗਏ ਹਨ। ਜੇ ਤੁਸੀਂ ਬਰਸਾਤ ਦੇ ਮੌਸਮ 'ਚ ਇਸ ਚਾਹ ਨੂੰ ਪੀਓਗੇ ਤਾਂ ਇਮਿਊਨ ਸਿਸਟਮ ਮਜ਼ਬੂਤ ​​ਰਹੇਗਾ। Read More

  10. ਟਮਾਟਰ ਤੋਂ ਬਾਅਦ ਹੁਣ ਸਰਕਾਰ ਵੇਚੇਗੀ ਸਸਤੀ ਦਾਲ, 60 ਰੁਪਏ ਕਿਲੋ 'ਚ ਖਰੀਦ ਸਕਣਗੇ ਗਾਹਕ, ਨੋਟ ਕਰੋ ਦੁਕਾਨ ਦਾ ਪਤਾ

    ਹੁਣ ਦਾਲਾਂ ਦੀ ਮਹਿੰਗਾਈ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ 'ਚ ਸਰਕਾਰ ਨੇ ਵੱਡਾ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹੁਣ ਤੱਕ ਸਰਕਾਰ ਨੇ ਟਮਾਟਰ ਸਸਤੇ ਭਾਅ ਵੇਚਣੇ ਸ਼ੁਰੂ ਕੀਤੇ ਸਨ, ਹੁਣ ਦਾਲਾਂ ਵੇਚਣ ਦੀ ਤਿਆਰੀ ਕਰ ਲਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget